ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਚੀਨ ਦੇ ਸ਼ਹਿਰ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੈ। ਉਥੇ ਅਜੇ ਤਕ ਇਸ ਕਰੋਨਾ ਦੇ ਰੁਕਣ ਦੀ ਕੋਈ ਜਾਣਕਾਰੀ ਨਹੀਂ ਹੈ। ਇਸ ਕਰੋਨਾ ਤੋਂ ਬਚਾਅ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਆਉਣ ਵਾਲੇ ਤੂਫ਼ਾਨੀ ਚੱਕਰਵਾਤ, ਭੂਚਾਲ , ਹੜ੍ਹ, ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦੇ ਕਾਰਨ ਵੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਜਦੋਂ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ ਤਾਂ ਕੁਦਰਤ ਵੱਲੋਂ ਵੀ ਅਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਜਾਂਦਾ ਹੈ। ਵਾਰ ਵਾਰ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਦੇਸ਼ ਅੰਦਰ ਜਿਥੇ ਪਹਿਲਾਂ ਹੀ ਬਰਸਾਤ ਕਾਰਨ ਅਤੇ ਅਸਮਾਨੀ ਬਿਜਲੀ ਨਾਲ ਕਈ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਕੁਝ ਦਿਨਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਉੱਥੇ ਹੀ ਹੋਰ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਹੁਣ ਇੰਡੀਆ ਵਿਚ ਇਥੇ ਆਇਆ ਭੂਚਾਲ ,ਕੰਬੀ ਧਰਤੀ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਦੌਰ ਲਗਾਤਾਰ ਜਾਰੀ ਹੈ। ਜਿਨ੍ਹਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਤੱਕ ਕੋਈ ਜਾਣਕਾਰੀ ਅਨੁਸਾਰ ਅੱਜ ਕੇਂਦਰੀ ਸ਼ਾਸਿਤ ਪ੍ਰਦੇਸ਼ ਲਦਾਖ਼ ਵਿਚ ਦਰਮਿਆਨੇ ਪੱਧਰ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਅੱਜ ਆਏ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ ਲੇਹ ਵਿੱਚ 3.6 ਮਾਪੀ ਗਈ ਹੈ। ਅੱਜ ਆਏ ਇਸ ਭੁਚਾਲ ਦੇ ਝਟਕੇ ਜਿੱਥੇ ਇਸ ਖੇਤਰ ਦੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ। ਉਥੇ ਹੀ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਦੇ ਝਟਕੇ ਆ ਚੁੱਕੇ ਹਨ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਲਈ ਆਈ ਮਾੜੀ ਖਬਰ
Next Postਪੰਜਾਬ ਚ ਇਥੇ ਹਨੇਰੇ ਚ ਕਰਨ ਲਗੇ ਸੀ ਇਹ ਕਾਂਡ ਪਰ ਹੋ ਗਿਆ ਅਜਿਹਾ ਕੇ ਸਾਰੇ ਪਾਸੇ ਹੋ ਰਹੀ ਚਰਚਾ