ਆਈ ਤਾਜਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਪਹਿਲਾ ਕਰੋਨਾ ਦੇ ਕਾਰਨ ਤਬਾਹੀ ਮਚੀ ਹੋਈ ਸੀ ਉਥੇ ਹੀ ਅਫ਼ਗ਼ਾਨਿਸਤਾਨ ਵਿਚ 15 ਅਗਸਤ ਨੂੰ ਅਚਾਨਕ ਤਾਲਿਬਾਨ ਵੱਲੋਂ ਹਮਲਾ ਕਰ ਦਿੱਤਾ ਗਿਆ ਤੇ ਸੱਤਾ ਉੱਪਰ ਆਪਣਾ ਕਬਜ਼ਾ ਕਰ ਲਿਆ ਗਿਆ। ਗੰਭੀਰ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਤੁਰੰਤ ਹੀ ਅਮਰੀਕਾ ਕੈਨੇਡਾ ਅਤੇ ਹੋਰ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਾਸਤੇ ਫੌਜ ਦਾ ਇਸਤੇਮਾਲ ਕੀਤਾ ਗਿਆ ਅਤੇ ਫੌਜੀ ਜਹਾਜ਼ਾਂ ਦੇ ਰਾਹੀਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਉਥੋਂ ਬਾਹਰ ਕੱਢਿਆ ਗਿਆ। ਜਿੱਥੇ ਸਭ ਦੇਸ਼ਾਂ ਵੱਲੋਂ ਹੁਣ ਕਰੋਨਾ ਟੀਕਾਕਰਨ ਦੇ ਜ਼ਰੀਏ ਕਰੋਨਾ ਵਰਗੀ ਭਿਆਨਕ ਬਿਮਾਰੀ ਉਪਰ ਕਾਬੂ ਪਾਇਆ ਜਾ ਰਿਹਾ ਹੈ।
ਉਥੇ ਹੀ ਬੀਤੇ ਕੁੱਝ ਸਮੇਂ ਤੋਂ ਹੀ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਦੇ ਆਸਾਰ ਲਗਾਤਾਰ ਵਧਦੇ ਜਾ ਰਹੇ ਹਨ ਇਸ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਜਿੱਥੇ ਕੈਨੇਡਾ ਅਤੇ ਅਮਰੀਕਾ ਵੱਲੋਂ ਦਖਲ ਦਿੱਤਾ ਗਿਆ ਹੈ। ਇਸ ਸਭ ਦੇ ਬਾਵਜੂਦ ਵੀ ਇਸ ਜੰਗ ਨੂੰ ਰੋਕਣਾ ਮੁਸ਼ਕਲ ਹੋ ਰਿਹਾ ਹੈ ਹੁਣ ਅਮਰੀਕਾ ਵੱਲੋਂ ਇਸ ਦੇਸ਼ ਨਾਲ ਕਿਸੇ ਵੀ ਪਲ ਜੰਗ ਹੋ ਸਕਦੀ ਹੈ ਜਿੱਥੇ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਇਹ ਅਪੀਲ ਕੀਤੀ ਗਈ ਹੈ। ਰੂਸ ਨੇ ਯੂਕਰੇਨ ਦੇ ਵਿਚਕਾਰ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੋਣ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਯੂਕਰੇਨ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਵਾਪਸ ਅਮਰੀਕਾ ਅਤੇ ਯੂਕਰੇਨ ਨੂੰ ਛੱਡਣ ਦਾ ਆਦੇਸ਼ ਨਾਗਰਿਕਾਂ ਨੂੰ ਦਿੱਤਾ ਗਿਆ ਹੈ।
ਜਿੱਥੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਇਸ ਹਮਲੇ ਨੂੰ ਰੋਕਣ ਵਾਸਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਥੇ ਹੀ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਵੀ ਇਹ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਅਤੇ ਵੀਰਵਾਰ ਨੂੰ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਯੂਕਰੇਨ ਸੰਕਟ ਪਿਛਲੇ ਕੁਝ ਦਹਾਕਿਆਂ ਵਿਚ ਯੂਰਪ ਦੇ ਸਭ ਤੋਂ ਖਤਰਨਾਕ ਪਲ ਵਿੱਚ ਦਾਖਲ ਹੋ ਗਿਆ ਹੈ।
ਹੁਣ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਆਪਣੇ ਅਮਰੀਕੀ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਇਸ ਰੂਸੀ ਹਮਲੇ ਤੋਂ ਬਚਣ ਲਈ ਯੂਕਰੇਨ ਨੂੰ ਛੱਡ ਦੇਣ। ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਹਮਲੇ ਨੂੰ ਰੋਕਣ ਵਾਸਤੇ ਰੂਸ ਉਪਰ ਆਪਣਾ ਦਬਾਅ ਬਣਾਇਆ ਗਿਆ ਸੀ, ਪਰ ਰੂਸ ਉਪਰ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਹੈ।
Home ਤਾਜਾ ਖ਼ਬਰਾਂ ਸ਼ਾਇਦ ਅਮਰੀਕਾ ਦੀ ਇਸ ਦੇਸ਼ ਨਾਲ ਕਿਸੇ ਵੀ ਪਲ੍ਹ ਹੋ ਸਕਦੀ ਹੈ ਜੰਗ – ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਕੀਤੀ ਇਹ ਅਪੀਲ
ਤਾਜਾ ਖ਼ਬਰਾਂ
ਸ਼ਾਇਦ ਅਮਰੀਕਾ ਦੀ ਇਸ ਦੇਸ਼ ਨਾਲ ਕਿਸੇ ਵੀ ਪਲ੍ਹ ਹੋ ਸਕਦੀ ਹੈ ਜੰਗ – ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਕੀਤੀ ਇਹ ਅਪੀਲ
Previous Postਕਨੇਡਾ ਚ ਚਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਟਰੂਡੋ ਲਈ ਆਈ ਇਹ ਵੱਡੀ ਮਾੜੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
Next Postਪੰਜਾਬ ਦੇ ਸਕੂਲ ਦੀ ਗਰਾਉਂਡ ਚੋ ਆਈ ਅਜਿਹੀ ਖੌਫਨਾਕ ਖਬਰ – ਸੁਣ ਸ਼ਰਮਸਾਰ ਹੋ ਗਈ ਦੁਨੀਆਂ