ਪੰਜਾਬ ਚ ਇਥੇ ਕਰੰਟ ਲੱਗਣ ਕਾਰਨ ਹੋਈ ਮਜਦੂਰ ਦੀ ਮੌਤ, ਪਿੱਛੇ ਛੱਡ ਗਿਆ ਛੋਟੇ ਛੋਟੇ ਬੱਚੇ

ਆਈ ਤਾਜ਼ਾ ਵੱਡੀ ਖਬਰ 

ਹਰ ਇਨਸਾਨ ਆਪਣੇ ਪਰਿਵਾਰ ਵਾਸਤੇ ਜਿੱਥੇ ਰੋਜ਼ੀ-ਰੋਟੀ ਦੀ ਖਾਤਰ ਆਪਣੇ ਘਰ ਤੋਂ ਬਾਹਰ ਜਾਂਦਾ ਹੈ। ਜਿੱਥੇ ਸੰਘ ਨੂੰ ਪੁਰਾਤਿਨ ਕੰਮਕਾਜ ਕੀਤਾ ਜਾਂਦਾ ਹੈ ਅਤੇ ਇਸ ਮਿਹਨਤ ਮਜਦੂਰੀ ਕੀਤੇ ਜਾਣ ਤੋਂ ਬਾਅਦ ਵੀ ਉਸ ਵੱਲੋਂ ਆਪਣੇ ਪ੍ਰਵਾਰ ਦਾ ਪਾਲਣ-ਪੋਸ਼ਨ ਕੀਤਾ ਜਾਂਦਾ ਹੈ। ਇਨਸਾਨੀ ਜ਼ਿੰਦਗੀ ਵਿੱਚ ਜਿੱਥੇ ਕੰਮ ਕਰਦੇ ਹੋਏ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਉੱਥੇ ਹੀ ਇਨਸਾਨ ਵੱਲੋਂ ਸਭ ਕਰ ਲਿਆ ਜਾਂਦਾ ਹੈ ਜਦੋਂ ਉਹ ਤੰਦਰੁਸਤ ਹੁੰਦਾ ਹੈ ਅਤੇ ਪਰਿਵਾਰ ਦਾ ਸਾਥ ਹੁੰਦਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਹੁਤ ਸਾਰੇ ਹਾਦਸਿਆਂ ਦੇ ਕਾਰਨ ਪਰਵਾਰ ਦੇ ਅਜਿਹੇ ਮੈਂਬਰ ਹੀ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ।

ਜਿਨ੍ਹਾਂ ਦੇ ਸਿਰ ਤੇ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਹੁਣ ਪੰਜਾਬ ਵਿੱਚ ਕਰੰਟ ਲੱਗਣ ਕਾਰਨ ਮਜਦੂਰ ਦੀ ਮੌਤ ਹੋਈ ਹੈ ਜੋ ਪਰਿਵਾਰ ਵਿੱਚ ਪਿੱਛੇ ਛੱਡ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੱਤੂ ਨੰਗਲ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ 22 ਸਾਲਾਂ ਦਾ ਨੌਜਵਾਨ ਜਗੀਰ ਸਿੰਘ ਪੁੱਤਰ ਹਰਦੇਵ ਸਿੰਘ ਆਪਣੇ ਪਿੰਡ ਦੇ ਹੀ ਇਕ ਕਿਸਾਨ ਦੇ ਖੇਤਾਂ ਵਿੱਚ ਆਪਣੇ ਕੁਝ ਸਾਥੀਆਂ ਦੇ ਨਾਲ ਕੰਮ ਕਰ ਰਿਹਾ ਸੀ।

ਜਿਸ ਸਮੇਂ ਉਸ ਨੂੰ ਪਿਆਸ ਲੱਗੀ ਤਾਂ ਅੱਤ ਦੀ ਗਰਮੀ ਦੇ ਚਲਦਿਆਂ ਹੋਇਆਂ ਉਸ ਵੱਲੋ ਮੋਟਰ ਤੋਂ ਪਾਣੀ ਪੀਤਾ ਜਾਣ ਲੱਗਾ ਸੀ। ਉਸ ਸਮੇਂ ਵੀ ਇਸ ਨੌਜਵਾਨ ਨੂੰ ਕਰੰਟ ਲੱਗਿਆ, ਜਿਸ ਸਦਕਾ ਉਹ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਕਰੰਟ ਲੱਗਣ ਕਾਰਨ ਉਥੇ ਕਰੰਟ ਦੀ ਚਪੇਟ ਵਿਚ ਆ ਗਿਆ ਅਤੇ ਉਸ ਦੀ ਘਟਨਾ ਵਾਲੀ ਥਾਂ ਤੇ ਹੀ ਮੌਤ ਹੋ ਗਈ।l

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੱਲੋ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕ ਆਪਣੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ। ਉੱਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।