ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੁਨੀਆਂ ਭਰ ‘ਚ ਕੁਦਰਤੀ ਕਰੋਪੀ ਦੇਖਣ ਨੂੰ ਮਿਲਦੀ ਪਈ ਹੈ। ਕੁਦਰਤ ਦੀ ਕਰੋਪੀ ਦੇ ਕਾਰਨ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਚੱਲਣਾ ਪੈ ਰਿਹਾ ਹੈ, ਅਜਿਹੀਆਂ ਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕ ਹੁਣ ਤੱਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਆਏ ਦਿਨ ਹੀ ਅਜਿਹੇ ਮਾਮਲੇ ਮੀਡੀਆ ਦੇ ਵਿੱਚ ਕਾਫੀ ਸੁਰਖੀਆਂ ਬਟੋਰਦੇ ਹਨ l ਤਾਜ਼ਾ ਮਾਮਲਾ ਹੁਣ ਸਾਂਝਾ ਕਰਾਂਗੇ, ਜਿੱਥੇ ਜ਼ਬਰਦਸਤ ਭੂਚਾਲ ਦੇ ਝਟਕਿਆਂ ਦੇ ਕਾਰਨ ਧਰਤੀ ਕੰਬ ਉੱਠੀ ਤੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ l
ਮਾਮਲਾ ਬੀਜਿੰਗ ਤੋਂ ਸਾਹਮਣੇ ਆਇਆ l ਜਿੱਥੇ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸ ਦੇ ਜੀਐੱਫਜ਼ੈੱਡ ਮੁਤਾਬਕ ਫਿਜੀ ਟਾਪੂਆਂ ‘ਤੇ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤੇ ਇਸ ਦੌਰਾਨ ਭੁਚਾਲ ਦੀ 5.1 ਤੀਬਰਤਾ ਰਹੀ l ਉੱਥੇ ਹੀ ਇਸ ਭੁਚਾਲ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਭੂਚਾਲ ਦਾ ਕੇਂਦਰ 29 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ l ਸ਼ੁਰੂਆਤੀ ਤੌਰ ‘ਤੇ 26.67 ਡਿਗਰੀ ਦੱਖਣੀ ਅਕਸ਼ਾਂਸ਼ ਅਤੇ 176.57 ਡਿਗਰੀ ਪੱਛਮੀ ਦੇਸ਼ਾਂਤਰ ‘ਤੇ ਰਿਕਾਰਡ ਕੀਤਾ ਗਿਆ ਸੀ। ਇਨਾ ਝਟਕਿਆਂ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਗਏ ਤੇ ਲੋਕਾਂ ਦੇ ਵਿੱਚ ਡਰ ਤੇ ਸਹਿਣ ਦਾ ਮਾਹੌਲ ਪਾਇਆ ਜਾ ਰਿਹਾ ਹੈ l ਹਾਲਾਂਕਿ ਇਸ ਭੂਚਾਲ ਕਾਰਨ ਅਜੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫਿਜੀ ‘ਚ ਅਕਸਰ ਭੂਚਾਲਾਂ ਦਾ ਖ਼ਤਰਾ ਬਣਿਆ ਰਹਿੰਦਾ, ਕਿਉਂਕਿ ਇਹ ਪੈਸੀਫਿਕ ਰਿੰਗ ਆਫ਼ ਫਾਇਰ ਵਿੱਚ ਸਥਿਤ ਹੈ, ਜੋ ਕਿ ਤੀਬਰ ਟੈਕਟੋਨਿਕ ਗਤੀਵਿਧੀ ਦਾ ਇੱਕ ਖੇਤਰ ਅਤੇ ਦੁਨੀਆ ਦਾ ਸਭ ਤੋਂ ਸਰਗਰਮ ਭੂਚਾਲ ਅਤੇ ਜਵਾਲਾਮੁਖੀ ਪੱਟੀ ਹੈ। ਸੋ ਬੀਜਿੰਗ ਦੇ ਵਿੱਚ ਵਾਪਰੀ ਇਸ ਘਟਨਾ ਦੇ ਕਾਰਨ ਬੇਸ਼ੱਕ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ, ਪਰ ਇਸ ਘਟਨਾ ਨੇ ਕਿਤੇ ਨਾ ਕਿਤੇ ਲੋਕਾਂ ਦੇ ਮਨਾਂ ਦੇ ਵਿੱਚ ਡਰ ਜਰੂਰ ਕਾਇਮ ਕਰ ਦਿੱਤਾ ਹੈ।
Previous Postਪੰਜਾਬ ਚ ਕੱਲ ਇਥੇ ਸਵੇਰੇ 5 ਵਜੇ ਤੋਂ 7 ਵਜੇ ਤੱਕ ਬਿਜਲੀ ਰਹੇਗੀ ਬੰਦ
Next Postਬੱਚਿਆਂ ਨਾਲ ਭਰੀ ਸਕੂਲੀ ਬੱਸ ਡਿੱਗੀ ਨਹਿਰ ਚ , ਕਈ ਬੱਚੇ ਜ਼ਖਮੀ