ਭਗਵੰਤ ਮਾਨ ਲਈ ਆਈ ਵੱਡੀ ਚੰਗੀ ਖਬਰ – ਬਣੇ ਪੰਜਾਬ ਦੇ ਅਜਿਹਾ ਕਰਨ ਵਾਲੇ ਤੀਸਰੇ ਨੇਤਾ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਸੋਸ਼ਲ ਮੀਡੀਆ ਦਾ ਜਮਾਨਾ ਹੈ,ਤੇ ਸੋਸ਼ਲ ਮੀਡੀਆ ਤੇ ਸਾਰੇ ਲੋਕ ਐਕਟਿਵ ਰਹਿੰਦੇ ਹਨ ਅਤੇ ਹਰ ਇੱਕ ਜਾਣਕਾਰੀ ਲੋਕਾਂ ਨੂੰ ਸੋਸ਼ਲ ਮੀਡੀਆ ਉਪਰ ਹੀ ਮਿਲ ਜਾਂਦੀ ਹੈ ਜਿਸ ਵਾਸਤੇ ਲੋਕਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਸਾਈਟਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਹਰ ਖੇਤਰ ਦੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਫੇਸਬੁੱਕ ਇੰਸਟਾਗ੍ਰਾਮ ਅਤੇ ਟਵਿੱਟਰ ਤੇ ਦੇਖੀਆਂ ਜਾ ਸਕਦੀਆਂ ਹਨ। ਉਥੇ ਹੀ ਰਾਜਨੀਤਿਕ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਵੀ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਬੀਤੇ ਦਿਨੀਂ ਜਿੱਥੇ ਉਹਨਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਆਪਣੀ ਸਿਹਤ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਰਿਮਾਂਡ ਤੇ ਰੱਖਿਆ ਗਿਆ ਹੈ।

ਉੱਥੇ ਹੀ ਹੁਣ ਭਗਵੰਤ ਸਿੰਘ ਮਾਨ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਵਿੱਚ ਬਣਨ ਵਾਲੇ ਅਜਿਹੇ ਤੀਸਰੇ ਨੇਤਾ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਬਣੇ ਹੋਏ ਹਨ। ਉਥੇ ਹੀ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਇਸ ਸਮੇਂ ਟਵਿੱਟਰ ਦੇ ਉਪ ਮੁਖਮੰਤਰੀ ਭਗਵੰਤ ਸਿੰਘ ਮਾਨ ਇਕ ਮਿਲੀਅਨ ਫਾਲੋਅਰਜ਼ ਕਲੱਬ ਵਿਚ ਵੀ ਸ਼ਾਮਿਲ ਹੋ ਗਏ ਹਨ। ਜਿੱਥੇ ਉਨ੍ਹਾਂ ਨੇ 10 ਲੱਖ ਫੌਲਅਰਜ਼ ਦੇ ਕਲੱਬ ਵਿੱਚ ਆਪਣੀ ਉਨ੍ਹਾਂ ਨੇ ਜਗ੍ਹਾ ਬਣਾਈ ਹੈ।

ਉਹਨਾਂ ਤੋਂ ਪਹਿਲਾਂ ਇਸ ਕਲੱਬ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਹੇ ਹਨ ਜਿਨ੍ਹਾਂ ਦੇ ਦਸ ਲੱਖ ਤੋਂ ਵਧੇਰੇ ਫਾਲੋਅਰਸ ਬਣੇ ਹੋਏ ਹਨ। ਭਗਵੰਤ ਸਿੰਘ ਦੇ ਪ੍ਰਸ਼ੰਸਕਾਂ ਵਿਚ ਜਿੱਥੇ ਤੇਜ਼ੀ ਨਾਲ ਵਾਧਾ ਹੋਇਆ ਹੈ ਉਥੇ ਹੀ ਉਨ੍ਹਾਂ ਦੇ ਸਮਰਥਕ ਵੀ ਤੇਜ਼ੀ ਨਾਲ ਵਧ ਗਏ ਹਨ।

ਚੌਥੇ ਨੰਬਰ ਉਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ। ਭਗਵੰਤ ਸਿੰਘ ਮਾਨ ਨੂੰ ਜਦੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਸੀ ਤਾਂ ਉਨ੍ਹਾਂ ਦੇ ਸਮਰਥਕਾਂ ਵਿਚ ਤੇਜ਼ੀ ਨਾਲ ਉਛਾਲ ਆਇਆ ਸੀ ਅਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਦੇ ਹੀ ਇਹ ਗਿਣਤੀ ਹੋਰ ਵੀ ਵਧ ਚੁੱਕੀ ਹੈ।