ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਸੜਕ ਹਾਦਸੇ ਵਿੱਚ ਚਪੇਟ ਵਿੱਚ ਨਾ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਕਈ ਵਾਰ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਇਸ ਮੌਸਮ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪਹਾੜੀ ਖੇਤਰਾਂ ਵਿੱਚ ਜਾਣ ਨੂੰ ਪਹਿਲ ਦਿੱਤੀ ਦੀ ਜਾਂਦੀ ਹੈ ਜਿਥੇ ਕੁਝ ਠੰਢੇ ਮੌਸਮ ਵਿਚ ਉਨ੍ਹਾਂ ਵੱਲੋਂ ਕੁਝ ਰਾਹਤ ਮਹਿਸੂਸ ਕੀਤੇ ਜਾਣ ਅਤੇ ਆਪਣੀ ਜ਼ਿੰਦਗੀ ਨੂੰ ਵੀ ਖੁਸ਼ ਰੱਖਿਆ ਜਾ ਸਕੇ। ਉੱਥੇ ਹੀ ਇਹਨੀ ਦਿਨੀ ਬਰਸਾਤ ਦੇ ਚਲਦਿਆਂ ਹੋਇਆਂ ਪਹਾੜੀ ਖੇਤਰਾਂ ਵਿੱਚ ਜਿੱਥੇ ਬਦਲ ਫਟਣ ਜ਼ਮੀਨ ਖਿਸਕਣ ਅਤੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਉਤਰਾਖੰਡ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਨਹਿਰ ਵਿਚ ਕਾਰ ਡਿੱਗਣ ਕਾਰਨ 9 ਪੰਜਾਬੀਆਂ ਦੀ ਮੌਤ ਹੋ ਗਈ ਹੈ,ਜਿਸ ਨਾਲ ਸੋਗ ਦੀ ਲਹਿਰ ਫੈਲ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰਾਖੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਨੈਨੀਤਾਲ ਜਿਲ੍ਹੇ ਦੇ ਪਿੰਡ ਰਾਮਨਗਰ ਢੇਲਾਂ ਦੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇਕ ਕਾਰ ਨਹਿਰ ਵਿਚ ਡਿਗ ਗਈ ਹੈ। ਦੱਸਿਆ ਗਿਆ ਹੈ ਕਿ ਪੰਜਾਬ ਦੇ ਕੁਝ ਲੋਕ ਜਿੱਥੇ ਉਤਰਾਖੰਡ ਵਿੱਚ ਗਏ ਸਨ ਉਥੇ ਹੀ ਭਾਰੀ ਬਰਸਾਤ ਦੇ ਚਲਦਿਆਂ ਹੋਇਆਂ ਉਹਨਾਂ ਵੱਲੋਂ ਆਪਣੀ ਕਾਰ ਨੂੰ ਪਾਣੀ ਵਿੱਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
ਉਥੇ ਹੀ ਪਾਣੀ ਵਧੇਰੇ ਹੋਣ ਦੇ ਚਲਦਿਆਂ ਹੋਇਆਂ ਉਸ ਜਗ੍ਹਾ ਉਪਰ ਸੈਰ ਦੇ ਮੌਜੂਦ ਹੋਣ ਦਾ ਉਹਨਾਂ ਨੂੰ ਅੰਦਾਜ਼ਾ ਨਹੀਂ ਹੋ ਸਕਿਆ ਜਿਸ ਕਾਰਨ ਕਾਰ ਨਹਿਰ ਵਿਚ ਡਿਗ ਗਈ ਅਤੇ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਦਾ ਖੁਲਾਸਾ ਹੁੰਦਾ ਹੈ ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਲੋਕਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲੋਕਾਂ ਦੀ ਮਦਦ ਕੀਤੀ ਹੋਵੇਗੀ ਪੁਲਿਸ ਵੱਲੋਂ ਵੀ ਪਹੁੰਚ ਕੀਤੀ ਗਈ ਹੈ ਅਤੇ ਇਕ ਲੜਕੀ ਨੂੰ ਬਚਾ ਲਿਆ ਗਿਆ ਹੈ ਜੋ ਕਿ ਅਜੇ ਤੱਕ ਕੋਸ਼ ਵਿੱਚ ਨਹੀਂ ਹੈ ਅਤੇ ਉਥੇ ਹੀ ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋਈ ਹੈ।
ਜਿੱਥੇ ਰਾਹਤ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਆਪਣੀਆਂ ਟੀਮਾਂ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢਣ ਵਾਸਤੇ ਲਗਾਇਆ ਹੋਇਆ ਹੈ। ਇੱਥੇ ਕੁਝ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਪੰਜ ਲਾਸ਼ਾਂ ਦੇ ਅਜੇ ਵੀ ਇਸ ਦੇ ਵਿੱਚ 5 ਦੇ ਹੋਣ ਦਾ ਖਦਸ਼ਾ ਹੈ
Previous Postਨਵ-ਵਿਆਹੁਤਾ ਕੁੜੀ ਦੀ ਹੋਈ ਮੌਤ : ਪ੍ਰੀਵਾਰ ਨੇ ਮੁੰਡੇ ਵਾਲਿਆਂ ਤੇ ਲਗਾਏ ਦਾਜ ਲਈ ਕਤਲ ਕਰਨ ਦੇ ਦੋਸ਼
Next Postਹੱਸਦੇ ਖੇਡਦੇ 3 ਸਾਲਾਂ ਬੱਚੀ ਦੀ ਗਲੇ ਚ ਲੋਹੇ ਦਾ ਨੱਟ ਫਸਣ ਕਾਰਨ ਹੋਈ ਮੌਤ, ਪਰਿਵਾਰ ਚ ਪਿਆ ਮਾਤਮ