ਆਈ ਤਾਜਾ ਵੱਡੀ ਖਬਰ
ਜਿੱਥੇ ਸੂਬੇ ਅੰਦਰ ਫਿਰ ਕਰੋਨਾ ਦਾ ਕਹਿਰ ਜ਼ੋਰ ਫੜਦਾ ਜਾ ਰਿਹਾ ਹੈ, ਜਿਸ ਨਾਲ ਦੁਨੀਆਂ ਫਿਰ ਤੋਂ ਡਰ ਦੇ ਸਾਏ ਹੇਠ ਜੀ ਰਹੀ ਹੈ। ਜਿੱਥੇ ਸਰਕਾਰ ਵੱਲੋਂ ਉਨ੍ਹਾਂ ਨੂੰ ਲੈ ਕੇ ਕਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉੱਥੇ ਹੀ ਕੁੱਝ ਸੋ-ਗ-ਮਾ-ਈ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕਈ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਤੇ ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ ਰੱਖਦੀ ਹੈ। ਬਹੁਤ ਸਾਰੀਆਂ ਸਖਸ਼ੀਅਤਾ ਜੋ ਸੰਗੀਤ ਜਗਤ, ਰਾਜਨੀਤਿਕ ਜਗਤ ,ਖੇਡ ਜਗਤ ਨਾਲ ਸਬੰਧ ਰੱਖਦੀਆਂ ਹਨ।
ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋਣ ਕਾਰਨ ਸੁਰਖੀਆਂ ਚ ਆਈਆਂ ਹਨ। ਪਿਛਲੇ ਸਾਲ ਜਿਥੇ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੀਆਂ ਮਹਾਨ ਹਸਤੀਆਂ ਨੂੰ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ। ਆਏ ਦਿਨ ਕਿਸੇ ਨਾ ਕਿਸੇ ਮਹਾਨ ਹਸਤੀ ਦਾ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਣ ਦਾ ਸਿਲਸਿਲਾ ਲਗਾ ਤਾਰ ਜਾਰੀ ਹੈ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ ਕਾਰਨ ਫਿਰ ਤੋ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਨੀਤਿਕ ਜਗਤ ਵਿਚ
ਬਹੁਤ ਹੀ ਸੂਝਵਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣਦੇ ਸਾਰ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਸ਼ੂਗਰ ਦੀ ਬੀਮਾਰੀ ਤੋਂ ਕਾਫੀ ਲੰਮੇ ਸਮੇਂ ਤੋਂ ਪੀ-ੜ-ਤ ਸਨ, ਤੇ ਹੁਣ ਡਾਕਟਰਾਂ ਵੱਲੋਂ ਉਨ੍ਹਾਂ ਦੇ ਲਿਵਰ ਦੇ ਕੈਂਸਰ ਹੋਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਸੀ, ਜਿਸ ਦੇ ਇਲਾਜ ਲਈ ਹੀ ਉਹ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ, ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।
ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਢੱਡੇ ਵਿਖੇ 11 ਮਾਰਚ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ। ਜਥੇਦਾਰ ਗੁਰਤੇਜ ਸਿੰਘ ਢੱਡੇ ਪਿਛਲੇ ਸਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਸਨ। ਜਿਨ੍ਹਾਂ ਨੇ ਗੁਰਮਤਿ ਲਹਿਰ ਦਾ ਜੋਰ ਸ਼ੋਰ ਨਾਲ ਪ੍ਰਚਾਰ ਕੀਤਾ ਸੀ। ਉਹਨਾਂ ਦੇ ਦੇਹਾਂਤ ਦੀ ਜਾਣਕਾਰੀ ਜਗਰੂਪ ਸਿੰਘ ਵੱਲੋਂ ਦਿੱਤੀ ਗਈ ਹੈ। ਬਹੁਤ ਸਾਰੇ ਰਾਜਨੀਤਿਕ ਆਗੂਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਹੁਣੇ ਹੁਣੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੈ ਗਿਆ ਇਹ ਵੱਡਾ ਪੰਗਾ
Next Postਇੱਕ ਪਾਸੇ ਕਿਸਾਨ ਕਰ ਰਹੇ ਅੰਬਾਨੀ ਦਾ ਵਿਰੋਧ ਪਰ ਪੰਜਾਬ ਚ ਹੀ ਹੋਣ ਲੱਗਾ ਇਹ ਕੰਮ, ਹੋ ਗਿਆ ਐਲਾਨ