ਹੁਣੇ ਆਈ ਤਾਜਾ ਵੱਡੀ ਖਬਰ
ਜਿੱਥੇ ਸਰਕਾਰ ਵੱਲੋਂ ਦੇਸ਼ ਅੰਦਰ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਕੋਈ ਸ-ਮੱ-ਸਿ-ਆ ਪੇਸ਼ ਨਾ ਆਵੇ। ਉਥੇ ਹੀ ਦੇਸ਼ ਅੰਦਰ ਅਜਿਹੇ ਲੋਕ ਵੀ ਹਨ, ਜੋ ਅ-ਪ-ਰਾ-ਧਾਂ ਨੂੰ ਅੰਜਾਮ ਦਿੰਦੇ ਹਨ। ਸਰਕਾਰ ਵੱਲੋਂ ਅਜਿਹੇ ਅ-ਪ-ਰਾ-ਧੀ-ਆਂ ਨੂੰ ਨੱਥ ਪਾਉਣ ਲਈ ਬਹੁਤ ਸਾਰੇ ਕਾਨੂੰਨ ਬਣਾਏ ਗਏ ਹਨ। ਅਜਿਹੇ ਅ-ਪ-ਰਾ-ਧਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਕੜੀ ਨਜ਼ਰ ਰੱਖੀ ਜਾਂਦੀ ਹੈ।
ਪਰ ਫਿਰ ਵੀ ਕੁਝ ਅਜਿਹੇ ਲੋਕ, ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ, ਉਹ ਇਸ ਤਰ੍ਹਾਂ ਦੇ ਅ-ਪ-ਰਾ-ਧਾਂ ਨੂੰ ਅੰਜਾਮ ਦਿੰਦੇ ਹਨ ਜਿਸ ਨਾਲ ਸਾਰਾ ਸਮਾਜ ਸ਼ਰਮ ਸਾਰ ਹੋ ਜਾਂਦਾ ਹੈ। ਮਾਪੇ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਤੋਂ ਡਰਦੇ ਹਨ। ਅਜਿਹੀਆਂ ਘਟਨਾਵਾਂ ਨਾਲ ਬੱਚਿਆਂ ਦੇ ਮਾਨਸਿਕ ਸੰਤੁਲਨ ਉੱਪਰ ਵੀ ਗਹਿਰਾ ਅਸਰ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਵਿਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਸ਼ਹਿਰ ਦੀ ਹੈ। ਜਿੱਥੇ ਕੁਝ ਲੋਕਾਂ ਵੱਲੋਂ ਫੈਲਾਈ ਅਫਵਾਹ ਕਾਰਨ ਮਾਹੌਲ ਤ-ਣਾ-ਅ-ਪੂ-ਰ-ਨ ਬਣ ਗਿਆ।
ਇਹ ਮਾਮਲਾ ਇੱਕ 7 ਸਾਲ ਦੀ ਬੱਚੀ ਨਾਲ ਹੋਏ। ਜ-ਬ-ਰ ਜ-ਨਾ-ਹ। ਦਾ ਸੀ। ਇਸ ਮਾਮਲੇ ਬਾਰੇ ਪੁਲਿਸ ਵੱਲੋਂ ਸ਼ੁੱਕਰ ਵਾਰ ਸਵੇਰੇ 11 ਵਜੇ ਜਦੋਂ ਸਕੂਲ ਦੇ ਸਟਾਫ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ,ਤਾਂ ਉਸ ਸਮੇਂ ਉਸ ਇਲਾਕੇ ਦੇ ਲੋਕ ਸਕੂਲ ਦੇ ਬਾਹਰ ਇਕੱਠੇ ਹੋ ਗਏ ਜਿਨ੍ਹਾਂ ਨੇ ਯੋਜਨਾ ਬੱਧ ਤਰੀਕੇ ਨਾਲ ਪੁਲਿਸ ਉਪਰ ਪੱਥਰਾ ਕਰ ਦਿੱਤਾ। ਪੁਲਿਸ ਵੱਲੋਂ ਭੀੜ ਨੂੰ ਉਥੋਂ ਖਦੇੜਨ ਲਈ ਲਾ-ਠੀ-ਚਾ-ਰ-ਜ ਵੀ ਕੀਤਾ ਗਿਆ। ਇਨ੍ਹਾਂ ਲੋਕਾਂ ਦਾ ਦੋਸ਼ ਹੈ ਕਿ ਪੁਲਿਸ ਪੀੜਤ ਪਰਿਵਾਰ ਨਾਲ ਧੋਖਾ ਕਰ ਰਹੀ ਹੈ। ਉਸ ਸਮੇਂ ਹੀ ਕੁਝ ਲੋਕਾਂ ਵੱਲੋਂ ਇਹ ਝੂਠੀ ਅਫਵਾਹ ਫੈਲਾ ਦਿੱਤੀ ਗਈ ਕਿ ਬੱਚੀ ਦੀ ਮੌ-ਤ ਹੋ ਚੁੱਕੀ ਹੈ, ਜਿਸ ਕਾਰਨ ਇਹ ਭੀੜ ਜ਼ਿਆਦਾ ਭੜਕ ਗਈ।
ਹੋਰ ਫੋਰਸ ਨੂੰ ਮੰਗਵਾ ਕੇ ਸਥਿਤੀ ਨੂੰ ਕਾਬੂ ਹੇਠ ਕੀਤਾ ਗਿਆ। ਸਕੂਲ ਦੇ ਸਟਾਫ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਸਮੇਂ ਬੱਚੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਜਿਥੇ ਉਸ ਬੱਚੀ ਦੀ ਮਾਂ ਨਾਲ ਗੱਲ ਬਾਤ ਕੀਤੀ ਗਈ। ਉਸ ਨੇ ਦੱਸਿਆ ਕਿ ਉਸ ਦੀ ਬੇਟੀ ਬਿਲਕੁਲ ਠੀਕ ਹੈ। ਪੀੜਤ ਲੜਕੀ ਦੀ ਮਾਂ ਦਾ ਅਰੋਪ ਹੈ ਕਿ ਪੁਲਿਸ ਵੱਲੋਂ ਉਸ ਦੇ ਬੇਟੇ ਨੂੰ ਥਾਣੇ ਵਿੱਚ ਕੁੱ-ਟਿ-ਆ ਗਿਆ ਹੈ ਅਤੇ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ।
Previous Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਸਾਵਧਾਨ ਗੱਡੀਆਂ ਕਾਰਾਂ ਵਾਲਿਆਂ ਲਈ ਆਈ ਇਹ ਵੱਡੀ ਤਾਜਾ ਖਬਰ – ਕਿਤੇ ਰਗੜੇ ਨਾ ਜਾਇਓ