ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਉਥੇ ਹੀ ਕੋਈ ਵੀ ਦੇਸ਼ ਵਿੱਚ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚ ਨਹੀਂ ਸਕਿਆ ਸੀ ਅਤੇ ਸਾਰੇ ਦੇਸ਼ਾਂ ਵਿੱਚ ਇਸਨੇ ਆਪਣਾ ਪ੍ਰਭਾਵ ਪਾਇਆ ਸੀ। ਦੇਸ਼ ਅੰਦਰ ਜਿੱਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਆਪਣੀ ਜ਼ਿੰਦਗੀ ਦੀ ਬਾਜੀ ਹਾਰ ਗਈਆਂ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਉਪਰ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਜਿੱਤ ਹਾਸਲ ਕਰ ਲਈ ਗਈ ਸੀ।
ਇਸ ਕਰੋਨਾ ਤੋਂ ਇਲਾਵਾ ਵਾਪਰਨ ਵਾਲੇ ਵੱਖ ਵੱਖ ਹਾਦਸਿਆ, ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦੇ ਚਲਦਿਆਂ ਹੋਇਆਂ ਵੱਖ-ਵੱਖ ਹਸਤੀਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਗਈਆਂ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁਨੀਆਂ ਤੋਂ ਜਾਣ ਵਾਲੀਆਂ ਇਹਨਾਂ ਹਸਤੀਆਂ ਦੇ ਕਾਰਨ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਏਸ਼ੀਆਈ ਖੇਡਾਂ ਦੇ ਦੌਹਰੇ ਸੋਨ ਤਗਮਾ ਜਿੱਤਣ ਵਾਲੇ ਜੇਤੂ ਅਤੇ ਓਲੰਪੀਅਨ ਹਰੀ ਚੰਦ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਉਥੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਸ ਖਿਡਾਰੀ ਵੱਲੋਂ ਜਿਥੇ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਲੰਬੀ ਦੂਰੀ ਦੇ ਮਹਾਨ ਦੌੜਾਕਾਂ ਵਿੱਚੋਂ ਇੱਕ ਹੋਣ ਦਾ ਮਾਣ ਹਾਸਲ ਕੀਤਾ ਗਿਆ ਸੀ।
ਉੱਥੇ ਹੀ ਉਹਨਾਂ ਨੂੰ ਅਰਜਨ ਐਵਾਰਡ ਦੇ ਨਾਲ ਸਨਮਾਨਤ ਵੀ ਕੀਤਾ ਗਿਆ ਸੀ। ਵੱਖ-ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੇ ਐਵਾਰਡ, ਸੋਨ ਤਗਮੇ ਹਾਸਲ ਕੀਤੇ ਗਏ ਸਨ। ਮਹਾਨ ਸਖ਼ਸੀਅਤਾਂ ਵਿੱਚੋਂ ਇੱਕ ਗਿਣੇ ਜਾਣ ਵਾਲੇ ਦੌੜਾਕ ਦਾ ਜਿੱਥੇ 69 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ ਉਥੇ ਹੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਸਿੱਧੂ ਮੂਸੇਵਾਲਾ ਦੇ ਦੋਸਤ ਦੀ ਸਿੱਧੂ ਦੇ ਗਮ ਚ ਹੋਈ ਮੌਤ – ਇਕੱਠੇ ਪੜਦੇ ਰਹੇ ਸੀ ਬਚਪਨ ਤੋਂ
Next Postਹਸਪਤਾਲ ਚ ਦਾਖਿਲ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਤਾਜਾ ਖਬਰ