ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,
ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੋਰ ਰਾਜਨੀਤਿਕ ਜਗਤ ਤੋਂ ਫਿਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਸੋਗਮਈ ਖਬਰ ਨੇ ਸਭ ਨੂੰ ਫਿਰ ਤੋਂ ਸੋਗ ਵਿੱਚ ਡਬੋ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਸ੍ਰੀਪਦ ਨਾਇਕ ਤੇ ਉਨ੍ਹਾਂ ਦੀ ਪਤਨੀ ਸੋਮਵਾਰ ਨੂੰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ੍ਰੀਪਦ ਨਾਇਕ ਆਪਣੀ ਪਤਨੀ ਨਾਲ ਕੀਤੇ ਜਾ ਰਹੇ ਸਨ। ਉਸ ਸਮੇਂ ਕਾਰ ਵਿਚ ਛੇ ਲੋਕ ਸਵਾਰ ਸਨ। ਇਸ ਹਾਦਸੇ ਤੋਂ ਬਾਅਦ ਪਤੀ ,ਪਤਨੀ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਸ੍ਰੀਪਦ ਨਾਇਕ ਦੀ ਪਤਨੀ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਹੈ। ਇਹ ਹਾਦਸਾ ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਅਕੋਲਾ ਵਿੱਚ ਵਾਪਰਿਆ ਹੈ।
ਕੇਂਦਰੀ ਮੰਤਰੀ ਸ੍ਰੀਪਦ ਨਾਇਕ ਨੂੰ ਗੋਆ ਦੇ ਹਸਪਤਾਲ ਵਿੱਚ ਸ਼ਿਫਟ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੋਆ ਦੇ ਮੁੱਖ ਮੰਤਰੀ ਨਾਲ ਫੋਨ ਤੇ ਗੱਲ ਕਰਕੇ ਸ੍ਰੀਪਦ ਨਾਇਕ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕਰਵਾਏ ਜਾਣ ਦੀ ਗੱਲ ਆਖੀ ਗਈ ਹੈ। ਇਸ ਘਟਨਾ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਸਕੂਲਾਂ ਬਾਰੇ ਹੁਣ ਆਈ ਤਾਜਾ ਵੱਡੀ ਖਬਰ ਸਿਖਿਆ ਮੰਤਰੀ ਨੇ ਦੱਸਿਆ ਸਕੂਲ ਖੁਲੇ ਰਹਿਣਗੇ ਜਾਂ ਬੰਦ ਹੋਣਗੇ
Next Postਹੁਣੇ ਹੁਣੇ ਸੁਪ੍ਰੀਮ ਕੋਰਟ ਦੇ ਫ਼ੈਸੇ ਤੋਂ ਬਾਅਦ ਕਿਸਾਨ ਜਥੇ ਬੰਦੀਆਂ ਵਲੋਂ ਆ ਗਈ ਇਹ ਵੱਡੀ ਖਬਰ