ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਨਾਲ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਰੋਨਾ ਦੀ ਚ-ਪੇ-ਟ ਵਿੱਚ ਨਾ ਆਉਣ ਦਿੱਤਾ ਜਾਵੇ। ਸਰਕਾਰ ਵੱਲੋਂ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ,ਰਾਜਨੀਤਿਕ ਅਤੇ ਹੋਰ ਸਮਾਜਿਕ ਸਮਾਗਮਾਂ ਦੌਰਾਨ 20 ਲੋਕਾਂ ਦੀ ਗਿਣਤੀ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ।
ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਪ੍ਰਾਈਵੇਟ ਸਕੂਲਾਂ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ, ਹੁਣ ਸਰਕਾਰ ਨੇ ਇਹ ਹੁਕਮ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਚ ਪੜ੍ਹਦੇ ਵਿਦਿਆਰਥੀਆਂ ਨੂੰ ਐੱਨ ਸੀ ਈ ਆਰ ਟੀ/ ਸੀ ਆਈ ਐਸ ਸੀ ਈ ਸਬੰਧਿਤ ਬੋਰਡ ਵੱਲੋਂ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।
ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਕਿਉਂਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਤ ਕੀਤੀਆਂ ਗਈਆਂ ਕਿਤਾਬਾਂ ਲਾਈਆਂ ਜਾਂਦੀਆਂ ਹਨ। ਉਥੇ ਹੀ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਹੀ ਕਾਪੀਆਂ-ਕਿਤਾਬਾਂ ,ਸਕੂਲ ਦੀ ਵਰਦੀ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤੌਰ ਤੇ ਮਜਬੂਰ ਕੀਤਾ ਜਾਂਦਾ ਹੈ ਤਾਂ ਅਜੇਹੀਆਂ ਸੰਸਥਾਵਾਂ ਦੀ ਮਾਨਤਾ ਨੂੰ ਇ-ਤ-ਰਾ-ਜ-ਹੀ-ਣ-ਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਕਿਉ ਕੇ ਮਾਪਿਆਂ ਨੂੰ ਮਹਿੰਗੇ ਮੁੱਲ ਦੀਆਂ ਕਾਪੀਆਂ ਕਿਤਾਬਾਂ ਤੇ ਵਰਦੀਆਂ ਹੀ ਲੈਣੀਆਂ ਪੈਂਦੀਆਂ ਹਨ। ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਸਾਰੇ ਸਕੂਲਾਂ ਦੀਆਂ ਮੈਨੇਜਮੈਂਟਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਅਗਰ ਕਿਸੇ ਸਕੂਲ ਵੱਲੋਂ ਵੀ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋ ਕਾਪੀਆ, ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸ-ਖ-ਤ ਕਾਰਵਾਈ ਕੀਤੀ ਜਾਵੇਗੀ।
Previous Postਪੰਜਾਬ ਚ ਹੁਣੇ ਹੁਣੇ ਇਥੇ ਪਈ ਇਹ ਵੱਡੀ ਬਿਪਤਾ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ, ਛਾਇਆ ਸੋਗ