ਇੰਡੀਆ ਚ ਇਥੇ ਹੋਇਆ ਵੱਡਾ ਬੰਬ ਧਮਾਕਾ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕੇ ਜਾਂਦੇ ਹਨ ਉਥੇ ਹੀ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਵੀ ਆਪਣੇ ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੀਆ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਨ੍ਹਾਂ ਵੱਲੋਂ ਸੂਬੇ ਅੰਦਰ ਕਈ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕੁਝ ਦਹਿਸ਼ਤਗਰਦਾਂ ਵੱਲੋਂ ਜਿੱਥੇ ਨਫਰਤ ਨੂੰ ਫੈਲਾਉਂਣ ਦੇ ਇਰਾਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਸੁਰੱਖਿਅਤ ਕਰਨ ਵਾਸਤੇ ਬਹੁਤ ਸਾਰੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਵਿੱਚ ਦੇਸ਼ ਦੇ ਬਹੁਤ ਸਾਰੇ ਸੈਨਿਕ ਸ਼ਹੀਦ ਹੋ ਜਾਂਦੇ ਹਨ।

ਹੁਣ ਇੰਡੀਆ ਵਿੱਚ ਇੱਥੇ ਬੰਬ ਧਮਾਕਾ ਹੋਣ ਕਾਰਨ ਮੌਤ ਦਾ ਤਾਂਡਵ ਹੋਇਆ ਹੈ ਜਿਸ ਨਾਲ ਜੁੜੀ ਹੋਈ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਛੱਤੀਸਗੜ੍ਹ ਤੋਂ ਸਾਹਮਣੇ ਆਈ ਹੈ ਨਰਾਇਣਪੁਰ ਜ਼ਿਲ੍ਹੇ ਨੂੰ ਕੁਝ ਨਕਸਲੀਆਂ ਵੱਲੋਂ ਪੁਲਿਸ ਦੇ ਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਪ੍ਰੈਸ਼ਰ ਬੰਬ ਲਗਾਏ ਗਏ ਸਨ। ਇਸ ਦੌਰਾਨ ਜਿਥੇ ਸੋਮਵਾਰ ਨੂੰ ਭਾਰਤ ਤਿੱਬਤ ਸਰਹੱਦ ਪੁਲਿਸ ਨੂੰ ਸੋਨਪੁਰ ਅਤੇ ਢੋਡਰੀਬੇੜਾ ਪਿੰਡ ਦੇ ਵਿਚਕਾਰ ਬਣ ਰਹੀ ਸੜਕ ਦੇ ਨਿਰਮਾਣ ਦੇ ਕੰਮ ਦੀ ਸੁਰੱਖਿਆ ਵਾਸਤੇ ਭੇਜਿਆ ਗਿਆ ਸੀ।

ਜਿਸ ਸਮੇਂ ਪੁਲਿਸ ਦੇ ਇਹ ਜਵਾਨ ਉਸ ਜਗ੍ਹਾ ਉਪਰ ਗਏ ਤਾਂ ਉੱਥੇ ਪਹਿਲਾਂ ਤੋਂ ਹੀ ਨਕਸਲੀਆਂ ਵੱਲੋਂ ਲਗਾਏ ਗਏ ਪ੍ਰੈੱਸ਼ਰ ਬੰਬ ਉੱਪਰ ਇਕ ਜਵਾਨ ਦਾ ਪੈਰ ਰੱਖਿਆ ਗਿਆ, ਜਿਸ ਕਾਰਨ ਇਹ ਬੰਬ ਵਿਸਫੋਟ ਹੋ ਗਿਆ। ਇਸ ਹਾਦਸੇ ਵਿਚ ਜਿੱਥੇ ਭਾਰਤ-ਤਿੱਬਤ ਸਰਹੱਦੀ ਪੁਲਿਸ ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ ਹੈ।

ਉੱਥੇ ਹੀ ਇਕ ਹੌਲਦਾਰ ਜ਼ਖ਼ਮੀ ਹੋਇਆ ਹੈ। ਜੋ ਹਸਪਤਾਲ ਵਿਚ ਜੇਰੇ ਇਲਾਜ ਹੈ। ਦੱਸਿਆ ਗਿਆ ਹੈ ਕਿ ਇਸ ਖੇਤਰ ਵਿਚ ਜਿੱਥੇ ਨਕਸਲੀਆਂ ਵਿਰੁੱਧ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਉੱਥੇ ਹੀ ਜ਼ਖਮੀ ਜਵਾਨ ਅਤੇ ਮ੍ਰਿਤਕ ਪੁਲਸ ਦੇ ਜਵਾਨ ਨੂੰ ਉਸ ਜਗ੍ਹਾ ਤੋਂ ਬਾਹਰ ਲਿਆਂਦਾ ਗਿਆ। ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।