ਹੁਣੇ ਹੁਣੇ ਭਗਵੰਤ ਮਾਨ ਨੇ ਕਰਤਾ ਅਚਾਨਕ ਓਹੀ ਵੱਡਾ ਐਲਾਨ ਜੋ ਸੋਚ ਰਹੇ ਸੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਪੰਜਾਬ ਦਾ ਸਿਆਸੀ ਸਮੀਕਰਨ ਜਿੱਥੇ ਪੂਰੀ ਤਰ੍ਹਾਂ ਬਦਲ ਚੁੱਕਾ ਹੈ ਅਤੇ ਲੋਕਾਂ ਵੱਲੋਂ ਬਦਲਾਅ ਦੀ ਕੀਤੀ ਜਾ ਰਹੀ ਇਸ ਮੰਗ ਨੂੰ ਆਮ ਆਦਮੀ ਪਾਰਟੀ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਆਏ ਦਿਨ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਐਲਾਨ ਕੀਤੇ ਜਾ ਰਹੇ ਹਨ।

ਪੰਜਾਬ ਵਿੱਚ ਹੋ ਰਹੀ ਇਸ ਤਬਦੀਲੀ ਨੂੰ ਦੇਖਦੇ ਹੋਏ ਜਿਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਲਈ ਰੁਜਗਾਰ ਦੇ ਰਸਤੇ ਖੁੱਲ ਰਹੇ ਹਨ। ਹੁਣ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜੋ ਸਾਰੇ ਸੋਚ ਰਹੇ ਸਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਉਨ੍ਹਾਂ ਕੱਚੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਜਿਥੇ ਉਨ੍ਹਾਂ ਵੱਲੋਂ 35000 ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਖਬਰ ਸੁਣਦੇ ਹੀ ਜਿੱਥੇ ਲੋਕਾਂ ਵਿਚ ਖੁਸ਼ੀ ਫੈਲ ਗਈ ਹੈ। ਉਥੇ ਹੀ ਬਹੁਤ ਸਾਲਾਂ ਤੋਂ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਵਾਸਤੇ ਜਿੱਥੇ ਮੰਗ ਕੀਤੀ ਜਾ ਰਹੀ ਸੀ ਜਿਸ ਵਾਸਤੇ ਉਨ੍ਹਾਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ। ਪਰ ਪਹਿਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਉਨ੍ਹਾਂ ਵੱਲੋਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਇਸ ਵਾਅਦੇ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਰਮਚਾਰੀ ਸ਼ਾਮਲ ਹਨ। ਉਥੇ ਹੀ 23 ਮਾਰਚ ਦੇ ਦਿਨ ਵੀ ਆਮ ਆਦਮੀ ਪਾਰਟੀ ਵੱਲੋਂ ਕਈ ਹੋਰ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।