ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸੁਣਨ ਵਿਚ ਮਿਲ ਰਹੀਆਂ ਮੰਦਭਾਗੀਆਂ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਸਦੀ ਦੇ ਵਿਚ 2020 ਅਜਿਹਾ ਸਾਲ ਹੈ ,ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ।
ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ। ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਹੁਣ ਧਾਰਮਿਕ ਜਗਤ ਤੋਂ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਡੇ ਤੋਂ ਵਿਛੜ ਗਈਆਂ ਹਨ। ਹੁਣ ਪੰਜਾਬ ਦੀ ਇਕ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਅਖੰਡ ਪ੍ਰਕਾਸ਼ ਭਿੰਡਰ ਕਲਾਂ ਦੇ ਮੁਖੀ ਸੰਤ ਗਿਆਨੀ ਮੋਹਨ ਸਿੰਘ ਭਿੰਡਰਾਂਵਾਲੇ, ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਸ ਖਬਰ ਨੂੰ ਸੁਣਦੇ ਸਾਰ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਕਰਵਾਉਣ ਵਿੱਚ ਵੱਡਾ ਯੋਗਦਾਨ ਪਾਇਆ। ਗਿਆਨੀ ਮੋਹਨ ਸਿੰਘ ਵੱਲੋਂ ਅਨੇਕਾਂ ਹੀ ਪ੍ਰਾਣੀਆਂ ਨੂੰ ਗੁਰੂ ਦੇ ਲ-ੜ ਲਾਇਆ ਗਿਆ। ਗਿਆਨੀ ਮੋਹਨ ਸਿੰਘ 101 ਵਰ੍ਹਿਆਂ ਦੇ ਸਨ, ਅਤੇ ਉਨ੍ਹਾਂ ਦਾ ਜੱਦੀ ਪਿੰਡ ਜਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਸਿੰਬਲੀ ਹੈ। ਸਾਰਿਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਮੋਦੀ ਸਰਕਾਰ ਹੁਣ NRI ਦੇ ਲਈ ਕਰਨ ਲੱਗੀ ਇਹ ਕੰਮ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਦਿੱਲੀ ਧਰਨੇ ਤੋਂ ਪੰਜਾਬ ਲਈ ਆਈ ਇਹ ਵੱਡੀ ਮਾੜੀ ਖਬਰ, ਛਾਇਆ ਸੋਗ