ਅਚਾਨਕ 1 ਅਕਤੂਬਰ ਤੱਕ ਲਈ ਤਾਲਾਬੰਦੀ ਦਾ ਹੋ ਇਥੇ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ਾਂ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਹਵਾਈ ਆਵਾਜਾਈ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਸਰਹੱਦਾਂ ਉਪਰ ਕਰੋਨਾ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਦੂਜੇ ਦੇਸ਼ਾ ਵਿੱਚੋ ਆਉਣ ਵਾਲੇ ਯਾਤਰੀਆਂ ਨੂੰ ਰੋਕਿਆ ਜਾ ਸਕੇ। ਜਿਨ੍ਹਾਂ ਨੂੰ ਰੋਕ ਕੇ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਤੋਂ ਬਾਅਦ ਲਾਗੂ ਕੀਤੇ ਨਿਯਮ ਪਾਬੰਦੀਆਂ ਵਿੱਚ ਢਿੱਲ ਦੇ ਦਿੱਤੀ ਗਈ ਸੀ। ਉਥੇ ਵੀ ਮੁੜ ਕਈ ਦੇਸ਼ਾਂ ਵਿਚ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਅਮਰੀਕਾ ਕੈਨੇਡਾ ਵਿਚ ਲਗਾਤਾਰ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ 1 ਅਕਤੂਬਰ ਤੋਂ ਇਥੇ ਵੀ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ੍ਰੀਲੰਕਾ ਦੇ ਵਿਚ ਵੀ ਹੁਣ ਕਰੋਨਾ ਕੇਸਾਂ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿੱਥੇ ਸ੍ਰੀਲੰਕਾ ਵਿੱਚ ਕਰੋਨਾ ਕੇਸਾਂ ਦੀ ਸਥਿਤੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕੁਝ ਸਖਤ ਫੈਸਲੇ ਲਏ ਗਏ ਹਨ। ਜਿੱਥੇ ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਕ੍ਰੋਨਾ ਸਥਿਤੀ ਦੇ ਅਨੁਸਾਰ ਇੱਕ ਅਕਤੂਬਰ ਤੱਕ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਵਿਚ ਅਗਸਤ ਦੇ ਅਖੀਰ ਵਿਚ ਕਰਫਿਊ ਲਾਗੂ ਕੀਤਾ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਨੇ ਆਖਿਆ ਹੈ ਕਿ ਰਾਸ਼ਟਪਤੀ ਜਾਰੀ ਦੁਆਰਾ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਦੇਸ਼ ਅੰਦਰ ਸਰਕਾਰੀ ਜਰੂਰੀ ਸੇਵਾਵਾਂ ਨੂੰ ਕਰਫਿਊ ਕੇ ਦੌਰਾਨ ਵੀ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਜਿੱਥੇ ਕਰੋਨਾ ਪਾਬੰਦੀਆਂ ਦੇ ਅਨੁਸਾਰ ਕੰਮ ਕੀਤਾ ਜਾਵੇਗਾ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹੀ ਰਾਸ਼ਟਰਪਤੀ ਵੱਲੋਂ ਦੇਸ਼ ਅੰਦਰ ਤਾਲਾਬੰਦੀ 1 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਥੇ ਉਹਨਾਂ ਵੱਲੋਂ ਦੇਸ਼ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।