ਆਈ ਤਾਜਾ ਵੱਡੀ ਖਬਰ
ਸਿੱਖਿਆ ਵਿਭਾਗ ਨੂੰ ਲੈ ਕੇ ਜਿੱਥੇ ਸਿੱਖਿਆ ਮੰਤਰੀ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਟੀਚਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਵੀ ਜਲਦ ਹੀ ਪੂਰਾ ਭਰੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ ਅਤੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਿੱਥੇ ਵਿਦਿਅਕ ਅਦਾਰਿਆਂ ਵਾਸਤੇ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ ਉਥੇ ਇੱਕੇ ਨਵੀਆਂ ਯੋਜਨਾਵਾਂ ਲਾਗੂ ਕੀਤਾ ਜਾ ਰਿਹਾ ਹੈ ਜਿਨ੍ਹਾਂ ਦਾ ਭਰਪੂਰ ਫਾਇਦਾ ਸੂਬੇ ਦੇ ਬੱਚਿਆਂ ਨੂੰ ਹੋ ਸਕੇ। ਜਿੱਥੇ ਆਏ ਦਿਨ ਹੀ ਸਿੱਖਿਆ ਦੇ ਖੇਤਰ ਨਾਲ ਜੁੜੀ ਹੋਈ ਕੋਈ ਨਾ ਕੋਈ ਨਵੀਂ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਹੁਣ 36 ਪ੍ਰਿੰਸੀਪਲ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜੇ ਜਾਣ ਦਾ ਆਖਿਆ ਗਿਆ ਸੀ। ਜਿਸ ਯੋਜਨਾ ਦੇ ਤਹਿਤ ਪਹਿਲੀ ਟ੍ਰੇਨਿੰਗ ਵਾਸਤੇ ਹੁਣ ਸਰਕਾਰ ਵੱਲੋਂ 36 ਪ੍ਰਿੰਸੀਪਲਾਂ ਦੇ ਸਮੂਹ ਨੂੰ ਸਿੰਘਾਪੁਰ ਭੇਜਿਆ ਜਾ ਰਿਹਾ ਹੈ ਜੋ ਕਿ 4 ਫਰਵਰੀ ਨੂੰ ਜਾਣਗੇ। ਪ੍ਰਿੰਸੀਪਲ ਦਾ ਇਹ ਪਹਿਲਾ ਸਮੂਹ ਜੱਥੇ ਸਿਖਲਾਈ ਵਾਸਤੇ ਜਾ ਰਿਹਾ ਹੈ ਉੱਥੇ ਹੀ ਇਨ੍ਹਾਂ ਨੂੰ 4 ਫਰਵਰੀ ਨੂੰ ਰਵਾਨਾ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਟਵੀਟ ਕਰਦੇ ਹੋਏ ਦਿੱਤੀ ਗਈ ਹੈ।
ਹੁਣ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਗਈ ਹੈ ਜਦੋਂ ਅੱਜ ਉਹ ਪੰਜਾਬ ਵਿੱਚ ਬਰਨਾਲਾ ਜ਼ਿਲੇ ਦੇ ਵਿੱਚ ਵੱਲੋਂ ਇਹ ਸਾਰੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਅੱਜ ਬਰਨਾਲਾ ਵਿਖੇ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਦੇ ਮੌਕੇ ਤੇ ਪੁੱਜੇ ਹੋਏ ਸਨ। ਉੱਥੇ ਹੀ ਉਹਨਾਂ ਵੱਲੋਂ 36 ਪ੍ਰਿੰਸੀਪਲਾਂ ਦੇ ਜਲਦ ਹੀ 4 ਫਰਵਰੀ ਨੂੰ ਸਿੰਘਾਪੁਰ ਜਾਣ ਦੀ ਗੱਲ ਦੱਸੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤਾ ਗਿਆ ਵਾਅਦਾ ਜਲਦ ਹੀ ਪੂਰਾ ਕੀਤਾ ਜਾ ਰਿਹਾ ਹੈ।
Previous Postਮੁੜ ਪੈਰੋਲ ਤੇ ਬਾਹਰ ਆ ਰਹੇ ਰਾਮ ਰਹੀਮ ਲਈ ਆਈ ਵੱਡੀ ਮਾੜੀ ਖਬਰ, ਡੇਰੇ ਦੇ ਬਾਹਰ ਧਰਨੇ ਲਈ ਜੁੱਟੇ 5 ਪਿੰਡ
Next Postਪੰਜਾਬ: 12 ਵੀਂ ਜਮਾਤ ਦੇ ਵਿਦਿਆਰਥੀ ਨੇ ਬਾਥਰੂਮ ਚ ਜਾ ਕਰਤਾ ਅਜਿਹਾ ਖੌਫਨਾਕ ਕਾਂਡ- ਅਧਿਆਪਕਾਂ ਦੇ ਵੀ ਉੱਡੇ ਹੋਸ਼