ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਕੁਦਰਤੀ ਆਫਤਾਂ ਦੇ ਵਾਪਰਨ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਉਥੇ ਹੀ ਲੋਕਾਂ ਵਿੱਚ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਕਈ ਵੱਖ ਵੱਖ ਦੇਸ਼ਾਂ ਵਿਚ ਕਈ ਤਰ੍ਹਾਂ ਦੀਆਂ ਕੁਦਰਤੀ ਆਫ਼ਤਾਵਾਂ ਲੋਕਾਂ ਵਿਚ ਡਰ ਪੈਦਾ ਕਰਦੀਆਂ ਹਨ ਉੱਥੇ ਹੀ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੁੰਦਾ ਹੈ। ਜਿਸ ਨਾਲ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਵਿੱਚ ਕਾਫੀ ਮੁਸ਼ਕਲਾਂ ਦਰਪੇਸ਼ ਆਉਦੀਆ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਇਥੇ ਆਇਆ ਭਿਆਨਕ ਜ਼ਬਰਦਸਤ ਭੂਚਾਲ, ਲੱਗੇ ਝਟਕੇ,ਤੇ ਕੰਬੀ ਧਰਤੀ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੁਣ ਅਫਗਾਨਿਸਤਾਨ ਵਿਚ ਭੁਚਾਲ ਆਉਣ ਦੀ ਖਬਰ ਮਿਲੀ ਹੈ ਜਿੱਥੇ ਅਫਗਾਨਿਸਤਾਨ ਭੁਚਾਲ ਦੇ ਝਟਕਿਆਂ ਨਾਲ ਹਿੱਲਿਆ ਹੈਂ। ਹੁਣ 4.2 ਦੀ ਤੀਬਰਤਾ ਨਾਲ ਜਿਥੇ ਭੂਚਾਲ ਦੇ ਝਟਕੇ ਮੰਗਲਵਾਰ ਨੂੰ ਅਫਗਾਨਿਸਤਾਨ ਵਿੱਚ ਮਹਿਸੂਸ ਕੀਤੇ ਗਏ ਹਨ ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਵੱਲੋਂ ਦੱਸਿਆ ਗਿਆ ਹੈ ਕਿ ਇਸ ਭੂਚਾਲ ਦੀ ਤੀਬਰਤਾ ਜਿੱਥੇ 4.2 ਮਾਪੀ ਗਈ ਹੈ ਉਥੇ ਹੀ ਇਸ ਦੀ ਡੂੰਘਾਈ 267 ਕਿਲੋਮੀਟਰ ਜ਼ਮੀਨ ਤੋਂ ਹੇਠਾਂ ਦੱਸੀ ਗਈ
ਅਫਗਾਨਿਸਤਾਨ ਵਿੱਚ ਜਿੱਥੇ ਬਹੁਤ ਸਾਰੇ ਭੂਚਾਲ ਦੇ ਝਟਕੇ ਪਿਛਲੇ ਕਈ ਦਿਨਾਂ ਵਿਚ ਵੀ ਕਈ ਵਾਰ ਮਹਿਸੂਸ ਕੀਤੇ ਗਏ ਹਨ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਭੂਚਾਲ ਦੇ ਕਾਰਨ ਅਜੇ ਤੱਕ ਜਾਨੀ ਮਾਲੀ ਨੁਕਸਾਨ ਹੋਣ ਦੀ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ।
ਅਫਗਾਨਿਸਤਾਨ ਵਿੱਚ ਅਚਾਨਕ ਭੂਚਾਲ ਦੇ ਝਟਕੇ ਆਉਂਦੇ ਰਹਿੰਦੇ ਹਨ ਜਿੱਥੇ ਲੋਕਾਂ ਵੱਲੋਂ ਆਪਣੇ ਘਰ ਤੋਂ ਬਾਹਰ ਜਾ ਕੇ ਆਪਣੀ ਜਾਨ ਬਚਾ ਲਈ ਜਾਂਦੀ ਹੈ, ਅਜਿਹੇ ਹਾਲਾਤਾਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ ਉਥੇ ਹੀ ਭੁਚਾਲ ਦੇ ਇਨ੍ਹਾਂ ਝਟਕਿਆਂ ਦੇ ਨਾਲ ਕਈ ਜਗ੍ਹਾ ਤੇ ਨੁਕਸਾਨ ਵੀ ਹੁੰਦਾ ਹੈ। ਪਰ ਮੁੜ ਆਏ ਭੂਚਾਲ ਦੇ ਵਿਚ ਜਿਥੇ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਕੋਈ ਵੀ ਮੰਦਭਾਗੀ ਖਬਰ ਸਾਹਮਣੇ ਨਹੀਂ ਆਈ ਹੈ।
Previous Postਪੰਜਾਬ ਤੋਂ ਜਾ ਰਹੀ ਬੱਸ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ, 14 ਮਹੀਨੇ ਦੇ ਬੱਚੇ ਸਣੇ ਹੋਈਆਂ 6 ਮੌਤਾਂ
Next Postਪੰਜਾਬ ਚ ਚਾਈਨਾ ਡੋਰ ਦੀ ਖਰੀਦੋ ਫਰੋਖਤ ਕਰਨ ਵਾਲੇ ਹੋ ਜਾਵੋ ਸਾਵਧਾਨ, ਸਰਕਾਰ ਵਲੋਂ ਹੋਏ ਸਖਤ ਹੁਕਮ ਜਾਰੀ