ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਆਪਣੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਬਹੁਤ ਸਾਰੇ ਸ਼ਬਦੀ ਹਮਲੇ ਵੀ ਲਗਾਤਾਰ ਕੀਤੇ ਜਾ ਰਹੇ ਹਨ। ਜਿੱਥੇ ਪੰਜਾਬ ਸਰਕਾਰਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨਾ ਸ਼ੁਰੂ ਕੀਤਾ ਗਿਆ ਹੈ ਪਰ ਕੁਝ ਵਾਧੇ ਪੂਰੇ ਨਾ ਹੋਣ ਤੇ ਜਿਥੇ ਕੁਝ ਕਰਮਚਾਰੀਆਂ ਵਿਚ ਰੋਸ ਵੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਗ੍ਰਹਿ ਸਥਾਨ ਦੇ ਬਾਹਰ ਧਰਨੇ ਪਰਦਰਸ਼ਨ ਵੀ ਸ਼ੁਰੂ ਕਰ ਦਿੱਤੇ ਗਏ ਹਨ। ਉੱਥੇ ਹੀ ਇਨ੍ਹਾਂ ਧਰਨੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਵੱਲੋਂ ਵੀ ਆਮ ਆਦਮੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਤੰਜ਼ ਕੱਸੇ ਜਾ ਰਹੇ ਹਨ।
ਹੁਣ ਭਗਵੰਤ ਮਾਨ ਸਰਕਾਰ ਵਲੋਂ ਆਈ ਵੱਡੀ ਤਾਜਾ ਖਬਰ,ਜਿੱਥੇ ਬੁੱਧਵਾਰ ਨੂੰ ਕਰਨ ਜਾ ਰਹੇ ਇਹ ਕੰਮ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ 13 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਉਸ ਦਿਨ ਕਈ ਅਹਿਮ ਖੁਲਾਸੇ ਕੀਤੇ ਜਾਣਗੇ। ਇਸ ਮੀਟਿੰਗ ਦੌਰਾਨ ਕਈ ਕੀਤੇ ਜਾਣ ਵਾਲੇ ਫੈਸਲਿਆਂ ਤੇ ਸਰਕਾਰ ਵੱਲੋਂ ਆਪਣੀ ਮੋਹਰ ਵੀ ਲਗਾਈ ਜਾਵੇਗੀ। ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੇਰੇ 11 ਵਜੇ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਕਰਵਾਈ ਜਾ ਰਹੀ ਇਸ ਮੀਟਿੰਗ ਦਾ ਏਜੰਡਾ ਅਜੇ ਸਪਸ਼ਟ ਨਹੀਂ ਹੋਇਆ ਹੈ ਉੱਥੇ ਹੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਪਰ ਮਾਣ ਸਰਕਾਰ ਆਪਣੀ ਮੋਹਰ ਲਗਾ ਸਕਦੀ ਹੈ। ਉੱਥੇ ਹੀ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਤੇਜ਼ੀ ਨਾਲ ਪੂਰਾ ਕਰਨਾ ਸ਼ੁਰੂ ਕੀਤਾ ਜਾ ਰਿਹਾ ਹੈ।
ਜਿੱਥੇ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਕਾਫੀ ਹੱਦ ਤੱਕ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਜਾ ਸਕੇ ਹਨ ਜਿਸ ਕਾਰਨ ਕਈ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਿੱਚ ਰੋਸ ਵੀ ਦੇਖਿਆ ਜਾ ਰਿਹਾ ਹੈ। ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕਾਫੀ ਵਾਅਦੇ ਕੀਤੇ ਹਨ।
Previous Postਪੰਜਾਬ ਚ ਇਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਬਿਜਲੀ ਰਹੇਗੀ ਬੰਦ- ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਪਤਨੀ ਨੇ ਆਪਣੇ ਪਤੀ ਨੂੰ ਦਿੱਤੀ ਇਸ ਤਰਾਂ ਖਤਰਨਾਕ ਤਰੀਕੇ ਨਾਲ ਮੌਤ- ਤਾਜਾ ਵੱਡੀ ਖਬਰ