ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾ ਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਪ੍ਰ-ਕੋ-ਪ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ, ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।
ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰ-ਸਾ-ਰ ਨੂੰ ਰੋਕਿਆ ਜਾ ਸਕੇ। ਇਸ ਲਈ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਜਿਨ੍ਹਾਂ ਵਿਚੋਂ ਕੁਝ ਅਧਿਆਪਕਾਂ ਦੇ ਕਰੋਨਾ ਪੌਜੇਟਿਵ ਹੋਣ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਮੁੜ ਤੋਂ ਕਰੋਨਾ ਕੇਸਾਂ ਵਿਚ ਹੋਏ ਵਾਧੇ ਨਾਲ ਮਾਪੇ ਚਿੰ-ਤਾ ਵਿੱਚ ਹਨ। ਪਿਛਲੇ ਕੁਝ ਦਿਨਾਂ ਤੋਂ ਮੁੜ ਪੰਜਾਬ ਵਿੱਚ ਕਰੋਨਾ ਕੇਸਾਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ ਵਿੱਚ ਫਿਰ ਤੋਂ। ਦ-ਹਿ-ਸ਼-ਤ। ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਪਿਛਲੇ ਕੁਝ ਦਿਨਾਂ ਦੌਰਾਨ ਹੀ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚ-ਪੇ-ਟ ਵਿੱਚ ਆ ਰਹੇ ਹਨ। ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਦੇਖੀ ਗਈ ਹੈ। ਜਿਸ ਨਾਲ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਪੰਜਾਬ ਵਿੱਚ ਭਾਰੂ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਜਿੱਥੇ ਟੀਕਾ ਕਰਨ ਵੀ ਆਰੰਭ ਕੀਤਾ ਗਿਆ ਹੈ, ਉਸ ਦੌਰਾਨ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇਸ ਸਕੂਲ ਚੋਂ 9 ਵਿਦਿਆਰਥੀ ਕੋਰੋਨਾ ਪੋਜਟਿਵ ਆਏ ਹਨ, ਜਿਸ ਕਾਰਨ ਸਕੂਲ ਨੂੰ ਇੰਨੇ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੋਪੋਕੇ ਵਿਖੇ ਕੀਤੇ ਗਏ ਕਰੋਨਾ ਟੈਸਟਾਂ ਵਿੱਚ 9 ਵਿਦਿਆਰਥੀ ਕਰੋਨਾ ਦੀ ਚ-ਪੇ-ਟ ਵਿਚ ਆ ਗਏ ਹਨ। ਜਿਸ ਕਾਰਨ ਬਾਕੀ ਸਟਾਫ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਵਿਭਾਗ ਵੱਲੋਂ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਸਿਹਤ ਵਿਭਾਗ ਨੇ ਬਾਕੀ ਬੱਚਿਆਂ ਦੀ ਸਿਹਤ ਦੀ ਜਾਂਚ ਕਰਨ ਲਈ ਵੀ ਆਖਿਆ ਹੈ।
Previous Postਹੁਣੇ ਹੁਣੇ ਸਿੰਘੂ ਬਾਰਡਰ ਤੋਂ ਆਈ ਮਾੜੀ ਖਬਰ – ਸੁਣ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ
Next Postਹੁਣੇ ਹੁਣੇ ਪੰਜਾਬ ਚ ਇਥੇ ਪਏ ਭਾਰੀ ਗੜੇ , ਮਚੀ ਹਾਹਾਕਾਰ ਹੋਇਆ ਫਸਲਾਂ ਦਾ ਭਾਰੀ ਨੁਕਸਾਨ