ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਮਾਮਲੇ ਦਿਨ ਪਰ ਦਿਨ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਸਥਾਨਕ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਤੇ ਰੋਕਥਾਮ ਪਾਉਣ ਲਈ ਕਈ ਤਰ੍ਹਾਂ ਦੇ ਦਿਸ਼ਾ ਨਿਰਦੇਸ਼ ਅਤੇ ਨਿਯਮ ਬਣਾਏ ਜਾ ਰਹੇ ਹਨ। ਜਾਂਦੇ ਜਾਰੀ ਕੀਤੇ ਜਾਂਦੇ ਹਨ। ਜਿਵੇਂ ਕਿ ਸਰਕਾਰ ਵੱਲੋਂ ਸਮਾਗਮਾਂ ਵਿਚ ਲੋਕਾਂ ਦੇ ਇਕੱਠ ਕਰਨ ਤੇ ਪਾਬੰਦੀ ਲਗਾਈ ਗਈ ਹੈ ਇਸੇ ਤਰ੍ਹਾਂ ਦਫ਼ਤਰਾਂ ਆਦੀ ਵਿੱਚ ਜ਼ਿਆਦਾ ਇਕੱਠ ਕਰਨ ਤੇ ਪਾਬੰਦੀ ਲਗਾਈ ਗਈ ਹੈ। ਜਿਸ ਦੇ ਚੱਲਦਿਆਂ ਜਿਆਦਾਤਰ ਦਫ਼ਤਰੀ ਕੰਮ ਜਾਂ ਸਰਕਾਰੀ ਕੰਮ ਆਨਲਾਈਨ ਪ੍ਰਕਿਰਿਆ ਕੀਤੇ ਜਾਂਦੇ ਹਨ। ਤਾਂ ਜੋ ਕਿ ਹੈ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲੇ ਤੇ ਕਾਬੂ ਪਾਇਆ ਜਾ ਸਕੇ।
ਇਸੇ ਤਰ੍ਹਾਂ ਹੁਣ ਸਰਕਾਰ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਇਸ ਲਈ ਇਸ ਖਬਰ ਬਹੁਤ ਜ਼ਰੂਰੀ ਹੈ ਕਿਉਂਕਿ ਸਰਕਾਰ ਵੱਲੋਂ ਦਿੱਤੀ ਆਖ਼ਰੀ ਤਾਰੀਕ ਤੋਂ ਪਹਿਲਾਂ ਕੰਮ ਪੂਰਾ ਕੀਤਾ ਜਾ ਸਕੇ।ਦਰਅਸਲ ਇਹ ਖਬਰ ਇਨਕਮ ਟੈਕਸ ਵਿਭਾਗ ਨਾਲ ਸਬੰਧਿਤ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਇਨਕਮ ਟੈਕਸ ਵਿਭਾਗ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕੇ ਈ- ਫਾਇਲਿੰਗ ਸੇਵਾ ਛੇ ਦਿਨ ਤਕ ਬੰਦ ਹੋ ਜਾਵੇਗੀ। ਦਰਅਸਲ ਇੱਕ ਜੂਨ ਤੋਂ ਲੈ ਕੇ ਛੇ ਜੂਨ ਤੱਕ ਈ- ਫਾਇਲਿੰਗ ਸੇਵਾ ਚਲੇਗੀ ਅਤੇ 6 ਜੂਨ ਨੂੰ ਇਹ ਬੰਦ ਕਰ ਦਿੱਤੀ ਜਾਵੇਗੀ।
ਜਦਕਿ ਸਤ ਜੂਨ ਨੂੰ ਨਵਾਂ ਪੋਸਟਰ ਲਾਂਚ ਕੀਤਾ ਜਾਵੇਗਾ। ਦੱਸ ਦਈਏ ਕਿ 7 ਜੂਨ ਨੂੰ ਨਵਾਂ ਈ- ਫਾਇਲਿੰਗ ਸੇਵਾ ਦੀ ਨਵੀਂ ਪੋਟਰਲ https://incometax.gov.in ਲਾਂਚ ਕੀਤਾ ਜਾ ਰਿਹਾ ਹੈ। ਇਸ ਲਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਟੈਕਸਦਾਤਾ ਜਲਦੀ ਤੋਂ ਜਲਦੀ ਆਪਣੇ ਸਾਰੇ ਕੰਮ ਪੂਰੇ ਕਰ ਲੈਣ ਤਾਂ ਜੋ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਨਕਮ ਟੈਕਸ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਟਵਿਟਰ ਤੇ ਇਕ ਟਵੀਟ ਕਰਕੇ ਸਾਂਝੀ ਕੀਤੀ ਗਈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਜੂਦਾ ਈ- ਫਾਇਲਿੰਗ ਸੇਵਾ ਦੀ ਪੋਰਟਲ https://www.incometaxindiaefiling.gov.in/home ਹੈ। ਜਿਸ ਦੀ ਵਰਤੋਂ ਸਿਰਫ ਛੇ ਜੂਨ ਤੱਕ ਕੀਤੀ ਜਾ ਸਕਦੀ ਹੈ ਕਿਉਂਕਿ ਛੇ ਜੂਨ ਨੂੰ ਇਹ ਪੋਰਟਲ ਬੰਦ ਕਰ ਦਿੱਤਾ ਜਾਵੇਗਾ ਅਤੇ 7 ਜੂਨ ਨੂੰ ਨਵਾਂ ਪੋਰਟਲ ਲਾਂਚ ਕੀਤਾ ਜਾਵੇਗਾ।
Previous Postਮੋਦੀ ਸਰਕਾਰ ਵਲੋਂ ਹੁਣ ਹੋਇਆ ਇਹ ਵੱਡਾ ਐਲਾਨ – ਇਹਨਾਂ ਲੋਕਾਂ ਚ ਖੁਸ਼ੀ ਦੀ ਲਹਿਰ, ਤਾਜਾ ਵੱਡੀ ਖਬਰ
Next PostCBSE ਸਕੂਲਾਂ ਲਈ ਹੋ ਗਿਆ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ