ਆਈ ਤਾਜਾ ਵੱਡੀ ਖਬਰ
ਸਾਲ 2019 ਦੇ ਅਖੀਰ ਵਿੱਚ ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦੇ ਵਿਚ ਇਹ ਲਾਗ ਦੀ ਬਿਮਾਰੀ ਹੁਣ ਆਪਣੀ ਦੂਸਰੀ ਲਹਿਰ ਕਾਰਨ ਖ-ਤ-ਰ-ਨਾ-ਕ ਰੂਪ ਅਪਣਾ ਚੁੱਕੀ ਹੈ। ਉੱਥੇ ਹੀ ਕੁਝ ਦੇਸ਼ਾਂ ਦੇ ਵਿਚ ਇਸ ਬਿਮਾਰੀ ਦੇ ਤੀਸਰੇ ਦੌਰ ਦੇ ਸ਼ੁਰੂ ਹੋਣ ਦਾ ਵੀ ਖ਼-ਦ-ਸ਼ਾ ਜਤਾਇਆ ਜਾ ਰਿਹਾ ਹੈ। ਇਸ ਬਿਮਾਰੀ ਦੇ ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਸਹਿਮ ਲੋਕਾਂ ਵਿਚ ਅਜੇ ਤੱਕ ਕਾਇਮ ਹੈ।
ਆਏ ਦਿਨ ਬਹੁਤ ਸਾਰੇ ਲੋਕ ਆਪਣੇ ਸਕੇ ਸਬੰਧੀਆਂ ਨੂੰ ਇਸ ਬਿਮਾਰੀ ਦੇ ਕਾਰਨ ਗੁਆ ਰਹੇ ਹਨ। ਪੂਰੇ ਵਿਸ਼ਵ ਦੇ ਨਾਲ ਭਾਰਤ ਵਿੱਚ ਵੀ ਇਸ ਬਿਮਾਰੀ ਕਾਰਨ ਮਰੀਜ਼ਾਂ ਦੀ ਜਨ ਸੰਖਿਆ ਵਿਚ ਨਿਰੰਤਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਦੇ ਸੂਬੇ ਪੰਜਾਬ ਵਿਚ ਵੀ ਇਸ ਬਿਮਾਰੀ ਦੇ ਨਵੇਂ ਮਾਮਲੇ ਮਿਲ ਰਹੇ ਹਨ। ਜਿਸ ਕਾਰਨ ਪੰਜਾਬ ਦੇ 8 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਵਿਦਿਅਕ ਅਦਾਰੇ ਵੀ 13 ਮਾਰਚ ਤੋਂ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਕੇਸ ਸਾਹਮਣੇ ਆਏ ਅਤੇ ਹੋਈਆਂ ਏਨੀਆਂ ਮੌਤਾਂ । ਪੰਜਾਬ ਵਿੱਚ 24 ਘੰਟਿਆਂ ਦੇ ਅੰਦਰ 34 ਲੋਕਾਂ ਦੀ ਮੌਤਾਂ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। 24 ਘੰਟਿਆਂ ‘ਚ 1414 ਨਵੇਂ ਕੋਰੋਨਾ ਕੇਸ ਮੁਹਾਲੀ ਅਤੇ ਹੁਸ਼ਿਆਰਪੁਰ ‘ਚੋਂ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ । ਬੁਹਤ ਸਾਰੇ ਮਰੀਜ਼ ਅਜੇ ਵੀ ਇਸ ਬਿਮਾਰੀ ਦੀ ਮਾਰ ਨੂੰ ਝੱਲ ਰਹੇ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਐਕਟਿਵ ਮਰੀਜ਼ਾਂ ਉੱਪਰ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ
ਅਤੇ ਇਨ੍ਹਾਂ ਨੂੰ ਮੁੜ ਤੋਂ ਸਿਹਤਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੂਬੇ ਦੇ ਵਿੱਚ ਹਾਲਾਤ ਅਜੇ ਵੀ ਪਹਿਲਾਂ ਵਾਂਗ ਆਮ ਨਹੀਂ ਹੋਏ। ਲੋਕਾਂ ਵੱਲੋਂ ਜ਼ਿਆਦਾਤਰ ਕੰਮ ਆਨਲਾਇਨ ਮਾਧਿਅਮ ਦੇ ਜ਼ਰੀਏ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਭਾਵੇਂ ਦੇਸ਼ ਦੇ ਅੰਦਰ ਕੋਰੋਨਾ ਵਾਇਰਸ ਦੀਆਂ 2 ਵੈਕਸੀਨਾਂ ਨੂੰ ਫਰੰਟਲਾਈਨ ਵਰਕਰਾਂ ਦੇ ਲਈ ਵਰਤਣ ਦੇ ਆਦੇਸ਼ ਦੇ ਦਿੱਤੇ ਗਏ ਹਨ । ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Previous Postਕਨੇਡਾ ਜਾਣ ਵਾਲੇ ਦੇਖਲੋ ਇਹ ਖਬਰ ਕਿਤੇ ਏਦਾਂ ਜਾਣ ਵਾਲੇ ਰਗੜੇ ਨਾ ਜਾਇਓ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ, ਛਾਇਆ ਸੋਗ