ਹੁਣੇ ਹੁਣੇ ਇਥੇ ਆਇਆ ਜਬਰਦਸਤ ਭੂਚਾਲ – ਬਚਾਅ ਕਾਰਜ ਜਾਰੀ, ਮਚੀ ਤਬਾਹੀ

ਆਈ ਤਾਜ਼ਾ ਵੱਡੀ ਖਬਰ 

ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦੇ ਸਾਹਮਣੇ ਹੋਣ ਕਾਰਨ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਇਹ ਸਿਲਸਿਲਾ ਇਸ ਸਾਲ ਦੀ ਸ਼ੁਰੂਆਤ ਤੋਂ ਵੀ ਲਗਾਤਾਰ ਜਾਰੀ ਹੈ ਅਤੇ ਕੁਦਰਤੀ ਆਫਤਾਂ ਦੇ ਵਿਚ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਇਕ ਮਹੀਨੇ ਦੇ ਅੰਦਰ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਉਥੇ ਹੀ ਕਈ ਜਗਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਇਹਨਾਂ ਕੁਦਰਤੀ ਆਫ਼ਤਾਂ ਵਿੱਚ ਕਮੀ ਨਜ਼ਰ ਨਹੀਂ ਆ ਰਹੀ ਹੈ। ਹੁਣ ਇੱਥੇ ਜਬਰਦਸ਼ਤ ਭੂਚਾਲ ਆਇਆ ਹੈ ਜਿਥੇ ਬਚਾਅ ਕਾਰਜ ਜਾਰੀ ਹਨ ਜਿੱਥੇ ਤਬਾਹੀ ਮਚੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਸਟ੍ਰੇਲੀਆ ਦੇ ਟੋਂਗਾ ਵਿੱਚ ਸੁਨਾਮੀ ਤੋਂ ਬਾਅਦ ਭਿਆਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਜਿੱਥੇ ਕੁਝ ਦਿਨ ਪਹਿਲਾਂ ਸੁਨਾਮੀ ਦੇ ਕਾਰਨ ਭਾਰੀ ਨੁਕਸਾਨ ਹੋਇਆ ਸੀ। ਦਸਿਆ ਗਿਆ ਹੈ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.2 ਮਾਪੀ ਗਈ ਹੈ। ਤੀਬਰਤਾ ਵਾਲੇ ਇਸ ਭੂਚਾਲ ਦੇ ਬਾਰੇ ਅਜੇ ਕੋਈ ਵੀ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਉਥੇ ਹੀ ਅਮਰੀਕੀ ਭੂਵਿਗਿਆਨ ਸਰਵੇਖਣ ਵੱਲੋਂ ਇਸ ਭੂਚਾਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਭੂਚਾਲ ਉੱਤਰ ਪੱਛਮ ਵੱਲ ਲਗ-ਪਗ 219 ਕਿਲੋਮੀਟਰ ਵੱਲ ਮਹਿਸੂਸ ਕੀਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਕਰੀਬ ਸਾਢੇ 14 ਕਿਲੋਮੀਟਰ ਦੀ ਡੂੰਘਾਈ ਤੇ ਮੌਜੂਦ ਸੀ।

ਅੱਜ ਆਏ 6.2 ਤੀਬਰਤਾ ਵਾਲੇ ਭੂਚਾਲ ਵਿੱਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਂਤ ਖੇਤਰ ਦੇ ਵਿੱਚ 16 ਜਨਵਰੀ ਨੂੰ ਇੱਕ ਟਾਪੂ ਤੇ ਸੁਨਾਮੀ ਦੇ ਕਾਰਨ ਜਿੱਥੇ ਸਾਰਾ ਇਲਾਕਾ ਪ੍ਰਭਾਵਿਤ ਹੋਇਆ ਸੀ ਅਤੇ ਕੱਟਿਆ ਗਿਆ ਹੈ ਉਸ ਤੋਂ ਲੋਕ ਅਜੇ ਤਕ ਉੱਭਰ ਨਹੀਂ ਸਕੇ ਹਨ।

ਇਹ ਸੁਨਾਮੀ ਜਵਾਲਾਮੁਖੀ ਦੇ ਫਟਣ ਕਾਰਨ ਆਈ ਦੱਸੀ ਗਈ ਸੀ ਜਿਸ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਇੰਟਰਨੈਟ, ਬਿਜਲੀ ਅਤੇ ਟੈਲੀਫੋਨ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਉਥੇ ਹੀ ਇਹ ਖੇਤਰ ਪੂਰੀ ਤਰ੍ਹਾਂ ਸਭ ਪਾਸਿਆਂ ਤੋਂ ਕੱਟਿਆ ਗਿਆ ਹੈ ਜਿੱਥੇ ਰਾਹਤ ਕਾਰਜ ਦੀਆਂ ਟੀਮਾਂ ਨੂੰ ਪਹੁੰਚਣ ਲਈ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਉਸ ਜਗ੍ਹਾ ਤੇ ਬੜੀ ਮੁਸ਼ਕਲ ਨਾਲ ਕੀਤੀ ਗਈ। ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਵੀ ਹੋ ਗਏ ਸਨ।