ਪੰਜਾਬ ਚ ਇਥੇ ਅਸਮਾਨੋਂ ਆਈ ਮੌਤ ਨੇ ਵਰਤਾਇਆ ਕਹਿਰ – ਛਾਈ ਸੋਗ ਦੀ ਲਹਿਰ

ਹੁਣੇ ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਬਹੁਤ ਸਾਰੇ ਹਾਦਸਿਆਂ ਦਾ ਸ਼ਿਕਾਰ ਹੋਏ ਲੋਕ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੇ ਹਨ।

ਇਨ੍ਹਾਂ ਲੋਕਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਪੰਜਾਬ ਵਿੱਚ ਜਿਥੇ ਅਸਮਾਨੋਂ ਆਈ ਮੌਤ ਨੇ ਕਹਿਰ ਵਰਤਾਇਆ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਲੋਹ ਦੇ ਨਜ਼ਦੀਕ ਪਿੰਡ ਰਾਏਪੁਰ ਚੋਬਦਾਰਾਂ ਤੋਂ ਸਾਹਮਣੇ ਆਈ ਹੈ। ਜਿੱਥੇ ਪੁਰਾਣੀ ਇਮਾਰਤ ਦੇ ਮਲਬੇ ਹੇਠ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਗਿਆ ਹੈ ਕਿ ਇਸ ਪਿੰਡ ਵਿਚ ਇਕ ਪੁਰਾਣੇ ਮਕਾਨ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ।

ਜਿੱਥੇ ਕੁਝ ਮਜ਼ਦੂਰ ਕੰਮ ਕਰ ਰਹੇ ਸਨ। ਜਿਨ੍ਹਾਂ ਵਿੱਚ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦਾ ਵਸਨੀਕ ਮਲਕੀਤ ਸਿੰਘ ਇਹ ਮਕਾਨ ਢਾਹੁਣ ਦਾ ਕੰਮ ਕਰ ਰਿਹਾ ਸੀ। ਆਪਣੇ ਨਾਲ ਹੀ ਇਸ ਕੰਮ ਵਾਸਤੇ ਉਹ ਆਪਣੇ ਪਿੰਡ ਦੇ 3 ਹੋਰ ਵਿਅਕਤੀਆਂ ਨੂੰ ਲੈ ਕੇ ਆਇਆ ਜਿਨ੍ਹਾਂ ਵਿੱਚ ਜਸ਼ਨਪ੍ਰੀਤ ਸਿੰਘ, ਗੁਰਸਿਮਰਨ ਸਿੰਘ ਤੇ ਗੁਰਸੇਵਕ ਸਿੰਘ ਸ਼ਾਮਲ ਸਨ। ਜਦੋਂ ਇਹ ਸਭ ਪਿੰਡ ਚੋਬਦਾਰਾਂ ਵਿੱਚ ਮਾਲਕ ਨਿਰਭੈ ਸਿੰਘ ਦੇ ਪੁਰਾਣੇ ਮਾਲਕ ਨੂੰ ਢਾਹੁਣ ਦਾ ਕੰਮ ਕਰਨ ਲੱਗੇ ਤਾਂ, ਉਸ ਸਮੇਂ ਹੀ ਢਾਠ ਡਿੱਗ ਗਈ। ਜਿਸ ਕਾਰਨ ਮਕਾਨ ਨੂੰ ਢਾਹੁਣ ਦਾ ਕੰਮ ਕਰਨ ਵਾਲੇ ਚਾਰ ਮਜ਼ਦੂਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਇਨ੍ਹਾਂ 4 ਲੋਕਾਂ ਨੂੰ ਪਿੰਡ ਦੇ ਲੋਕਾਂ ਵੱਲੋਂ ਜਲਦ ਹੀ ਅਮਲੋਹ ਦੇ ਸਿਵਲ ਹਸਪਤਾਲ ਇਲਾਜ ਵਾਸਤੇ ਲਿਆਂਦਾ ਗਿਆ। ਜਿੱਥੇ ਇਨ੍ਹਾਂ ਵਿੱਚੋਂ ਗੁਰਸਿਮਰਨ ਸਿੰਘ ਤੇ ਗੁਰਸੇਵਕ ਸਿੰਘ ਗੰਭੀਰ ਹਾਲਤ ਹੋਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਉਥੇ ਹੀ ਸਰਕਾਰੀ ਹਸਪਤਾਲ ਅਮਲੋਹ ਦੇ ਸਟਾਫ ਵੱਲੋਂ ਨੌਜਵਾਨ ਜਸ਼ਨਪ੍ਰੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮਲਕੀਤ ਸਿੰਘ ਜੋ ਇਨ੍ਹਾਂ ਸਭ ਨੂੰ ਆਪਣੇ ਨਾਲ ਲੈ ਕੇ ਆਇਆ ਸੀ, ਉਹ ਸਿਵਲ ਹਸਪਤਾਲ ਅਮਲੋਹ ਵਿਖੇ ਜ਼ੇਰੇ ਇਲਾਜ ਹੈ ਮ੍ਰਿਤਕ ਜਸ਼ਨਪ੍ਰੀਤ ਸਿੰਘ ਤੇ ਉਸਦੇ ਨਾਲ ਹੀ ਗੁਰਸਿਮਰਨ ਸਿੰਘ ਤੇ ਗੁਰਸੇਵਕ ਸਿੰਘ ਆਪਣੀ ਪੜ੍ਹਾਈ ਕਰ ਰਹੇ ਸਨ। ਜੋ ਪੇਪਰ ਨਾ ਹੋਣ ਕਾਰਨ ਕੰਮ ਤੇ ਆ ਗਏ ਸਨ।