ਇਥੇ 5 ਸਾਲਾਂ ਬੱਚੀ ਬੋਰਵੈਲ ਚ ਡਿੱਗੀ, 5 ਘੰਟਿਆਂ ਬਾਅਦ ਸੁਰੱਖਿਅਤ ਕਢਿਆ ਗਿਆ ਬਾਹਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਮਾਪਿਆ ਵੱਲੋਂ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਖਤ ਹਦਾਇਤਾਂ ਵੀ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਜਿੱਥੇ ਖੇਡਦੇ ਹੋਏ ਕਈ ਤਰ੍ਹਾਂ ਦੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਉਥੇ ਹੀ ਮਾਪਿਆਂ ਨੂੰ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿੱਥੇ ਬੱਚਿਆਂ ਨਾਲ ਅਜਿਹੇ ਭਿਆਨਕ ਹਾਦਸੇ ਵਾਪਰਦੇ ਹਨ ਉਥੇ ਹੀ ਮਾਪਿਆਂ ਦੀ ਵੀ ਜਾਨ ਉੱਪਰ ਮੁਸੀਬਤ ਬਣ ਆਉਂਦੀ ਹੈ। ਜਿਥੇ ਉਨ੍ਹਾਂ ਦੇ ਬੱਚੇ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਜਿਸ ਬਾਰੇ ਮਾਪਿਆਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਬੱਚਿਆਂ ਨਾਲ ਬਣਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਹੋਰ ਵੀ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਹੁਣ ਇੱਥੇ 5 ਸਾਲਾ ਬੱਚੀ ਬੋਰਵੱਲ ਵਿੱਚ ਡਿੱਗੀ ਹੈ ਜਿਥੇ ਪੰਜ ਘੰਟਿਆ ਤੋਂ ਬਾਅਦ ਉਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ ਜਿਥੇ ਸ਼ੁੱਕਰਵਾਰ ਨੂੰ ਇਕ 12 ਸਾਲਾਂ ਦੀ ਬੱਚੀ ਸੁਰਿੰਦਰ ਨਗਰ ਜ਼ਿਲ੍ਹੇ ਦੇ ਧਰਾਗਧਾਰਾ ਤਾਲੁਕਾ ਦੇ ਪਿੰਡ ਗਜਨਵਾਵ ਵਿੱਚ ਬੋਰ ਵੈਲ ਵਿੱਚ ਡਿੱਗ ਗਈ।

ਜਿੱਥੇ 5 ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਪੁਲਸ ਮੁਲਾਜ਼ਮਾਂ ਅਤੇ ਫੌਜ ਦੇ ਜਵਾਨਾਂ ਵੱਲੋਂ ਉਸ ਨੂੰ ਬਾਹਰ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਬਾਹਰ ਕੱਢਣ ਲਈ ਜਿੱਥੇ ਪੁਲੀਸ ਅਤੇ ਫੌਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਪੰਜ ਘੰਟੇ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ। ਜਿੱਥੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਉਥੇ ਹੀ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਬੱਚੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੱਸਿਆ ਗਿਆ ਹੈ ਕਿ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਵਾਪਰੀ ਸੀ ਜਦੋਂ 12 ਸਾਲਾਂ ਦੀ ਬੱਚੀ 500 ਤੋ 700 ਫੁੱਟ ਡੂੰਘੇ ਬੋਰਵੈਲ ਵਿਚ ਡਿਗਾ ਗਈ ਸੀ ਅਤੇ 60 ਫੁੱਟ ਦੀ ਡੂੰਘਾਈ ਤੇ ਫਸ ਗਈ ਸੀ। ਪਰ ਬਚਾਅ ਕਰਮਚਾਰੀਆਂ ਦੀਆ ਕੋਸ਼ਿਸ਼ਾਂ ਦਾ ਨਤੀਜਾ ਰਿਹਾ ਕਿ ਬੱਚੀ ਨੂੰ 5 ਘੰਟੇ ਵਿਚ ਬਾਹਰ ਕੱਢ ਲਿਆ ਗਿਆ।