ਅਮਰੀਕਾ ਚ ਹੋਗਿਆ ਇਹ ਵੱਡਾ ਐਲਾਨ, ਭਾਰਤੀਆਂ ਚ ਛਾਈ ਖੁਸ਼ੀ ਦੀ ਲਹਿਰ, ਹੋਣ ਲੱਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਰੁਜ਼ਗਾਰ ਦੀ ਖਾਤਰ ਵਿਦੇਸ ਦਾ ਰੁੱਖ ਕੀਤਾ ਜਾਂਦਾ ਹੈ ਕਿਉਂਕਿ ਦੇਸ਼ ਅੰਦਰ ਵੱਧ ਰਹੀ ਮਹਿੰਗਾਈ, ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਦੇ ਕਾਰਨ ਜਿੱਥੇ ਲੋਕਾਂ ਵੱਲੋਂ ਆਪਣੇ ਪਰਿਵਾਰ ਦੀਆਂ ਜ਼ਰੂਰਤ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦੇਸ਼ਾਂ ਵਿਚ ਜਾ ਕੇ ਭਾਰੀ ਮਿਹਨਤ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਸੁਪਨਾ ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣ ਦਾ ਹੁੰਦਾ ਹੈ। ਜਿੱਥੇ ਜਾਣ ਵਾਸਤੇ ਬਹੁਤ ਸਾਰੇ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਪਣਾਅ ਲੈਂਦੇ ਹਨ ਜਿਸ ਦੇ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਥੇ ਹੀ ਅਮਰੀਕਾ ਦੀ ਧਰਤੀ ਤੇ ਜਾ ਕੇ ਉਨ੍ਹਾਂ ਨੂੰ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਵਾਸਤੇ ਕਾਫ਼ੀ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਹੁਣ ਅਮਰੀਕਾ ਵਿੱਚ ਇਹ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਭਾਰਤੀਆਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਅਤੇ ਇਹ ਕੰਮ ਹੋਣ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਸਦੇ ਪੰਜਾਬੀਆਂ ਵਾਸਤੇ ਇਕ ਬਹੁਤ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਅਮਰੀਕਾ ਦੀ ਸਰਕਾਰ ਵਰਕ ਪਰਮਿਟ ਦੀ ਮਿਆਦ ਦੇ ਸਮੇਂ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਹੀ ਜਿੱਥੇ ਐਲਾਨ ਕੀਤਾ ਗਿਆ ਹੈ ਉਥੇ ਹੀ ਇਸ ਖਬਰ ਨੂੰ ਸੁਣਦੇ ਹੀ ਹਜ਼ਾਰਾਂ ਭਾਰਤੀ ਪ੍ਰਵਾਸੀਆਂ ਨੂੰ ਇਸ ਐਲਾਨ ਦਾ ਫਾਇਦਾ ਹੋਵੇਗਾ। ਅਮਰੀਕਾ ਵਿਚ ਰਹਿਣ ਵਾਲੇ ਬਹੁਤ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਜਿੱਥੇ ਗਰੀਨ ਕਾਰਡ ਹਾਸਲ ਕਰਨ ਵਿੱਚ ਅਤੇ ਐੱਚ 1 ਬੀ ਵੀ ਵੀਜ਼ਾ ਧਾਰਕਾਂ ਵੱਲੋਂ ਆਪਣੇ ਜੀਵਨ ਸਾਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਭ ਨੂੰ ਜਿੱਥੇ ਡੇਢ ਸਾਲ ਵਾਸਤੇ ਰੁਜ਼ਗਾਰ ਅਧਿਕਾਰ ਕਾਰਡ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ।

ਉੱਥੇ ਹੀ ਹੁਣ ਵਰਕ ਪਰਮਿਟ ਦੀ ਸਮੇਂ ਸੀਮਾ ਨੂੰ ਵਧਾਉਣ ਨਾਲ ਉਨ੍ਹਾਂ ਬਹੁਤ ਸਾਰੇ ਭਾਰਤੀਆਂ ਨੂੰ ਫਾਇਦਾ ਹੋਵੇਗਾ। ਜਿਨ੍ਹਾਂ ਦੀ ਇਹ ਸਮੇਂ ਸੀਮਾ ਖ਼ਤਮ ਹੋਣ ਵਾਲੀ ਸੀ। ਜਿਸ ਦੀ ਜਾਣਕਾਰੀ ਦਿੰਦੇ ਹੋਏ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ 180 ਦਿਨ ਦਾ ਵਾਧਾ ਮੌਜੂਦਾ ਈਏਡੀ ਨੂੰ ਆਪਣੇ ਆਪ ਮਿਲਦਾ ਹੈ। ਉੱਥੇ ਹੀ ਹੁਣ ਪਾਸੋਂ 40 ਦਿਨ ਤਕ ਦਾ ਵਾਧਾ ਮਿਆਦ ਪੂਰੀ ਹੋਣ ਤੇ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਰੁਜ਼ਗਾਰਦਾਤਾਵਾਂ ਨੂੰ ਇਸ ਕਾਰਨ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਹੁਣ ਉਨ੍ਹਾਂ ਨੂੰ ਵੀ ਆਸਾਨੀ ਹੋ ਜਾਵੇਗੀ।