ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿਸ ਕਾਰਨ ਸਭ ਦੇਸ਼ਾਂ ਨੂੰ ਆਰਥਿਕ ਮੰਦੀ ਦੀ ਮਾਰ ਵਿਚੋਂ ਗੁਜ਼ਰਨਾ ਪਿਆ ਹੈ। ਸਭ ਦੇਸ਼ਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖ ਕੇ ਮੁੜ ਸਭ ਦੇਸ਼ਾਂ ਵੱਲੋਂ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਬ੍ਰਿਟੇਨ ਵਿੱਚ ਆਏ ਕਰੋਨਾ ਦੇ ਨਵੇਂ ਸਟਰੇਨ ਨੇ ਮੁੜ ਤੋਂ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਜਿਸ ਕਾਰਨ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾ ਬੰਦੀ ਕੀਤੀ ਗਈ ਹੈ ਤਾਂ ਜੋ ਦੇਸ਼ ਦੇ ਨਿਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਹੁਣ ਇੱਕ ਜਗ੍ਹਾ ਸਰਕਾਰ ਵੱਲੋਂ ਲਾਕਡਾਊਨ ਲਗਾਉਣ ਦੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕੇਸਾਂ ਵਿਚ ਹੋਏ ਵਾਧੇ ਕਾਰਣ ਆਸਟਰੇਲੀਆ ਦੇ ਪਰਥ ਖੇਤਰ ਵਿੱਚ ਤਾਲਾਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਆਦੇਸ਼ ਲੋਕਾਂ ਨੂੰ ਦਿੱਤਾ ਗਿਆ ਹੈ। ਅਗਰ ਕੋਈ ਵੀ ਵਿਅਕਤੀ ਇਨ੍ਹਾਂ ਆਦੇਸ਼ਾਂ ਦੀ ਉ-ਲੰ-ਘ-ਣਾ ਕਰਦਾ ਹੈ ਤਾਂ ਉਸ ਨੂੰ ਭਾਰੀ ਜ਼ੁਰਮਾਨਾ ਅਤੇ ਸ-ਜ਼ਾ ਦੀ ਗੱਲ ਵੀ ਆਖੀ ਗਈ ਹੈ।
ਜਿਸ ਵਿੱਚ 12 ਮਹੀਨੇ ਦੀ ਸਜ਼ਾ ਅਤੇ ਵਿਅਕਤੀਗਤ 50 ਹਜ਼ਾਰ ਡਾਲਰ ਤੇ ਕੰਪਨੀ ਨੂੰ 2.5 ਲੱਖ ਦਾ ਜੁਰਮਾਨਾ ਹੋ ਸਕਦਾ ਹੈ। ਕਿਸੇ ਜ਼ਰੂਰੀ ਕੰਮ ਲਈ ਹੀ ਕੋਈ ਵਿਅਕਤੀ ਘਰ ਤੋਂ ਬਾਹਰ ਜਾ ਸਕਦਾ ਹੈ। ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਪਾਬੰਦੀ ਆਸਟ੍ਰੇਲੀਆ ਦੇ ਪਰਥ ਖੇਤਰ ਵਿੱਚ 5 ਫਰਵਰੀ ਸ਼ਾਮ 6 ਵਜੇ ਤਕ ਲਗਾ ਤਾਰ ਜਾਰੀ ਰਹੇਗੀ। ਇਸ ਖੇਤਰ ਵਿੱਚ ਸਿਹਤ ਸਬੰਧੀ ਸੇਵਾਵਾਂ ਅਤੇ ਹੋਰ ਜ਼ਰੂਰੀ ਅਦਾਰਿਆਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਜਾਰੀ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਨੂੰ ਹਰ ਭਾਸ਼ਾ ਵਿੱਚ ਲਾਗੂ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ ਵਿਚ ਹਾਲਾਤਾਂ ਨੂੰ ਵੇਖਦੇ ਹੋਏ ਹੀ ਅਗਲੇ ਦਿਨਾਂ ਸਬੰਧੀ ਫੈਸਲਾ ਲਿਆ ਜਾਵੇਗਾ। ਸਰਕਾਰ ਵੱਲੋਂ ਇਸ ਖੇਤਰ ਦੇ ਲੋਕਾਂ ਨੂੰ ਸਖ਼ਤੀ ਨਾਲ ਇਸ ਪਾਬੰਦੀ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੀ ਉ-ਲੰ-ਘ-ਣਾ ਕਰਨ ਲਈ ਭਾਰੀ ਜੁਰਮਾਨੇ ਅਤੇ ਸ-ਜ਼ਾ ਦਾ ਐਲਾਨ ਵੀ ਕੀਤਾ ਗਿਆ ਹੈ।
Previous Postਹੁਣੇ ਹੁਣੇ ਖੇਤੀ ਮੰਤਰੀ ਨਰੇਂਦਰ ਤੋਮਰ ਵਲੋਂ ਕਿਸਾਨ ਧਰਨੇ ਬਾਰੇ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ
Next Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਇਹ ਤਾਜਾ ਜਾਣਕਾਰੀ