ਪੰਜਾਬ ਚ ਇਥੇ ਵਾਪਰਿਆ ਭਿਆਨਕ ਵੱਡਾ ਟਰੇਨ ਹਾਦਸਾ, ਤਾਸ਼ ਦੇ ਪੱਤੇ ਵਾਂਗੂ ਖਿਲਰੇ ਡੱਬੇ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਮੇਂ ਜਿਥੇ ਕਈ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉੱਥੇ ਲੋਕਾਂ ਨੂੰ ਇਨ੍ਹਾਂ ਦਿਨ ਤਿਉਹਾਰਾਂ ਦੇ ਮੌਕੇ ਉਪਰ ਨਾਲ ਰੇਲਵੇ ਦਾ ਸਫ਼ਰ ਵੀ ਕੀਤਾ ਜਾ ਰਿਹਾ ਹੈ। ਜਿਸ ਸਦਕਾ ਯਾਤਰੀ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਜਾਂਦੇ ਹਨ ਅਤੇ ਸਮੇਂ ਦੀ ਬੱਚਤ ਵੀ ਹੋ ਜਾਂਦੀ ਹੈ। ਜਿੱਥੇ ਇਹ ਰੇਲ ਵਿੱਚ ਸਫਰ ਯਾਤਰੀ ਨੂੰ ਉਸ ਦੀ ਮੰਜ਼ਲ ਤਕ ਆਸਾਨੀ ਨਾਲ ਪਹੁੰਚਾ ਦਿੰਦਾ ਹੈ ਉੱਥੇ ਹੀ ਇਹ ਸਫ਼ਰ ਆਨੰਦਮਈ ਹੁੰਦਾ ਹੈ। ਜਿਥੇ ਯਾਤਰੀ ਸਫਰ ਦੇ ਨਾਲ-ਨਾਲ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਦੇ ਹਨ। ਉਥੇ ਹੀ ਇਸ ਰੇਲਵੇ ਦੇ ਸਫਰ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ।

ਮਾਪਣ ਵਾਲੇ ਅਜਿਹੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਕ ਭਿਆਨਕ ਵੱਡਾ ਰੇਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਥੇ ਰੇਲ ਦੇ ਡਬੇ ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਰੇਲ ਹਾਦਸਾ ਰੋਪੜ ਮੀਆਂਪੁਰ ਵਿੱਚ ਹੋਇਆ ਹੈ।

ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਨਜ਼ਦੀਕ ਉਸ ਸਮੇਂ ਵਾਪਰਿਆ ਜਦੋਂ ਮਾਲ ਗੱਡੀ ਦੇ 16 ਡੱਬੇ ਲੀਹੋਂ ਉੱਤਰ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਿੱਥੇ ਇਸ ਮਾਲਗੱਡੀ ਤੋਂ ਪਹਿਲਾਂ ਹਿਮਾਚਲ ਤੋਂ ਦਿੱਲੀ ਜਾਣ ਵਾਲੀ ਹਿਮਾਚਲ ਐਕਸਪ੍ਰੈਸ ਵੀ ਗੁਜ਼ਰ ਕੇ ਗਈ ਸੀ। ਇਹ ਮਾਲ ਗੱਡੀ ਉਸ ਸਮੇਂ ਹਾਦਸਾ ਗ੍ਰਸਤ ਹੋ ਗਈ,ਜਦੋਂ ਇਸ ਦੇ ਸਾਹਮਣੇ ਆਏ ਇੱਕ ਅਵਾਰਾ ਸਾਨ੍ਹ ਆ ਗਿਆ।

ਜਿਸ ਕਾਰਨ ਇਸ ਭਿਆਨਕ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਵਾਲੇ ਬਿਜਲੀ ਦੀ ਰੇਲ ਗੱਡੀ ਨੂੰ ਸਪਲਾਈ ਦੇਣ ਵਾਲੇ ਬਿਜਲੀ ਦੇ ਖੰਭੇ ਵੀ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ ਅਤੇ ਗਏ ਹਨ। ਓਥੇ ਹੀ 16 ਡੁੱਬੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਅਤੇ ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਗਏ ਹਨ। ਜਿੱਥੇ ਇਸ ਮਾਲਗੱਡੀ ਦੇ ਹਾਦਸਾ ਗ੍ਰਸਤ ਹੋਣ ਨਾਲ ਰੇਲਵੇ ਆਵਾਜਾਈ ਪ੍ਰਭਾਵਿਤ ਹੋਈ ਹੈ ਉਥੇ ਹੀ ਦਰਜਨਾਂ ਦੇ ਕਰੀਬ ਰੇਲ ਗੱਡੀਆਂ ਨੂੰ ਰਵਾਨਾ ਕੀਤਾ ਗਿਆ।