ਕੋਰੋਨਾ ਕਾਰਨ ਪੰਜਾਬ ਚ ਲੱਗੇ ਰਾਤ ਦੇ ਕਰਫਿਊ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲਿਆਂ 9 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿਚ ਕਰਫਿਊ ਦੌਰਾਨ ਸਾਰੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।

ਉਥੇ ਹੀ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸ-ਖ-ਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਜਿਸ ਨਾਲ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ। ਕੋਰੋਨਾ ਕਾਰਨ ਪੰਜਾਬ ਚ ਲੱਗੇ ਰਾਤ ਦੇ ਕਰਫਿਊ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ । ਕਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਜ਼ੀਰਕਪੁਰ ਵਿੱਚ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੁਲਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਜਿੱਥੇ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਵੱਲੋਂ ਕੋਰੋਨਾ ਮਹਾਮਾਰੀ ਦੇ ਮੁੜ ਤੋਂ ਵਧਦੇ ਕੇਸਾਂ ਨੂੰ ਦੇਖਦੇ ਹੋਏ ਮੋਹਾਲੀ ਅੰਦਰ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਕਰਫਿਊ ਦੇ ਸਮੇਂ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ੀਰਕਪੁਰ ਵਿੱਚ ਦੇਰ ਰਾਤ 12 ਵਜੇ ਤੱਕ ਏ ਐੱਮ ਪਰ ਵੀਆਈਪੀ ਰੋਡ ‘ਤੇ ਕਟਾਣੀ ਢਾਬਾ ਖੁੱਲ੍ਹਾ ਹੋਇਆ ਸੀ। ਜਿਸ ਕਾਰਨ ਢਾਬਾ ਖੋਲਣ ਦੇ ਮਾਮਲੇ ਸਾਹਮਣੇ ਆਉਣ ਤੇ, ਪੁਲਿਸ ਵੱਲੋਂ ਢਾਬਾ ਮਾਲਕਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ।

ਪੁਲਿਸ ਨੇ ਇਕ ਢਾਬਾ ਮਾਲਕ ਖ਼ਿਲਾਫ਼ ਦੇਰ ਰਾਤ ਨੂੰ ਢਾਬਾ ਖੋਲ੍ਹਣ ‘ਤੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਜੁਰਮ ‘ਚ ਢਾਬੇ ਦੇ ਮਾਲਕ ਗੁਰਪ੍ਰਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਨਵਾਂ ਸ਼ਹਿਰ ਖ਼ਿਲਾਫ਼ ਧਾਰਾ 188 ਤਹਿਤ ਮੁਕੱਦਮਾ ਦਰਜ ਕੀਤਾ ਹੈ। ਦੇਰ ਰਾਤ ਤੱਕ ਢਾਬੇ ਖੁੱਲ੍ਹੇ ਹੋਣ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੜਤਾਲੀਆ ਅਫ਼ਸਰ ਏ ਐੱਸ ਆਈ ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ਹਿਰ ਵਿੱਚ ਲਗਾਏ ਗਏ ਕਰਫਿਊ ਦੌਰਾਨ ਗਸ਼ਤ ਕਰ ਰਹੇ ਸਨ।