ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਜਿਥੇ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਇਨ੍ਹਾਂ ਕੁਝ ਰਹਿੰਦੇ ਹੋਏ ਦਿਨਾਂ ਵਿੱਚ ਲਗਾਤਾਰ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਸਰੇ ਵਿਰੁੱਧ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਇਨ੍ਹਾਂ ਪਾਰਟੀਆਂ ਦੇ ਦਿੱਲੀ ਹਾਈਕਮਾਂਡ ਵੱਲੋਂ ਵੀ ਆਏ ਦਿਨ ਪੰਜਾਬ ਆ ਕੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਵੱਧ ਤੋਂ ਵੱਧ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ, ਅਤੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਜਿੱਥੇ ਪੰਜਾਬ ਦਾ ਦੌਰਾ ਕੀਤਾ ਗਿਆ।

ਉਥੇ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੁਝ ਹੋਰ ਮੰਤਰੀਆਂ ਵੱਲੋਂ ਪੰਜਾਬ ਵਿੱਚ ਲਗਾਤਾਰ ਲੋਕਾਂ ਨਾਲ ਜੁੜ ਕੇ ਆਪਣੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਹੁਣ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਜਪਾ ਵੱਲੋਂ ਹੁਣ ਪੰਜਾਬ ਵਿਚ ਆਪਣੀਆਂ ਰੈਲੀਆਂ ਦਾ ਆਯੋਜਨ ਕੀਤਾ ਗਿਆ ਹੈ ਤੇ ਬਹੁਤ ਸਾਰੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ।

ਉਥੇ ਹੀ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਡੇਰਾ ਬਿਆਸ ਪਹੁੰਚ ਕੀਤੀ ਗਈ ਹੈ ਅਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਖ ਵੱਖ ਆਗੂ ਵਜੋਂ ਵੀ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਵਿਚ ਜਾ ਕੇ ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਅਹੁਦਾ ਸੰਭਾਲਣ ਤੋਂ ਬਾਅਦ ਤਿੰਨ ਵਾਰ ਡੇਰਾ ਬਿਆਸ ਦੇ5ਯਫੀ ਮੁਖੀ ਨਾਲ ਗੱਲਬਾਤ ਕੀਤੀ ਗਈ ਹੈ।

ਉਥੇ ਹੀ ਹੁਣ ਪੰਜਾਬ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਖਾਸ ਮੁਲਾਕਾਤ ਡੇਰੇ ਵਿਖੇ ਕੀਤੀ ਗਈ ਹੈ। ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ,ਉਥੇ ਹੀ ਉਨ੍ਹਾਂ ਵੱਲੋਂ ਡੇਰੇ ਅੰਦਰ ਕਰਵਾਏ ਗਏ ਸਾਰੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ ਹੈ। ਜਿਨ੍ਹਾਂ ਸਦਕਾ ਸਮਾਜ ਵਿਚ ਸਮਾਜ ਸੇਵਾ ਦਾ ਉਧਾਰਨ ਪੈਦਾ ਹੁੰਦਾ ਹੈ।