ਆਈ ਤਾਜ਼ਾ ਵੱਡੀ ਖਬਰ
ਇਸ ਵਾਰ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਇਕ ਬਹੁਤ ਵੱਡਾ ਉਲਟ ਫੇਰ ਦੇਖਣ ਨੂੰ ਮਿਲਿਆ ਹੈ ਅਤੇ ਪੰਜਾਬੀਆਂ ਵੱਲੋਂ ਇੱਕ ਬਹੁਤ ਵੱਡਾ ਇਤਿਹਾਸ ਸਿਰਜਿਆ ਗਿਆ ਹੈ। ਜਿੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਇਕ ਬਹੁਤ ਵੱਡੀ ਅਤੇ ਮਜ਼ਬੂਤ ਪਾਰਟੀ ਬਣ ਕੇ ਸੱਤਾ ਵਿੱਚ ਆ ਚੁੱਕੀ ਹੈ। ਜਿੱਥੇ ਇਸ ਪਾਰਟੀ ਵੱਲੋਂ ਜਿੱਤ ਦਾ ਐਲਾਨ ਹੁੰਦੇ ਹੀ ਪੰਜਾਬ ਦੇ ਵਿਕਾਸ ਲਈ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੂੰ ਇਕ ਤੋਂ ਬਾਅਦ ਇਕ ਭਾਰੀ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਵੋਟਾਂ ਵਿਚ ਹਾਰਨ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਲਈ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਇਨ੍ਹਾਂ ਚੋਣਾਂ ਵਿਚ ਦਿੱਗਜ ਨੇਤਾਵਾਂ ਨੂੰ ਹਾਰ ਮਿਲੀ ਹੈ। ਇਸ ਹਾਰ ਦੇ ਕਾਰਨ ਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਿਚ ਬਹੁਤ ਸਾਰੇ ਨੇਤਾਵਾਂ ਵੱਲੋਂ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ। ਉਥੇ ਹੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਭਾਰੀ ਝਟਕੇ ਲੱਗ ਰਹੇ ਹਨ।
ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਬਾਦਲਾਂ ਦੇ ਕਰੀਬੀ ਸਮਝੇ ਜਾਣ ਵਾਲੇ ਸਰੂਪ ਚੰਦ ਸਿੰਗਲਾ ਜੋ ਕਿ ਪਾਰਟੀ ਦੇ ਜਨਰਲ ਸਕੱਤਰ ਵੀ ਹਨ। ਜਿੱਥੇ ਉਨ੍ਹਾਂ ਵੱਲੋਂ ਹੁਣ ਪਾਰਟੀ ਨੂੰ ਛੱਡ ਦਿੱਤਾ ਗਿਆ ਹੈ ਅਤੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਗਿਆ ਹੈ। ਜਦ ਕੇ ਬਾਦਲਾਂ ਦੇ ਗੜ੍ਹ ਵਿੱਚ ਬਾਦਲ ਪਰਵਾਰ ਦੇ ਬਹੁਤ ਹੀ ਜ਼ਿਆਦਾ ਨਜ਼ਦੀਕ ਤੋਂ ਸਮਝਿਆ ਜਾਂਦਾ ਸੀ। ਪਾਰਟੀ ਦੀ ਹੋਈ ਹਾਰ ਤੋਂ ਬਾਅਦ ਉਨ੍ਹਾਂ ਵੱਲੋਂ ਨਮੋਸ਼ੀ ਦੇ ਕਾਰਨ ਪਾਰਟੀ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡਿਆ ਗਿਆ ਹੈ ਉਥੇ ਹੀ ਪਾਰਟੀ ਨੂੰ ਵੱਡਾ ਝਟਕਾ ਲਗਾ ਹੈ। ਹੁਣ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਆਪਣੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਵੀ ਰੁੱਖ ਕਰ ਰਹੇ ਹਨ।
Previous Postਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ ਪੰਜਾਬੀ ਨੂੰ ਕੰਮ ਕਰਦਿਆਂ ਏਦਾਂ ਦਿੱਤੀ ਗਈ ਮੌਤ
Next Postਪੋਤੇ ਪੋਤੀ ਨੂੰ ਮਿਲਕੇ ਭਾਵੁਕ ਹੋ ਗਈ ਭਗਵੰਤ ਮਾਨ ਦੀ ਮਾਂ – ਬੱਚਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ