ਮਾੜੀ ਖਬਰ : ਇਕ ਹੀ ਪ੍ਰੀਵਾਰ ਦੇ 3 ਜੀਆਂ ਦੀ 13 ਘੰਟਿਆਂ ਚ ਇਥੇ ਹੋਈ ਕੋਰੋਨਾ ਕਾਰਨ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ। ਕਿਉਂਕਿ ਬਹੁਤ ਸਾਰੇ ਲੋਕ ਕਰੋਨਾ ਵਾਇਰਸ ਦੇ ਕਾਰਨ ਆਪਣੀ ਜ਼ਿੰਦਗੀ ਗਵਾ ਰਹੇ ਹਨ। ਇਸ ਤੋਂ ਇਲਾਵਾ ਕਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆ ਦੇ ਕਾਰਨ ਦੇਸ਼ ਵਿਚ ਕਈ ਜ਼ਰੂਰੀ ਵਸਤੂਆਂ ਅਤੇ ਕਰੋਨਾ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਅਤੇ ਅਕਸੀਜਨ ਸਿਲੰਡਰਾਂ ਦੀ ਕਮੀ ਵੀ ਸਾਹਮਣੇ ਆ ਰਹੀ ਹੈ। ਦੂਜੇ ਪਾਸੇ ਜੇਕਰ ਵਾਇਰਸ ਦੇ ਕਾਰਨ ਹੋ ਰਹੀਆ ਮੌਤਾਂ ਬਾਰੇ ਕੀਤੀ ਜਾਵੇ ਤਾਂ ਕਰੋਨਾ ਵਾਇਰਸ ਦੇ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਨਵੇਂ ਮਾਮਲੇ ਲੱਖਾਂ ਦੀ ਗਿਣਤੀ ਵਿੱਚ ਦਰਜ ਕੀਤੇ ਜਾਂਦੇ ਹਨ।

ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਦ-ਰ-ਦ-ਨਾ-ਕ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮੰਦਭਾਗੀ ਖਬਰ ਮਹਾਰਾਸ਼ਟਰ ਤੋਂ ਹੈ। ਦਰਅਸਲ ਮਹਾਰਾਸ਼ਟਰ ਦੇ ਸਾਂਗਲੀ ਵਿੱਚ ਕਰੋਨਾ ਵਾਇਰਸ ਦੇ ਕਾਰਨ ਇਕ ਦ-ਰ-ਦ-ਨਾ-ਕ ਘਟਨਾ ਵਾਪਰੀ ਹੈ। ਦੱਸ ਦਈਏ ਕਿ ਲਗਭਗ ਬਾਰਾਂ ਘੰਟਿਆਂ ਦੇ ਵਿਚਕਾਰ ਇਕ ਪਰਿਵਾਰ ਵਿਚ ਬੁਰੀ ਤਰ੍ਹਾਂ ਮਾਤਮ ਛਾ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਕਰੋਨਾ ਵਾਇਰਸ ਦੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।

ਦਰਅਸਲ ਪਹਿਲਾਂ ਇਸ ਪਰਿਵਾਰ ਦੇ ਸਹਿਦੇਵ ਝਿਮੁਰ ਕਰੋਨਾ ਸੰਕਰਮਿਤ ਪਾਏ ਗਏ ਜਿਨ੍ਹਾਂ ਨੂੰ ਜ਼ੇਰੇ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪਰ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੁਸੀਂ ਵੀ ਕਰੋਨਾ ਸਕਰਾਤਮਕ ਪਾਈ ਗਈ। ਜਿਸ ਦੇ ਚਲਦਿਆਂ ਉਸ ਦੀ ਵੀ ਮੌਤ ਹੋ ਗਈ।

ਦਰਅਸਲ ਉਨ੍ਹਾਂ ਦਾ ਪੁੱਤਰ ਹਸਪਤਾਲ ਵਿੱਚ ਦਾਖ਼ਲ ਆਪਣੇ ਮਾਂ-ਪਿਓ ਨੂੰ ਮਿਲਣ ਗਿਆ ਤਾਂ ਪੁੱਤਰ ਸਚਿਨ ਵੀ ਕਰੋਨਾ ਪਾਜ਼ਿਟਿਵ ਪਾਇਆ ਗਿਆ। ਜਿਸ ਦੇ ਚਲਦਿਆਂ ਉਹ ਵੀ ਜ਼ਿੰਦਗੀ ਅਤੇ ਮੌਤ ਦੀ ਜੰਗ ਵਿਚ ਹਾਰ ਗਿਆ। ਦੱਸਿਆ ਕਿ ਇਸ ਪਰਿਵਾਰ ਦੇ ਤਿੰਨ ਜੀਅ ਕਰੋਨਾ ਵਾਇਰਸ ਦੇ ਕਾਰਨ ਦ-ਮ ਤੋੜ ਗਏ। ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸ-ਹਿ-ਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਪਾਸੇ ਸੋਗ ਦੀ ਲਹਿਰ ਹੈ।