ਆਈ ਤਾਜਾ ਵੱਡੀ ਖਬਰ
ਇੱਕ ਦੇਸ਼ ਤੋਂ ਦੂਸਰੀ ਜਗ੍ਹਾ ਜਾਣ ਲਈ ਬਹੁਤ ਸਾਰੇ ਯਾਤਰੀਆਂ ਨੂੰ ਹਵਾਈ ਸਫਰ ਦੇ ਰਾਹੀਂ ਹੀ ਆਪਣੀ ਯਾਤਰਾ ਕਰਕੇ ਆਪਣੀ ਮੰਜ਼ਿਲ ਤੇ ਪਹੁੰਚਿਆ ਜਾਂਦਾ ਹੈ। ਜਿੱਥੇ ਹਵਾਈ ਸਫ਼ਰ ਉਨ੍ਹਾਂ ਯਾਤਰੀਆਂ ਦੀ ਯਾਤਰਾ ਨੂੰ ਸਫਲ ਬਣਾਉਣ ਦਾ ਹੈ ਜੋ ਆਪਣੇ ਕੰਮ ਦੇ ਸਿਲਸਲੇ ਵਿੱਚ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਅਜਿਹੇ ਲੋਕ ਵੀ ਹਨ ਜੋ ਹਵਾਈ ਯਾਤਰਾ ਦੇ ਜਰੀਏ ਗੈਰ ਕਾ-ਨੂੰ-ਨੀ ਕੰਮਾਂ ਨੂੰ ਅੰਜਾਮ ਦਿੰਦੇ ਹਨ। ਜਿੱਥੇ ਹਵਾਈ ਸਫ਼ਰ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਹੈ।
ਉਥੇ ਹੀ ਕੁਝ ਸ਼-ਰਾ-ਤੀ ਅਨਸਰਾਂ ਵੱਲੋਂ ਗ-ਲ-ਤ ਤਰੀਕੇ ਨਾਲ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੀਆਂ ਆਪਣੀਆਂ ਹਰਕਤਾਂ ਕਾਰਨ ਹੀ ਉਹ ਪੁਲਸ ਦੇ ਅੜਿੱਕੇ ਆ ਜਾਂਦੇ ਹਨ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ,ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਬਹੁਤ ਸਮੇਂ ਤੋਂ ਅੰਮ੍ਰਿਤਸਰ ਦਾ ਏਅਰਪੋਰਟ ਵਿਵਾਦਾਂ ਦੇ ਘੇਰੇ ਵਿੱਚ ਆ ਚੁੱਕਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਸਟਮਰਸ ਵਿਭਾਗ ਵੱਲੋ ਸ਼ਾਰਜਾਹ ਤੋਂ ਅੰਮ੍ਰਿਤਸਰ ਪਹੁੰਚੇ ਇਕ ਯਾਤਰੀ ਦੀ ਚੈਕਿੰਗ ਦੌਰਾਨ ਉਸ ਕੋਲੋਂ 188.50 ਕਿਲੋ ਸੋਨਾ ਜ਼-ਬ-ਤ ਕੀਤਾ ਹੈ।
ਇਹ ਵਿਅਕਤੀ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਇਸ ਵਿਅਕਤੀ ਦੀ ਜਾਂਚ ਕੀਤੀ ਗਈ ਤਾਂ ਤਾਂ ਇਸ ਵਿਅਕਤੀ ਕੋਲੋਂ ਸ-ਮੱ-ਗ-ਲਿੰ-ਗ ਕਰਨ ਦੀ ਕੋਸ਼ਿਸ਼ ਦੇ ਤਹਿਤ ਸ਼ਾਰਜਾਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੋਨਾ ਜ਼ਬਤ ਕੀਤਾ ਗਿਆ। ਜਿਸ ਦੀ ਕੀਮਤ 8.76 ਲੱਖ ਦੱਸੀ ਗਈ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਹ ਸੋਨਾ 24 ਕੈਰੇਟ ਦਾ ਹੈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਵਿਅਕਤੀਆਂ ਕੋਲੋਂ ਸ-ਮੱ-ਗ-ਲਿੰ-ਗ ਕਰਦੇ ਸਮੇਂ ਸੋਨਾ ਬਰਾਮਦ ਕੀਤਾ ਜਾ ਚੁੱਕਾ ਹੈ। ਅਜਿਹੇ ਬਹੁਤ ਸਾਰੇ ਮਾਮਲੇ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਸਾਹਮਣੇ ਆ ਚੁੱਕੇ ਹਨ।
ਜਿਸ ਕਾਰਨ ਕਸਟਮ ਵਿਭਾਗ ਵੱਲੋਂ ਅਜਿਹੇ ਅਪਰਾਧੀਆਂ ਉੱਪਰ ਬਾਜ਼ ਨਜ਼ਰ ਰੱਖੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ 24 ਦਿਨਾਂ ਦੇ ਵਿਚ ਲਗਭਗ ਚੌਥੀ ਵਾਰ ਸ-ਮੱ-ਗ-ਲ-ਰਾਂ ਦੇ ਕੋਲੋਂ ਸੋਨਾ ਬਰਾਮਦ ਕੀਤਾ ਗਿਆ ਹੈ। ਹਵਾਈ ਉਡਾਨਾਂ ਨੂੰ ਮੁੜ ਤੋਂ ਸ਼ੁਰੂ ਕੀਤੇ ਜਾਣ ਨਾਲ ਫਿਰ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਉਥੇ ਸੋਨੇ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਦੇ ਖਿ-ਲਾ-ਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਵਿਅਕਤੀ ਵੱਲੋਂ ਸੋਨਾ ਬੈਗ ਦੇ ਚਾਰ ਚੁਫੇਰੇ ਲੁਕੋ ਕੇ ਰੱਖਿਆ ਹੋਇਆ ਸੀ। ਗੁਪਤ ਸੂਚਨਾ ਦੇ ਅਧਾਰ ਤੇ ਇਸ ਵਿਅਕਤੀ ਦੀ ਬਰੀਕੀ ਨਾਲ ਜਾਂਚ ਕਰ ਕੇ ਕਾਬੂ ਕੀਤਾ ਗਿਆ ਹੈ।
Previous Postਹਵਾਈ ਯਾਤਰੀਆਂ ਲਈ ਆਈ ਵੱਡੀ ਮਾੜੀ ਖਬਰ – ਹੋਇਆ ਇਹ ਐਲਾਨ
Next Postਪੰਜਾਬ ਦੀ ਇਹ ਬੀਬੀ ਰਾਤੋ ਰਾਤ ਹੋ ਗਈ ਇਸ ਤਰਾਂ ਅਮੀਰ – ਤਾਜਾ ਵੱਡੀ ਖਬਰ