ਸਵਾਰੀ ਨਾਲ ਭਰੇ ਹਵਾਈ ਜਹਾਜ ਨੂੰ ਹਾਈ- ਜੈਕ ਕਰਨ ਦੇ ਬਾਰੇ ਚ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁੱਝ ਸਮੇਂ ਉੱਪਰ ਝਾਤ ਪਾਈ ਜਾਵੇ ਤਾਂ,ਇਹ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਮਾਂ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਦੁਨੀਆ ਵਿਚ ਵਸਦੇ ਸਾਰੇ ਲੋਕਾਂ ਵੱਲੋਂ ਆਪਣੇ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਦੇਖੇ ਜਾਂਦੇ ਹਨ। ਉੱਥੇ ਹੀ ਉਹ ਸੁਪਨੇ ਕਿਸੇ ਨਾ ਕਿਸੇ ਦੁਰਘਟਨਾ ਦੀ ਭੇਟ ਚੜ੍ਹ ਜਾਂਦੇ ਹਨ। ਤੇ ਜ਼ਿੰਦਗੀ ਵਿਚ ਕੁਝ ਅਜਿਹੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਨੂੰ ਇਨਸਾਨ ਕਦੇ ਵੀ ਭੁੱਲ ਨਹੀਂ ਸਕਦਾ। ਆਏ ਦਿਨ ਹੀ ਅਜਿਹੇ ਹਾਦਸਿਆਂ ਦਾ ਜ਼ਿਕਰ ਆਮ ਸੁਣਿਆ ਤੇ ਵੇਖਿਆ ਜਾਂਦਾ ਹੈ।

ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਦੁੱਖ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕਰੋਨਾ ਨੇ ਪੂਰੀ ਦੁਨੀਆ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਉਥੇ ਹੀ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ।

ਹੁਣ ਸਵਾਰੀਆਂ ਨਾਲ ਭਰੇ ਹਵਾਈ ਜਹਾਜ਼ ਨੂੰ। ਅ-ਗ-ਵਾ। ਕਰਨ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਹਿਰਾਨ ਤੋਂ ਸਾਹਮਣੇ ਆਈ ਹੈ। ਇਰਾਨ ਦੀ ਇਕ ਸਰਕਾਰੀ ਨਿਊਜ਼ ਏਜੰਸੀ ਵੱਲੋਂ ਦੱਸਿਆ ਗਿਆ ਹੈ ਕਿ ਸਵਾਰੀਆਂ ਨਾਲ ਭਰੇ ਹੋਏ ਹਵਾਈ ਜਹਾਜ਼ ਨੂੰ। ਅ-ਗ-ਵਾ। ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਹਵਾਈ ਜਹਾਜ਼ ਦੱਖਣ ਪੱਛਮੀ ਸ਼ਹਿਰ ਅਹਵਾਜ਼ ਤੋਂ ਉੱਤਰ-ਪੱਛਮੀ ਸ਼ਹਿਰ ਮਸ਼ਹਾਦ ਜਾ ਰਿਹਾ ਸੀ। ਅ-ਗ-ਵਾ-ਕਾ-ਰਾਂ। ਦੀ ਕੋਸ਼ਿਸ਼ ਇਸ ਨੂੰ ਫਰਾਂਸ ਦੀ ਖਾੜੀ ਦੇ ਦੱਖਣੀ ਹਿੱਸੇ ਵਿੱਚ ਉਤਾਰਨ ਦੀ ਸੀ। ਇਸ ਹਵਾਈ ਜਹਾਜ਼ ਨੂੰ ਐਮਰਜੈਂਸੀ ਸਥਿਤੀ ਦੇ ਵਿਚ ਮੱਧ ਇਰਾਨੀ ਸ਼ਹਿਰ ਵਿਚ ਸੁਰੱਖਿਅਤ ਉਤਾਰਿਆ ਗਿਆ।

ਯਾਤਰੀਆਂ ਨੂੰ ਹੋਰ ਜਹਾਜ਼ ਦੇ ਰਾਹੀਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਵਿਵਸਥਾ ਕੀਤੀ ਗਈ। ਉਥੇ ਹੀ ਅਜਿਹਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹਨਾਂ ਦੀ ਇਸ ਯੋਜਨਾ ਨੂੰ ਇਰਾਨ ਦੇ ਨੀਮ ਫੌਜੀ ਦਸਤੇ ਵੱਲੋਂ ਅਸਫਲ ਕਰ ਦਿੱਤਾ ਗਿਆ। ਨੀਮ ਫੌਜੀ ਦਸਤੇ ਰੈਵੋਲਿਊਸ਼ ਨਰੀ ਗਾਰਡ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਵੈਬਸਾਈਟ ਤੇ ਜਹਾਜ਼ ਨੂੰ। ਅ-ਗ-ਵਾ। ਕਰਨ ਦੀ ਜਾਣਕਾਰੀ ਮਿਲੀ ਸੀ। ਗ੍ਰਿਫਤਾਰ ਕੀਤੇ ਗਏ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ।