ਆਈ ਤਾਜ਼ਾ ਵੱਡੀ ਖਬਰ
ਕੋਰੋਨਾ ਕਾਰਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਤਾਂ ਜੋ ਕਰੋਨਾ ਦੇ ਕੇਸਾਂ ਵਿੱਚ ਵਾਧੇ ਨੂੰ ਰੋਕਿਆ ਜਾ ਸਕੇ। ਹਵਾਈ ਉਡਾਨਾਂ ਉਪਰ ਰੋਕ ਲਗਾਏ ਜਾਣ ਨਾਲ ਜਿਥੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਮੁੜ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ। ਉਥੇ ਹੀ ਕਰੋਨਾ ਪਾਬੰਦੀਆਂ ਦੇ ਅਨੁਸਾਰ ਹੀ ਯਾਤਰੀਆਂ ਨੂੰ ਹਵਾਈ ਸਫਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਜਿੱਥੇ ਕਰੋਨਾ ਟੀਕਾਕਰਨ ਕਰਾਉਣ ਤੋਂ ਬਾਅਦ ਸਾਰੇ ਦੇਸ਼ਾਂ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕੁਝ ਢਿੱਲ ਜਾਰੀ ਕਰ ਦਿੱਤੀ ਗਈ ਸੀ।
ਹੌਲੀ-ਹੌਲੀ ਸਥਿਤੀ ਦੇ ਅਨੁਸਾਰ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਵਿੱਚ ਕਟੌਤੀ ਕੀਤੀ ਗਈ ਹੈ। ਹੁਣ ਕੈਨੇਡਾ ਜਾਣ ਵਾਲਿਆਂ ਲਈ ਇਹ ਬੜੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਹੋਇਆ ਹੈ। ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਜਿੱਥੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਦਾ ਹੁਣ ਕਰੋਨਾ ਟੈਸਟ ਬੰਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਕੈਨੇਡਾ ਆਉਣ ਵਾਲੇ ਸਾਰੇ ਯਾਤਰੀਆਂ ਦਾ ਜਿੱਥੇ ਕਰੋਨਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ।
ਉੱਥੇ ਹੀ ਇਹ ਛੋਟ ਸਮੁੰਦਰੀ ਹਵਾਈ ਅਤੇ ਸੜਕੀ ਮਾਰਗ ਰਾਹੀਂ ਆਉਣ ਵਾਲੇ ਯਾਤਰੀਆਂ ਉੱਪਰ ਲਾਗੂ ਹੋਵੇਗੀ। ਐਲਾਨ ਵਿੱਚ ਆਖਿਆ ਗਿਆ ਹੈ ਕਿ ਕੈਨੇਡਾ ਆਉਣ ਵਾਲੇ ਸਾਰੇ ਯਾਤਰੀ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹੋਣੇ ਚਾਹੀਦੇ ਹਨ। ਸਰਕਾਰ ਵੱਲੋਂ ਕੈਨੇਡਾ ਪਹੁੰਚਣ ਤੇ ਸ਼ੱਕੀ ਯਾਤਰੀਆਂ ਦਾ ਕਰੋ ਨਾਂ ਟੈਸਟ ਵੀ ਕਰਵਾਇਆ ਜਾ ਸਕਦਾ ਹੈ।
ਸਰਕਾਰ ਵੱਲੋਂ ਜਿਥੇ ਹੁਣ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਨੂੰ ਕਰੋਨਾ ਟੈਸਟ ਤੋਂ ਛੋਟ ਦਿੱਤੀ ਗਈ ਹੈ ਉਥੇ ਹੀ ਹੁਣ ਯਾਤਰੀਆਂ ਨੂੰ ਕੈਨੇਡਾ ਦਾਖਲ ਹੋਣ ਤੋਂ ਪਹਿਲਾਂ ਕੋਈ ਵੀ ਕੋਈ ਨਹੀਂ ਟੈਸਟ ਜਿਨ੍ਹਾਂ ਵਿੱਚ ਐਂਟੀ ਪੀਸੀਆਰ ਜਾਂ ਰੈਪਿਡ ਐਂਟੀਜਨ ਕਰਵਾਉਣ ਦੀ ਜਰੂਰਤ ਨਹੀਂ ਹੋਵੇਗੀ। ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ ਕੈਨੇਡਾ ਅੰਦਰ ਇੱਕ ਅਪ੍ਰੈਲ ਤੋਂ ਲਾਗੂ ਹੋ ਗਏ ਹਨ।
Previous Postਹਰਿਆਣਾ ਦੇ CM ਮਨੋਹਰ ਲਾਲ ਖੱਟਰ ਦਾ ਚੰਡੀਗੜ੍ਹ ਮੁਦੇ ਤੇ ਆਇਆ ਇਹ ਬਿਆਨ , ਤਾਜਾ ਵੱਡੀ ਖਬਰ
Next Postਪੰਜਾਬ: ਕੁਜ ਦਿਨ ਪਹਿਲਾ ਹੋਏ ਥਾਣੇਦਾਰ ਦੇ ਖ਼ੁਦਕੁਸ਼ੀ ਮਾਮਲੇ ਚ ਆਇਆ ਨਵਾਂ ਮੋੜ , ਖੁਦ ਹੀ ਸੀ ਪੁੱਤ ਦਾ ਕਤਲ – ਤਾਜਾ ਵੱਡੀ ਖਬਰ