ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਕਰੋਨਾ ਦੀ ਲਹਿਰ ਮੁੜ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਾਲ 2019 ਦੇ ਅਖ਼ੀਰ ਵਿੱਚ ਸ਼ੁਰੂ ਹੋਈ ਇਸ ਬਿਮਾਰੀ ਹੌਲੀ-ਹੌਲੀ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ। ਹੁਣ ਤਕ ਇਸ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਹੁਣ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਅੰਦਰ ਤਾਲਾਬੰਦੀ ਕੀਤੀ ਜਾ ਰਹੀ ਹੈ। ਜਿਸ
ਨਾਲ ਉਹਨਾਂ ਦੇਸ਼ਾਂ ਦੇ ਲੋਕਾਂ ਨੂੰ ਬਚਾਇਆ ਜਾ ਸਕੇ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਦੇਸ਼ ਅਮਰੀਕਾ ਵਿੱਚ ਵੀ ਟੀਕਾਕਰਣ ਸਮਰੱਥਾ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਤੇਜ਼ ਕੀਤਾ ਗਿਆ ਹੈ। ਪਰ ਫਿਰ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਹੁਣ ਇਸ ਦੇਸ਼ ਨੇ ਵਿਦੇਸ਼ੀਆਂ ਦੇ ਆਉਣ ਤੇ ਅਚਾਨਕ ਪਾਬੰਦੀ ਲਗਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਹੁਤ ਸਾਰੇ ਦੇਸ਼ਾਂ ਅੰਦਰ ਮੁੜ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਤਲਬ ਕੀਤੀ ਜਾ ਰਹੀ ਹੈ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਹੁਣ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ,
ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕੁਵੈਤ ਦੇਸ਼ ਵਿਚ ਵਿਦੇਸ਼ੀ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਉੱਥੇ ਹੀ ਕਰੋਨਾ ਟੈਸਟ ਦੀ ਰਿਪੋਰਟ ਵੀ ਦੇਸ਼ ਅੰਦਰ ਆਉਣ ਵਾਲੇ ਸਾਰੇ ਯਾਤਰੀਆਂ ਲਈ ਲਾਜ਼ਮੀ ਕੀਤੀ ਗਈ ਹੈ। ਇਸ ਦੇ ਪ੍ਰਚਾਰ ਨੂੰ ਰੋਕਣ ਲਈ ਵੀ ਕਈ ਸਖਤ ਆਦੇਸ਼ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਹਨ। ਉਥੇ ਹੀ
ਰਮਜ਼ਾਨ ਦਾ ਮਹੀਨਾ ਹੋਣ ਦੌਰਾਨ ਖਾਣ-ਪੀਣ ਦੀਆਂ ਦੁਕਾਨਾਂ ਤੋਂ ਡਿਲਵਰੀ ਦੀ ਇਜਾਜ਼ਤ ਦਿੱਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ 4 ਅਪ੍ਰੈਲ ਤੱਕ ਲਈ ਮੁਲਤਵੀ ਕੀਤਾ ਗਿਆ ਹੈ। ਕੁਵੈਤ ਵਿਚ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੇ ਚਪੇਟ ਵਿੱਚ ਆਉਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਲਗਾਈ ਗਈ ਪਾਬੰਦੀ ਦੀ ਮਿਆਦ ਨੂੰ 22 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ।
Previous Postਆਈ ਵੱਡੀ ਤਾਜਾ ਮਾੜੀ ਖਬਰ : ਇਥੇ ਹਵਾਈ ਜਹਾਜ ਦਾ ਟੁਟਿਆ ਸੰਪਰਕ ਅਤੇ ਹੋਇਆ ਕਰੈਸ਼
Next Postਪੰਜਾਬੀ ਇੰਡਸਟਰੀ ਨੂੰ ਲੱਗਾ ਵੱਡਾ ਝਟੱਕਾ – ਹੁਣ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ ਪੰਜਾਬ ਸਰਕਾਰ ਵਲੋਂ ਅਫਸੋਸ ਜਾਹਰ