ਬੋਲੀਵੁਡ ਚ ਛਾਈ ਸੋਗ ਦੀ ਲਹਿਰ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਮੁਖ ਮੰਤਰੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸੋਗਮਈ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦਾ ਪੰਜਾਬ ਦੇ ਹਾਲਾਤਾਂ ਉਪਰ ਵੀ ਅਸਰ ਹੁੰਦਾ ਹੈ। ਇਹਨਾਂ ਕਈ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ, ਜੋ ਆਪਣੀ ਜ਼ਿੰਦਗੀ ਨੂੰ ਬਤੀਤ ਕਰਦਿਆ ਹੋਇਆ ਕਈ ਲੋਕਾਂ ਲਈ ਪ੍ਰੇਰਨਾ ਸਰੋਤ ਬਣੀਆ ਹਨ। ਜਿਨ੍ਹਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਜਾਣ ਦੀ ਖਬਰ ਮਿਲਦਿਆਂ ਹੀ ਵੱਖ-ਵੱਖ ਖੇਤਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਬੋਲੀਵੁਡ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਤੇ ਮੁੱਖ ਮੰਤਰੀ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਗੀਤਕਾਰ ਬਿਚੂ ਤਿਰੁਮਾਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਵੱਲੋਂ ਹਿੰਦੀ ਫ਼ਿਲਮੀ ਗੀਤਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਗਈ।

ਉਨ੍ਹਾਂ ਵੱਲੋਂ ਵੱਖ-ਵੱਖ ਫਿਲਮਾਂ ਲਈ ਤਿੰਨ ਹਜ਼ਾਰ ਤਕ ਫ਼ਿਲਮੀ ਗੀਤ ਲਿਖੇ ਗਏ ਸਨ। ਜਿਨ੍ਹਾਂ ਵਿਚ ਕੁਝ ਭਗਤੀ ਗੀਤ ਵੀ ਸ਼ਾਮਲ ਸਨ। ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦੇ ਕਾਰਨ ਉਨ੍ਹਾਂ ਨੂੰ ਇਹ ਸਨਮਾਨ ਵੀ ਮਿਲ ਚੁੱਕੇ ਹਨ। ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਕੁੱਝ ਸਮੇ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਚੱਲ ਰਹੀਆਂ ਸਨ ਜਿੱਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਉਪਰੰਤ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ 80 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਦੀ ਗੰਭੀਰ ਹਾਲਤ ਤੇ ਚਲਦੇ ਹੋਏ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ।

ਜਿੱਥੇ ਉਹ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ ਦੀ ਖਬਰ ਮਿਲਣ ਤੇ ਜਿਥੇ ਵੱਖ-ਵੱਖ ਸਖ਼ਸ਼ੀਅਤਾਂ ਵਲੋ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਕੇਰਲ ਦੇ ਮੁੱਖ ਮੰਤਰੀ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਹਨਾਂ ਵੱਲੋਂ ਕਈ ਸੰਗੀਤਕਾਰਾਂ ਨਾਲ ਵੀ ਕੰਮ ਕੀਤਾ ਗਿਆ ਸੀ।