ਆਈ ਤਾਜ਼ਾ ਵੱਡੀ ਖਬਰ
ਜਿੱਥੇ ਪਹਿਲਾਂ ਕਿਸਾਨਾਂ ਦੇ ਧਰਨੇ ਨੂੰ ਦੇਖਦੇ ਹੋਏ ਰੇਲ ਆਵਾਜਾਈ ਠੱਪ ਕੀਤੀ ਗਈ ਸੀ ਉਥੇ ਹੀ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਪੰਜਾਬ ਵਿੱਚ ਭਾਰੀ ਕੋਲੇ ਦੀ ਕਮੀ ਆਉਣ ਨਾਲ ਬਹੁਤ ਸਾਰੇ ਬਿਜਲੀ ਉਦਯੋਗ ਠੱਪ ਹੋ ਗਏ ਸਨ। ਉਸ ਤੋਂ ਬਾਅਦ ਝੋਨੇ ਦੀ ਬਿਜਾਈ ਹੋਣ ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਕਾਰਨ ਬਾਕੀ ਅਤੇ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਸੀ। ਫਿਰ ਮੌਸਮ ਦੀ ਤਬਦੀਲੀ ਕਾਰਨ ਕਈ ਜਗ੍ਹਾ ਤੇ ਭਾਰੀ ਬਰਸਾਤ ਹੋਣ ਕਾਰਨ ਕੋਲੇ ਦੀਆਂ ਖਾਨਾਂ ਵਿਚ ਕੰਮ ਰੁਕ ਗਿਆ ਸੀ। ਜਿਸ ਕਾਰਨ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਵੀ ਬਿਜਲੀ ਸੰਕਟ ਖੜਾ ਹੋ ਗਿਆ ਸੀ।
ਉਥੇ ਹੀ ਪੰਜਾਬ ਵਿੱਚ ਕਈ ਕਾਰਨਾਂ ਦੇ ਕਾਰਨ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਨਾਲ ਬਹੁਤ ਸਾਰੇ ਖੇਤਰਾਂ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਹੁਣ ਇਥੇ 4 ਵਜੇ ਤੱਕ ਲਈ ਬਿਜਲੀ ਬੰਦ ਰਹੇਗੀ,ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਇਸ ਨੇ ਜਿਥੇ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆ ਗਈ ਹੈ। ਉਥੇ ਹੀ ਬਿਜਲੀ ਤੇ ਲੱਗਣ ਵਾਲੇ ਕੱਟਾਂ ਵਿਚ ਵੀ ਕਮੀ ਹੋ ਗਈ ਹੈ। ਪਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਕੁਝ ਜਗ੍ਹਾ ਉੱਪਰ ਜ਼ਰੂਰੀ ਕਾਰਨ ਕਾਰਨ ਬਿਜਲੀ ਸਪਲਾਈ ਪ੍ਰਭਾਵਤ ਹੋ ਰਹੀ ਹੈ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸੈਕਟਰ-35 ਵਿਚ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ ਮੰਗਲਵਾਰ ਨੂੰ ਕਈ ਜਗਹਾ ਤੇ ਬਿਜਲੀ ਦੀ ਸਪਲਾਈ ਬੰਦ ਕੀਤੀ ਜਾ ਰਹੀ ਹੈ। ਇਸ ਤਰਾ ਹੀ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸੈਕਟਰ-38, 40 ਤੇ 46 ‘ਚ ਕਈ ਥਾਵਾਂ ‘ਤੇ ਬਿਜਲੀ ਦੀ ਸਪਲਾਈ ਨੂੰ ਬੰਦ ਕੀਤਾ ਜਾ ਰਿਹਾ ਹੈ। ਜਿਸ ਦੀ ਜਾਣਕਾਰੀ ਪਾਵਰਕਾਮ ਵਿਭਾਗ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਪਾਵਰ ਕੰਟਰੋਲ ਨੇ ਦੱਸਿਆ ਹੈ ਕਿ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ ਇਹ ਬਿਜਲੀ ਪ੍ਰਭਾਵਿਤ ਹੋ ਰਹੀ ਹੈ।
ਉਥੇ ਹੀ ਪਾਵਰਕੌਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਲੋਕਾਂ ਵੱਲੋਂ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਲਿਆ ਜਾਵੇਗਾ। ਜਿਸ ਨਾਲ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਹੱਲ ਹੋ ਸਕਦੀਆਂ ਹਨ। ਬਿਜਲੀ ਦੀ ਸਪਲਾਈ ਤੇ ਪ੍ਰਭਾਵਤ ਹੋਣ ਨਾਲ ਉਦਯੋਗ ਜਗਤ ਨੂੰ ਬਹੁਤ ਜ਼ਿਆਦਾ ਨੁਕਸਾਨ ਵੀ ਹੁੰਦਾ ਹੈ।
Previous Postਸਾਵਧਾਨ : ਪੰਜਾਬ ਚ ਇਥੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਲਈ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ
Next Postਮਸ਼ਹੂਰ ਬੋਲੀਵੁਡ ਅਦਕਾਰਾ ਤੇ ਕਾਰ ਚ ਬੈਠਣ ਲਗਿਆਂ ਹੋਇਆ ਹਮਲਾ – ਅਦਾਕਾਰਾ ਨੇ ਕੀਤਾ ਇਹ ਦਾਅਵਾ