ਹੁਣੇ ਹੁਣੇ ਪੰਜਾਬ ਦੀ ਟੀਮ ਦੇ ਕੈਪਟਨ ਕੇ. ਐੱਲ. ਰਾਹੁਲ ਬਾਰੇ ਆਈ ਮਾੜੀ ਖਬਰ – ਹੋ ਰਹੀਆਂ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕਰੋਨਾ ਦੇ ਕੇਸ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ।ਇਨ੍ਹੀਂ ਦਿਨੀਂ ਜਿੱਥੇ ਬਹੁਤ ਸਾਰੀਆ ਸਖਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਥੇ ਹੀ ਆਏ ਦਿਨ ਹੀ ਦੇਸ਼ ਦੀਆਂ ਕੁਝ ਖਾਸ ਸਖ਼ਸ਼ੀਅਤ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਬਹੁਤ ਸਾਰੇ ਲੋਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਚਰਚਾ ਵਿੱਚ ਹਨ।

ਉਥੇ ਹੀ ਕ੍ਰਿਕਟ ਜਗਤ ਦੀ ਗੱਲ ਕੀਤੀ ਜਾਵੇ ਤਾਂ ਖਿਡਾਰੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ।ਬਹੁਤ ਸਾਰੇ ਖਿਡਾਰੀ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਖੇਡ ਜਗਤ ਦੇ ਸਦਾ ਬਹਾਰ ਲੋਕ ਅਜਿਹੇ ਹਨ , ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਹੁਣ ਪੰਜਾਬ ਦੀ ਟੀਮ ਦੇ ਕੈਪਟਨ ਕੇ ਐੱਲ ਰਾਹੁਲ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਲਈ ਦੁਆਵਾਂ ਹੋ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਪੰਜਾਬ ਕਿੰਗਸ ਦੀ ਕਪਤਾਨੀ ਕਰਨ ਵਾਲੇ ਕੇ ਐਲ ਰਾਹੁਲ ਦੀ ਤਬੀਅਤ ਖਰਾਬ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਬਾਰੇ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਫਸਟ ਏਡ ਦੇਣ ਤੋਂ ਬਾਅਦ ਟੈਸਟ ਲਈ ਐਮਰਜੈਂਸੀ ਵਿੱਚ ਭੇਜ ਦਿਤਾ ਗਿਆ ਹੈ। ਦੱਸਿਆ ਗਿਆ ਹੈ ਕੇ ਉਨ੍ਹਾਂ ਨੂੰ ਪੇਟ ਵਿਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਹੀ ਹਾਲਤ ਗੰਭੀਰ ਹੋਣ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਬਾਰੇ ਜਾਣਕਾਰੀ ਪੰਜਾਬ ਕਿੰਗ੍ਸ ਅਧਿਕਾਰਤ ਟਵਿੱਟਰ ਹੈਂਡਲ ਉਪਰ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪ੍ਰਾਪਤ ਹੋਈ ਹੈ। ਰਾਹੁਲ ਅਜਿਹੇ ਪਹਿਲੇ ਬੱਲੇਬਾਜ਼ ਹਨ । ਜੋ ਉਹ ਲਗਾਤਾਰ ਤਿੰਨ ਸੀਜ਼ਨ ਵਿਚ 600 ਤੋਂ ਵਧੇਰੇ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਉਹ 7 ਮੈਚਾਂ ਵਿੱਚ 66 ਦੀ ਔਸਤ ਨਾਲ 377 ਦੌੜਾਂ ਬਣਾ ਚੁੱਕੇ ਹਨ। 4 ਵਾਰ ਅਰਧ ਸੈਂਕੜੇ ਤੇ 2 ਵਾਰ 90 ਤੋਂ ਜ਼ਿਆਦਾ ਦੌੜਾਂ ਬਣਾ ਚੁੱਕੇ ਹਨ। ਜਿੱਥੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦਾ ਮਾਮਲਾ ਸ਼ੱਕੀ ਜਾਪਦਾ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।