ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਚਲਦਿਆਂ ਹੋਇਆਂ ਹਵਾਈ ਅੱਡਿਆਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਜਿਸ ਨੂੰ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਹੁਣ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਮੁੜ ਹਵਾਈ ਉਡਾਨਾਂ ਸ਼ੁਰੂ ਕੀਤਾ ਗਿਆ। ਉਥੇ ਹੀ ਵੱਖ ਵੱਖ ਦੇਸ਼ਾਂ ਦੇ ਵਿੱਚ ਕੁਝ ਅਜਿਹੇ ਦਹਿਸ਼ਤਗਰਦ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਉਨ੍ਹਾਂ ਦੇਸ਼ਾਂ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।
ਹੁਣ ਆਸਟ੍ਰੇਲੀਆ ਵਿੱਚ ਹਵਾਈ ਅੱਡੇ ਤੇ ਗੋਲੀਬਾਰੀ ਹੋਣ ਕਾਰਨ ਹਾਹਾਕਾਰ ਮਚ ਗਈ ਹੈ ਅਤੇ ਕਈ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਸਟਰੇਲੀਆ ਦੇ ਕੈਨਬਰਾ ਹਵਾਈ ਅੱਡੇ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਕਾਰਨ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਤਰਲ ਦੇ ਕਾਫ਼ੀ ਹਿੱਸੇ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੀ ਰੋਕ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜਿੱਥੇ ਇਸ ਦੋਸ਼ੀ ਨੂੰ ਹਥਿਆਰ ਦੇ ਨਾਲ ਕਾਬੂ ਕੀਤਾ ਗਿਆ ਹੈ।
ਉਥੇ ਹੀ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਇਸ ਦੋਸ਼ੀ ਦੇ ਕੋਲੋਂ ਇਕ ਗੱਲ ਬਰਾਮਦ ਕੀਤੀ ਗਈ ਹੈ ਉਥੇ ਕਿਸੇ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਾਇਆ ਗਿਆ । ਦੋਸ਼ੀ ਜਿੱਥੇ ਇਕੱਲਾ ਹੀ ਸੀਸੀਟੀਵੀ ਫੁਟੇਜ ਦੇ ਵਿਚ ਕੈਦ ਹੋਇਆ ਹੈ ਉੱਥੇ ਹੀ ਦਸਿਆ ਗਿਆ ਹੈ ਕਿ ਜਿਥੇ ਇਸ ਦੋਸ਼ੀ ਵੱਲੋਂ ਨਵੀਂ ਬਿਲਡਿੰਗ ਦੇ ਟਰਮੀਨਲ ਦੇ ਵਿਚ ਵਿੱਚ ਫਾਈਰਿੰਗ ਕੀਤੀ ਗਈ। ਜਿੱਥੇ ਬੁੜ੍ਹੀਆਂ ਦੀ ਅਵਾਜ਼ ਸੁਣਦੇ ਹੀ ਲੋਕਾਂ ਵਿੱਚ ਹਾਹਾਕਾਰ ਮਚ ਗਈ ਅਤੇ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ।
ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜ ਗਏ। ਟਰਮੀਨਲ ਨੂੰ ਸਾਵਧਾਨੀ ਦੇ ਤੌਰ ਤੇ ਅਜਿਹੇ ਖਾਲੀ ਕਰਵਾਇਆ ਗਿਆ ਹੈ ਅਤੇ ਕੁਝ ਉਡਾਨਾਂ ਨੂੰ ਰੋਕ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਨੂੰ ਵੀ ਇਸ ਸਮੇਂ ਅਜੇ ਹਵਾਈ ਅੱਡੇ ਤੇ ਨਾ ਆਉਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਘਟਨਾ ਬਾਰੇ ਹੋਰ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ।
Previous Postਪੰਜਾਬ ਚ ਕਲ ਤੋਂ ਭਾਰੀ ਮੀਂਹ ਦਾ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਅਲਰਟ, ਮਾਨਸੂਨ ਹੋਵੇਗਾ ਸਰਗਰਮ
Next Postਪਸ਼ੂਆਂ ਚ ਫੈਲੀ ਬਿਮਾਰੀ ਲੰਪੀ ਸਕਿਨ ਇਥੇ ਬਣਾਈ ਗਈ ਵੈਕਸੀਨ, ਜਲਦ ਪਸ਼ੂ ਪਾਲਕਾਂ ਨੂੰ ਕੀਤੀ ਜਾਵੇਗੀ ਉਪਲੱਬਧ