ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਪਿਛਲੇ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਪਹੁੰਚਾਇਆ ਹੈ। ਬਹੁਤ ਸਾਰੇ ਲੋਕ ਅਜੇ ਵੀ ਇਸ ਕਰੋਨਾ ਦੇ ਸ਼ਿਕਾਰ ਬਣੇ ਹੋਏ ਹਨ। ਉਥੇ ਹੀ ਦੇਸ਼ ਅੰਦਰ ਆਉਣ ਵਾਲੇ ਹੜ ,ਤੂਫਾਨ, ਭੂਚਾਲ, ਸਮੁੰਦਰੀ ਤੂਫ਼ਾਨ , ਜੰਗਲੀ ਅੱਗ, ਬਰਸਾਤ ਕਾਰਨ ਜ਼ਮੀਨ ਖਿਸਕਣ, ਬੱਦਲ ਫਟਣ, ਅਸਮਾਨੀ ਬਿਜਲੀ ਪੈਣ, ਅਤੇ ਬਹੁਤ ਸਾਰੀਆਂ ਰਹੱਸਮਈ ਬੀਮਾਰੀਆਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।
ਉਥੇ ਹੀ ਲੋਕਾਂ ਨੂੰ ਇਨ੍ਹਾਂ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਸ ਕਾਰਨ ਲੋਕ ਦਹਿਸ਼ਤ ਭਰੇ ਮਾਹੌਲ ਵਿਚ ਆਪਣੀ ਜ਼ਿੰਦਗੀ ਬਸਰ ਕਰ ਰਹੇ ਹਨ। ਹੁਣ ਇੰਡੀਆ ਵਿੱਚ ਇੱਕ ਵੱਡਾ ਭੁਚਾਲ ਆਇਆ ਹੈ ਜਿਸ ਨਾਲ ਧਰਤੀ ਕੰਬ ਗਈ ਹੈ ਜਿੱਥੇ ਹਾਹਾਕਾਰ ਮਚੀ ਹੋਈ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਾਲ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ।
ਇਸ ਵਿੱਚ ਅੱਜ ਉਸ ਸਮੇਂ ਵਾਧਾ ਹੋ ਗਿਆ ਜਦੋਂ ਬੀਤੀ ਰਾਤ ਅੰਡੇਮਾਨ ਨਿਕੋਬਾਰ ਦੇ ਵਿਚ ਫਿਰ ਤੋਂ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਬੀਤੀ ਰਾਤ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ ਮਾਪੀ ਗਈ ਹੈ। ਇਸ ਭੂਚਾਲ ਦੇ ਆਉਣ ਦਾ ਕੇਂਦਰ ਧਰਤੀ ਤੋਂ ਹੇਠਾਂ 36 ਕਿਲੋਮੀਟਰ ਗਹਿਰਾਈ ਤੇ ਦੱਸਿਆ ਗਿਆ ਹੈ। ਨੈਸ਼ਨਲ ਸੈਂਟਰ ਫਾਰ ਸਿਸਮੌਲੋਜੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਅੰਡੇਮਾਨ ਨਿਕੋਬਾਰ ਦੇ ਕੈਪਬੇਲ ਖੇਤਰ ਵਿੱਚ
ਇਸ ਭੂਚਾਲ ਦੇ ਝੱਟਕੇ ਕੱਲ੍ਹ ਰਾਤ 8:35 ਮਿੰਟ ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਆਉਣ ਦੀ ਜਾਣਕਾਰੀ ਮਿਲਦੇ ਹੀ ਲੋਕਾਂ ਵੱਲੋਂ ਦਹਿਸ਼ਤ ਦੇ ਮਾਹੌਲ ਦੇ ਕਾਰਨ ਬਾਹਰ ਨਿਕਲ ਕੇ ਆਪਣੇ-ਆਪ ਨੂੰ ਸੁਰੱਖਿਅਤ ਕੀਤਾ ਗਿਆ ਹੈ। ਉਥੇ ਹੀ ਰਾਤ ਦੇ ਸਮੇਂ ਆਏ ਇਸ ਭੂਚਾਲ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪਰ ਲੋਕਾਂ ਵਿੱਚ ਅਜੇ ਵੀ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।
Previous Postਪੰਜਾਬ ਦੇ ਮੌਸਮ ਬਾਰੇ ਜਾਰੀ ਹੋਈ ਇਹ ਨਵੀਂ ਭਵਿੱਖਬਾਣੀ – ਆਇਆ ਇਹ ਅਲਰਟ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਪ੍ਰੀਵਾਰ ਦੇ ਜੀਆਂ ਨੇ ਆਪਣੇ ਹਥੀਂ ਚੁਣੀ ਖੁਦ ਇਸ ਤਰਾਂ ਮੌਤ , ਵਿਛੇ ਸੱਥਰ