ਸੁਖਬੀਰ ਦੇ ਕੋਰੋਨਾ ਪੌਜੇਟਿਵ ਆਉਣ ਤੋਂ ਬਾਅਦ ਹੁਣ ਬਾਦਲ ਪ੍ਰੀਵਾਰ ਨੂੰ ਪੈ ਗਈ ਇਹ ਨਵੀਂ ਚਿੰਤਾ

ਆਈ ਤਾਜਾ ਵੱਡੀ ਖਬਰ

ਚੋਣਾਂ ਕਿਸੇ ਵੀ ਦੇਸ਼ ਜਾਂ ਸੂਬੇ ਦੀਆਂ ਹੋਣ ਉਹ ਹਮੇਸ਼ਾ ਹੀ ਚਰਚਾ ਦਾ ਵਿਸ਼ਾ ਬਣੀਆ ਰਹਿੰਦੀਆਂ ਹਨ। ਜਿੱਥੇ ਪਹਿਲਾਂ ਅਮਰੀਕਾ ਦੀਆਂ ਚੋਣਾਂ ਕਾਫੀ ਲੰਮੇ ਸਮੇਂ ਤੱਕ ਚਰਚਾ ਦਾ ਮੁੱਦਾ ਬਣੀਆਂ ਰਹੀਆਂ ਸਨ। ਉੱਥੇ ਹੀ ਭਾਰਤ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਣ ਵਾਲੀਆਂ ਹਰ ਸੂਬੇ ਦੀਆਂ ਚੋਣਾਂ ਅੱਜ ਕੱਲ ਚਰਚਾ ਦਾ ਵਿਸ਼ਾ ਬਣੀਆ ਹੋਈਆ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਕਾਰਨ ਸਭ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿ-ਰੋ-ਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚਲਦੇ ਹੋਏ ਹੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱ-ਟ ਚੁੱਕਾ ਹੈ।

ਜਿਸ ਦੇ ਚੱਲਦੇ ਹੋਏ ਹਰਸਿਮਰਤ ਕੌਰ ਬਾਦਲ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਸੂਬੇ ਅੰਦਰ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਭ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ । ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਦੇ ਪਰਿਵਾਰ ਵਿੱਚ ਚਿੰਤਾ ਪਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਲੇ ਸਾਲ ਹੋਣ ਵਾਲੀਆਂ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰ ਐਲਾਨੇ ਜਾਣੇ ਸ਼ੁਰੂ ਕੀਤੇ ਗਏ ਹਨ। ਉਥੇ ਹੀ ਕੁਝ ਵਿਧਾਇਕਾਂ ਵੱਲੋਂ ਚੋਣ ਖੇਤਰ ਨੂੰ ਲੈ ਕੇ ਆਪਸੀ ਵਿਰੋਧ ਜਾਰੀ ਹੈ। ਕੁਝ ਦਿਨ ਪਹਿਲਾਂ ਵੀ ਖੇਮ ਕਰਨ ਹਲਕੇ ਤੋਂ ਦੋ ਉਮੀਦਵਾਰਾਂ ਵੱਲੋਂ ਟਿਕਟ ਲੈਣ ਲਈ ਖਬਰ ਸਾਹਮਣੇ ਆਈ ਸੀ। ਜਿੱਥੇ ਇੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੇਮਕਰਨ ਚੋਣ ਲ-ੜ-ਨ ਲਈ ਖੇਮਕਰਨ ਖੇਤਰ ਵਿੱਚ ਦੌਰੇ ਕਰ ਰਹੇ ਹਨ। ਉਥੇ ਹੀ ਲੰਮੇ ਸਮੇਂ ਤੋਂ ਇਸ ਹਲਕੇ ਤੋਂ ਚੋਣ ਲ-ੜ-ਦੇ ਆ ਰਹੇ

ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਇਸ ਜਗ੍ਹਾ ਤੋਂ ਚੋਣ ਲ-ੜ-ਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਜਿਸ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਖੇਤਰ ਦੇ ਉਮੀਦਵਾਰ ਦਾ ਨਾਮ ਦੱਸਿਆ ਜਾਵੇਗਾ ਉਹ ਉਨ੍ਹਾਂ ਦਾ ਹੋਵੇਗਾ। ਉਥੇ ਹੀ ਹੁਣ ਵਿਰਸਾ ਸਿੰਘ ਵਲਟੋਹਾ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵੱਲੋਂ ਐਲਾਨਿਆ ਗਿਆ ਹੈ। ਇਸ ਖਬਰ ਤੋਂ ਬਾਅਦ ਹੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਇਕ ਵੀਡੀਓ ਸੋਸ਼ਲ ਮੀਡੀਆ ਤੇ ਜਾਰੀ ਕਰਕੇ ਪਰਨੀਤ ਕੌਰ ਦੇ ਖੇਮਕਰਨ ਹਲਕੇ ਤੋਂ ਚੋਣ ਮੈਦਾਨ ਵਿਚ ਆਉਣ ਦਾ ਐਲਾਨ ਕੀਤਾ ਹੈ। ਜਿਸ ਕਾਰਨ ਪ੍ਰਕਾਸ਼ ਸਿੰਘ ਬਾਦਲ ਚਿੰ-ਤਾ ਵਿੱਚ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਹਲਕੇ ਉੱਪਰ ਟਿਕੀਆਂ ਹੋਈਆਂ ਹਨ। ਉਥੇ ਹੀ ਵਿਰਸਾ ਸਿੰਘ ਵਲਟੋਹਾ ਬਿਕਰਮ ਮਜੀਠੀਆ ਦੇ ਖਾਸ ਮੰਨੇ ਜਾ ਰਹੇ ਹਨ।