ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੇ ਕੁਝ ਹਾਦਸਿਆਂ ਨੇ ਕਈ ਘਰਾਂ ਦੀਆਂ ਖੁਸ਼ੀਆਂ ਨੂੰ ਗਮੀ ਵਿੱਚ ਤਬਦੀਲ ਕਰ ਦਿੱਤਾ ਹੈ। ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਨਸਾਨ ਦੀ ਜ਼ਿੰਦਗੀ ਵੀ ਪਾਣੀ ਦੇ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ।ਆਏ ਦਿਨ ਹੀ ਇਹੋ ਜਿਹੇ ਹਾਦਸੇ ਸਾਹਮਣੇ ਆਉਂਦੇ ਹਨ ।
ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਖੁਸ਼ੀ ਤੋਂ ਗਮੀ ਵਿੱਚ ਤਬਦੀਲ ਹੋਇਆ ਸਮਾਂ ਸਭ ਨੂੰ ਗ਼-ਮ-ਗੀ-ਨ ਕਰ ਕੇ ਰੱਖ ਦਿੰਦਾ ਹੈ। ਦਿਨੋ ਦਿਨ ਵੱਧ ਰਹੇ ਮੌਤਾਂ ਦੇ ਹਾਦਸਿਆ ਦੇ ਕਾਰਨ ਇਹ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਡੋਲੀ ਤੋਰਨ ਵੇਲੇ ਲੜਕੀ ਦੀ ਹੋਈ ਮੌਤ ਨਾਲ ਸਾਰਾ ਪਿੰਡ ਹੈਰਾਨ ਰਹਿ ਗਿਆ ਹੈ, ਜਿਸ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੜੀਸਾ ਦੇ ਸੋਨਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਲੜਕੀ ਦੇ ਵਿਆਹ ਕਰਨ ਵਿਦਾਈ ਕਰਨ ਲੱਗੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੋਨਪੁਰ ਦੇ ਪਿੰਡ ਜੂਲਾਂਡਾ ਦੇ ਮੁਰਲੀ ਸ਼ਾਹੂ ਦੀ ਧੀ ਦਾ ਵਿਆਹ ਵਿਆਹ ਸੀ। ਵੀਰਵਾਰ ਨੂੰ ਇਸ ਲੜਕੀ ਦੇ ਵਿਆਹ ਦੌਰਾਨ ਰਾਤ ਸਮੇਂ ਬਰਾਤ ਆਈ ਅਤੇ ਸਾਰਾ ਵਿਆਹ ਸਹੀ ਰਸਮਾਂ ਰਿਵਾਜ਼ਾਂ ਨਾਲ ਨੇਪਰੇ ਚਾੜਿਆ। ਸਵੇਰ ਸਮੇਂ ਜਦੋਂ ਡੋਲੀ ਤੋਰਨ ਦਾ ਸਮਾਂ ਹੋਇਆ ਤਾਂ ਵਿਦਾਈ ਦੇ ਮੌਕੇ ਤੇ ਲੜਕੀ ਆਪਣੇ ਪਰਿਵਾਰ ਨੂੰ ਛੱਡਣ ਵੇਲੇ ਬਹੁਤ ਜ਼ਿਆਦਾ ਰੋਈ। ਉਸ ਵਕਤ ਜ਼ਿਆਦਾ ਰੋਣ ਕਾਰਨ ਉਹ ਲੜਕੀ ਬੇਹੋਸ਼ ਹੋ ਕੇ ਜਮੀਨ ਤੇ ਡਿਗ ਗਈ। ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਮਹਿਮਾਨਾਂ ਵੱਲੋਂ ਉਸ ਲੜਕੀ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਗਈ।
ਹਾਲਤ ਗੰਭੀਰ ਦੇਖ ਕੇ ਉਸਨੂੰ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ । ਡਾਕਟਰ ਨੇ ਦੱਸਿਆ ਕਿ ਇਸ ਲੜਕੀ ਦੀ ਮੌਤ ਦਿਲ ਦਾ ਦੌ-ਰਾ ਪੈਣ ਕਾਰਨ ਹੋਈ ਹੈ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਪੋ-ਸ-ਟ-ਮਾ-ਰ-ਟ-ਮ ਤੋਂ ਬਾਅਦ ਲੜਕੀ ਦੀ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਕੁਝ ਮਹੀਨੇ ਪਹਿਲਾਂ ਹੀ ਇਸ ਲੜਕੀ ਦੇ ਪਿਤਾ ਦਾ ਵੀ ਦਿਹਾਂਤ ਹੋ ਗਿਆ ਸੀ ਜਿਸ ਕਾਰਨ ਇਹ ਲੜਕੀ ਕੁਝ ਪ੍ਰੇਸ਼ਾਨੀ ਵਿੱਚ ਰਹਿੰਦੀ ਸੀ।
Previous Postਪੰਜਾਬ ਚ ਵਾਪਰਿਆ ਕਹਿਰ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਭਰ ਜਵਾਨੀ ਚ ਹੋਈ ਮੌਤ , ਛਾਈ ਸੋਗ ਦੀ ਲਹਿਰ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ