ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉ-ਲੀ-ਕੀ-ਆਂ ਜਾ ਰਹੀਆਂ ਹਨ। ਜਿਸ ਨਾਲ ਉਨ੍ਹਾਂ ਲੋਕਾਂ ਨੂੰ ਫਾਇਦਾ ਹੋ ਸਕੇ ਜੋ ਕਿਸੇ ਨਾ ਕਿਸੇ ਮੁ-ਸ਼-ਕ-ਲ ਦਾ ਸਾਹਮਣਾ ਕਰ ਰਹੇ ਹਨ। ਜਿੱਥੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਜਿਸ ਨਾਲ ਆਰਥਿਕ ਮੰ-ਦੀ ਦਾ ਸਾਹਮਣਾ ਕਰ ਰਹੇ ਉਨ੍ਹਾਂ ਲੋਕਾਂ ਦੀ ਮਦਦ ਹੋ ਸਕੇ। ਜੋ ਕਿਸੇ ਨਾ ਕਿਸੇ ਕਾਰਨ ਬੇਰੁਜ਼ਗਾਰੀ ਦਾ ਸ਼ਿਕਾਰ ਹੋ ਰਹੇ ਹਨ। ਕਰੋਨਾ ਦੇ ਦੌਰਾਨ ਵੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਅਤੇ ਉਨ੍ਹਾਂ ਨੂੰ ਆਰਥਿਕ ਤੰ-ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਲੈ ਕੇ ਵੀ ਬਹੁਤ ਸਾਰੀਆਂ ਯੋਜਨਾਵਾਂ ਹੋਂਦ ਵਿਚ ਲਿਆਂਦੀਆਂ ਗਈਆਂ ਹਨ। ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਮੋਦੀ ਸਰਕਾਰ ਵੱਲੋਂ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਇਹਨਾਂ ਲੋਕਾਂ ਦੇ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਬਜ਼ੁਰਗਾਂ ਨੂੰ ਆਤਮ ਨਿਰਭਰ ਕਰਨ ਲਈ ਫੈਸਲਾ ਕੀਤਾ ਗਿਆ ਹੈ ਜੋ ਬਜ਼ੁਰਗ ਆਪਣੇ ਪਰਿਵਾਰ ਤੋਂ ਦੂਰ ਯਤੀਮ ਖਾਨਿਆਂ ਵਿੱਚ ਰਹਿੰਦੇ ਹਨ।
ਹੁਣ ਮੋਦੀ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਯੋਜਨਾ ਲਿਆਈ ਜਾ ਰਹੀ ਹੈ ਜਿਸ ਨਾਲ ਇਨ੍ਹਾਂ ਬਜ਼ੁਰਗਾਂ ਨੂੰ ਆਰਥਿਕ ਸੁਧਾਰ ਵਿੱਚ ਮਦਦ ਮਿਲੇਗੀ। ਜਿਸ ਤਰ੍ਹਾਂ ਜੇਲ ਵਿੱਚ ਰਹਿ ਰਹੇ ਕੈਦੀਆਂ ਨੂੰ ਕੰਮ ਦੇ ਬਦਲੇ ਪੈਸਾ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਹੀ ਅਨਾਥ ਆਸ਼ਰਮਾਂ ਦੇ ਵਿਚ ਰਹਿ ਰਹੇ ਬਜ਼ੁਰਗਾਂ ਲਈ ਵੀ ਕੁਝ ਕੰਮ ਕਰਨ ਦੀ ਯੋਜਨਾ ਲਿਆਂਦੀ ਗਈ ਹੈ। ਜਿਸ ਦੇ ਜ਼ਰੀਏ ਉਹ ਅਨਾਥ ਆਸ਼ਰਮ ਵਿਚ ਅਰਾਮ ਨਾਲ ਰਹਿ ਕੇ ਹੀ ਕੰਮ ਕਰ ਸਕਦੇ ਹਨ ਅਤੇ ਪੈਸਾ ਕਮਾ ਸਕਦੇ ਹਨ। ਜਿਸ ਨਾਲ ਬਜ਼ੁਰਗ ਆਤਮ ਨਿਰਭਰ ਬਣ ਜਾਣਗੇ। ਉਹਨਾਂ ਵਾਸਤੇ ਪੈਕਿੰਗ , ਕੱ-ਟ-ਣ ਅਤੇ ਅਰਾਮ ਨਾਲ ਡਿਜ਼ਾਈਨ ਕਰਨ ਵਰਗੇ ਕੰਮ ਦਿੱਤੇ ਜਾਣਗੇ।
2011 ਵਿੱਚ ਕੀਤੀ ਗਈ ਮ-ਰ-ਦ-ਮ-ਸ਼ੁ-ਮਾ-ਰੀ ਦੇ ਅਨੁਸਾਰ ਦੇਸ਼ ਵਿੱਚ ਬਜ਼ੁਰਗਾਂ ਦੀ ਗਿਣਤੀ 10 ਕਰੋੜ ਤੋਂ ਵੀ ਵਧੇਰੇ ਹੈ। ਇਨ੍ਹਾਂ ਯੋਜਨਾਵਾਂ ਬਾਰੇ ਕੇਂਦਰੀ ਸਮਾਜਕ ਨਿਆਂ ਅਤੇ ਅਧਿਕਾਰਤਾ ਮੰਤਰੀ ਰਾਮਦਾਸ ਅਠਾਵਲੇ ਵੱਲੋਂ ਦੱਸਿਆ ਗਿਆ ਹੈ ਕਿ 2021-22 ਸਾਲ ਦੇ ਦੌਰਾਨ ਹੀ ਪੋਸ਼ਣ ਸਹਾਇਤਾ ਯੋਜਨਾ ਦੇ ਅਧੀਨ 2000 ਗ੍ਰਾਮ ਪੰਚਾਇਤਾਂ 200 ਨਗਰਪਾਲਿਕਾ ਨੂੰ ਸ਼ਾਮਲ ਕੀਤਾ ਜਾਵੇਗਾ। ਜਿਸ ਲਈ 39.6 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਜਾਵੇਗਾ। ਜਿਸ ਨਾਲ 55 ਹਜ਼ਾਰ ਬਜ਼ੁਰਗਾਂ ਨੂੰ ਸਹਾਇਤਾ ਮਿਲੇਗੀ। ਇਸ ਤਰ੍ਹਾਂ ਹੀ ਹੁਣ ਦੇਸ਼ ਵਿਚ 6000 ਤੋਂ ਵਧੇਰੇ ਬ੍ਰਿਧ ਆਸ਼ਰਮ ਹਨ ,ਜਿਨ੍ਹਾਂ ਵਿਚ 30,000 ਤੋਂ ਵਧੇਰੇ ਬਜ਼ੁਰਗ ਆਪਣੀ ਜ਼ਿੰਦਗੀ ਕੱਟ ਰਹੇ ਹਨ। ਜਿੱਥੇ ਉਨ੍ਹਾਂ ਨੂੰ ਦੂਜਿਆਂ ਉਪਰ ਨਿਰਭਰ ਹੋਣਾ ਪੈਂਦਾ ਹੈ।
Previous Postਪੰਜਾਬ ਚ ਇਥੇ ਸਰਕਾਰ ਨੇ ਕਰਤਾ ਅਜਿਹਾ ਐਲਾਨ – ਲੱਗ ਗਈਆਂ ਲੋਕਾਂ ਨੂੰ ਮੌਜਾਂ ਛਾਈ ਖੁਸ਼ੀ
Next Postਪੰਜਾਬ ਚ ਇਥੇ ਸਕੂਲ ਦੇ 7 ਵਿਦਿਆਰਥੀ ਆਏ ਕੋਰੋਨਾ ਪੌਜੇਟਿਵ , ਏਨੇ ਦਿਨਾਂ ਲਈ ਸਕੂਲ ਕੀਤਾ ਬੰਦ ਮਚਿਆ ਹੜਕੰਪ