ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਦਿਨਾਂ ਤੋਂ ਕਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਰ ਕਰੋਨਾ ਵਾਇਰਸ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਜੇਕਰ ਇਸ ਸਮੇਂ ਦੌਰਾਨ ਬਾਲੀਵੁੱਡ ਦੀ ਗੱਲ ਕੀਤੀ ਜਾਵੇ ਤਾਂ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਇਸ ਸੰਸਾਰ ਤੋਂ ਰੁਖ਼ਸਤ ਹੋ ਗਈਆਂ ਜਿਸ ਕਾਰਨ ਬਾਲੀਵੁੱਡ ਨੂੰ ਬਹੁਤ ਵੱਡਾ ਘਾਟਾ ਪਿਆ। ਪਰ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜੋ ਕਿ ਇਸ ਸਮੇਂ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸੇ ਤਰ੍ਹਾਂ ਹੁਣ ਇੱਕ ਹੋਰ ਮੰ-ਦ-ਭਾ-ਗੀ ਖਬਰ ਸਾਹਮਣੇ ਆਈ ਹੈ। ਜਿਸ ਖ਼ਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ। ਦਰਅਸਲ ਹੁਣ ਇਹ ਮੰ-ਦ-ਭਾ-ਗੀ ਖ਼ਬਰ ਸੰਗੀਤ ਜਗਤ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸਿੱਧ ਸੰਗੀਤਕਾਰ ਵਿਜੇ ਪਾਇਲ ਜ਼ਿੰਦਗੀ ਅਤੇ ਮੌ-ਤ ਦੀ ਜੰਗ ਵਿਚੋਂ ਹਾਰ ਗਏ ਅਤੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਉਨ੍ਹਾਂ ਨੂੰ ਫ਼ਿਲਮੀ ਜਗਤ ਵਿਚ ਰਾਮ ਲਕਸ਼ਮਣ ਨਾਮ ਨਾਲ ਜਾਣਿਆ ਜਾਂਦਾ ਹੈ।
ਪਰ ਉਨ੍ਹਾਂ ਦੇ ਅਚਾਨਕ ਜਹਾਨੋਂ ਰੁਖ਼ਸਤ ਹੋ ਜਾਣ ਸੰਬੰਧੀ ਜਾਣਕਾਰੀ ਸੰਗੀਤਕ ਇੰਡਸਟਰੀ ਦੀ ਮਸ਼ਹੂਰ ਹਸਤੀ ਲਤਾ ਮੰਗੇਸ਼ਕਰ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਟਵਿਟਰ ਉਤੇ ਇਕ ਟਵਿਟ ਰਾਹੀਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਟਵਿਟ ਤੋਂ ਬਾਅਦ ਕਈ ਹੋਰ ਵੱਡੀਆਂ ਹਸਤੀਆਂ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਸੰਗੀਤ ਇੰਡਸਟਰੀ ਵਿੱਚ ਉਨ੍ਹਾਂ ਨੇ ਸਾਥੀ ਰਾਮ ਸੀ। ਜਿਸ ਨਾਲ ਉਨ੍ਹਾਂ ਨੇ ਜੋੜੀ ਬਣਾਈ।
ਪਰ ਏਜੰਟ ਵਿਨੋਦ ਨਾਂ ਦੀ ਫਿਲਮ ਵਿਚ ਗਾਣੇ ਫਰਮਾਉਣ ਤੋਂ ਬਾਅਦ ਅਚਾਨਕ ਰਾਮ ਦਾ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਵਿਜੇ ਪਾਇਲ ਨੇ ਆਪਣਾ ਨਾਮ ਬਦਲਿਆ ਅਤੇ ਰਾਮ ਲਕਸ਼ਮਣ ਰੱਖ ਲਿਆ। ਜਿਸ ਨਾਲ ਉਨ੍ਹਾਂ ਦੀ ਪਹਿਚਾਣ ਬਣੀ। ਦੱਸ ਦਈਏ ਕਿ ਉਨ੍ਹਾਂ ਨੇ ਤਕਰੀਬਨ 75 ਫ਼ਿਲਮਾ ਵਿਚ ਸੰਗੀਤ ਦਿੱਤਾ ਹੈ। ਪਰ ਮੈਂਨੇ ਪਿਆਰ ਕਿਆ ਵਰਗੀਆਂ ਵੱਡੀਆਂ ਫ਼ਿਲਮਾਂ ਵਿੱਚ ਸੰਗੀਤ ਦੇਣ ਨਾਲ ਉਨ੍ਹਾਂ ਨੂੰ ਵੱਡਾ ਬ੍ਰੇਕ ਮਿਲਿਆ। ਪਰ ਉਸ ਦੇ ਦਿਹਾਂਤ ਤੋਂ ਬਾਅਦ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।
Previous Postਪੰਜਾਬ ਚ ਇਥੇ ਕੁੜੀ ਨੂੰ ਮਿਲੀ ਇਸ ਤਰਾਂ ਮੌਤ, ਸਾਰੇ ਇਲਾਕੇ ਚ ਮਚੀ ਹਾਹਾਕਾਰ – ਤਾਜਾ ਵੱਡੀ ਖਬਰ
Next Postਰਾਮ ਰਹੀਮ ਨੂੰ ਜੇਲ ਭੇਜਣ ਵਾਲੇ ਜੱਜ ਜਗਦੀਪ ਸਿੰਘ ਬਾਰੇ, ਆਈ ਇਹ ਵੱਡੀ ਤਾਜਾ ਖਬਰ