ਆਈ ਤਾਜ਼ਾ ਵੱਡੀ ਖਬਰ
ਜਿੱਥੇ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ । ਹਰ ਇਕ ਸਿਆਸੀ ਪਾਰਟੀ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਪੰਜਾਬ ਦੀ ਸੱਤਾ ਨੂੰ ਹਾਸਲ ਕੀਤਾ ਸਕੇ । ਚਾਰੇ ਪਾਸੇ ਚੋਣਾਂ ਦਾ ਸ਼ੋਰ ਹੈ । ਵੱਖ ਵੱਖ ਸਿਆਸੀ ਲੀਡਰ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਹਨ । ਜਿਸ ਕਾਰਨ ਪੰਜਾਬ ਦੀ ਸਿ-ਆ-ਸ-ਤ ਉੱਭਰ ਕੇ ਸਾਹਮਣੇ ਆ ਰਹੀ ਹੈ । ਹਰ ਰੋਜ਼ ਵੱਡੇ ਧਮਾਕੇ ਪੰਜਾਬ ਸਿਆਸਤ ਵਿੱਚ ਦੇਖਣ ਨੂੰ ਮਿਲ ਰਹੇ ਹਨ । ਬੀਤੇ ਕੁਝ ਦਿਨਾਂ ਤੋਂ ਲਗਾਤਾਰ ਹੀ ਹੀ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਨਜ਼ਰ ਆ ਰਹੀਆਂ ਹਨ ।
ਗੱਲ ਕੀਤੀ ਜਾਵੇ ਜੇਕਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਤਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਆਪਣੇ ਚੋਣਾਂ ਦਾ ਘੁੱਗੂ ਪਹਿਲਾਂ ਹੀ ਵਜਾ ਦਿੱਤਾ ਹੈ ਤੇ ਲਗਾਤਾਰ ਹੀ ਸੁਖਬੀਰ ਸਿੰਘ ਬਾਦਲ ਵੱਖ ਵੱਖ ਥਾਵਾਂ ਤੇ ਚੋਣ ਰੈਲੀਆਂ ਕਰ ਰਹੇ ਹਨ ਤੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਉਨ੍ਹਾਂ ਦੀ ਜਿੱਤ ਨੂੰ ਪੱਕਾ ਕਰਨ ਦੇ ਵਿੱਚ ਉਨ੍ਹਾਂ ਦਾ ਸਾਥ ਦੇਣ। ਹੁਣ ਤੱਕ ਸੁਖਬੀਰ ਬਾਦਲ ਦੇ ਵੱਲੋਂ ਬਹੁਤ ਸਾਰੀਆਂ ਮੁਹਿੰਮਾਂ ਵੀ ਸ਼ੁਰੂ ਕਰ ਦਿੱਤੀਅਾਂ ਗੲੀਅਾਂ ਹਨ। ਜਿਸ ਦੇ ਚਲਦੇ ਵੱਖ ਵੱਖ ਥਾਵਾਂ ਤੇ ਸੁਖਬੀਰ ਬਾਦਲ ਚੋਣ ਪ੍ਰਚਾਰ ਕਰਨ ਨੇ ਰੈਲੀਆਂ ਕਰ ਰਹੇ ਹਨ ਤੇ ਇਸੇ ਵਿਚਕਾਰ ਹੋਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਹੁਣ ਇਕ ਮਸ਼ਹੂਰ ਸ਼ਖ਼ਸੀਅਤ ਦੇ ਘਰ ਮਾਤਮ ਦੇ ਮਾਹੌਲ ਕਾਰਨ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।
ਦਰਅਸਲ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ ਦੇ ਘਰੇ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ । ਕਿਉਂਕਿ ਉਨ੍ਹਾਂ ਜਰਨੈਲ ਸਿੰਘ ਵਾਹਦ ਦੀ ਨੂੰਹ ਦਾ ਦੇਹਾਂਤ ਹੋ ਗਿਆ ਹੈ । ਜਿਸ ਦੇ ਚੱਲਦੇ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਘਰ ਦੇ ਵਿਚ ਉਨ੍ਹਾਂ ਦੀ ਮੌਤ ਨੂੰਹ ਦੀ ਮੌਤ ਦੇ ਦੇਹਾਂਤ ਦੇ ਕਾਰਨ ਅਫ਼ਸੋਸ ਕਰਨ ਲਈ ਪਹੁੰਚੇ ਤੇ ਉਨ੍ਹਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ । ਤੇ ਪਰਿਵਾਰ ਦਾ ਦੁੱਖ ਵੰਡਾਇਆ । ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਹੋਰ ਵੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਮੌਜੂਦ ਸਨ ।
ਜਿਨ੍ਹਾਂ ਦੇ ਵੱਲੋਂ ਵੀ ਜਰਨੈਲ ਸਿੰਘ ਵਾਹਦ ਦੇ ਘਰ ਵਾਪਰੇ ਇਸ ਭਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਕਾਫੀ ਸਰਗਰਮ ਨਜ਼ਰ ਆ ਰਹੇ ਹਨ । ਵੱਖ ਵੱਖ ਥਾਵਾਂ ਤੇ ਉਹ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ਤੇ ਸਮੇਂ ਸਮੇਂ ਤੇ ਉਨ੍ਹਾਂ ਦੇ ਵੱਲੋਂ ਵੱਖ ਵੱਖ ਮੁੱਦਿਆਂ ਤੇ ਪ੍ਰਤੀਕਿਰਿਆ ਦੇ ਕੇ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ ਜਾਂਦੀ । ਇਸੇ ਵਿਚਕਾਰ ਹੁਣ ਸੁਖਬੀਰ ਸਿੰਘ ਬਾਦਲ ਜਰਨੈਲ ਸਿੰਘ ਵਾਹਦ ਦੇ ਘਰ ਪਹੁੰਚੇ , ਜਿੱਥੇ ਉਨ੍ਹਾਂ ਦੀ ਨੂੰਹ ਦੇ ਕਾਰਨ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਸੁਖਬੀਰ ਬਾਦਲ ਇੱਥੇ ਪਹੁੰਚੇ ਤੇ ਉਨ੍ਹਾਂ ਦੇ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ।
Previous Postਹੁਣੇ ਹੁਣੇ UAE ਚ ਚਲ ਰਹੇ ਵਲਡ ਕੱਪ ਚ ਵਾਪਰਿਆ ਕਹਿਰ ਭਾਰਤੀ ਟੀਮ ਚ ਪਿਆ ਮਾਤਮ ਹੋਈ ਮੌਤ
Next Postਨਵਜੋਤ ਸਿੱਧੂ ਬਾਰੇ ਹੁਣ ਕਾਂਗਰਸ ਦੇ ਇਸ ਵੱਡੇ ਆਗੂ ਲੀਡਰ ਨੇ ਦਿੱਤਾ ਇਹ ਵੱਡਾ ਬਿਆਨ – ਸਾਰੇ ਪਾਸੇ ਹੋ ਗਈ ਚਰਚਾ