ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਜਿਥੇ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਇਸ ਤੋਂ ਇਲਾਵਾ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਵਿੱਚ ਵੀ ਕਈ ਤਰ੍ਹਾਂ ਦਾ ਜਾਨੀ ਤੇ ਮਾਲੀ ਨੁ-ਕ-ਸਾ-ਨ ਹੋਣ ਦੀਆਂ ਖਬਰਾਂ ਆਮ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰਨ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ ਉਥੇ ਹੋਰ ਬਹੁਤ ਸਾਰੇ ਹੋਣ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।
ਹੁਣ ਯਾਤਰੀਆਂ ਨਾਲ ਭਰਿਆ ਹਵਾਈ ਜਹਾਜ਼ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਲਪੀਂਨਸ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਮਿਲਟਰੀ ਦਾ ਹਵਾਈ ਜਹਾਜ ਹਾਦਸਾ ਗ੍ਰਸਤ ਹੋ ਗਿਆ ਹੈ। ਇਸ ਬਾਰੇ ਅਜੇ ਤੱਕ ਕੋਈ ਵੀ ਸਪਸ਼ਟ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ ਕਿ ਸੂਬੇ ਵਿੱਚ ਹਾਦਸਾ ਗ੍ਰਸਤ ਹੋਏ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਕਿੰਨੇ ਜ਼ਖਮੀ ਹੋਏ ਹਨ। ਸੈਨਾ ਦੇ ਪ੍ਰਮੁੱਖ ਜਰਨਲ ਸਿਰਿਲਿਟੋ ਸੋਬੇਜਾਨ ਨੇ ਏ. ਐੱਫ.ਪੀ. ਨੂੰ ਦੱਸਿਆ ਸੀ ਕਿ ਸੀ-130 ਦੇ ਬਲਦੇ ਹੋਏ ਮਲਬੇ ਵਿਚੋਂ ਹੁਣ ਤੱਕ ਘੱਟੋ ਘੱਟ 40 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਸੈਨਾ ਦੇ ਇਸ ਜਹਾਜ਼ ਵਿਚ 85 ਲੋਕ ਸਵਾਰ ਸਨ। ਸੈਨਾ ਦਾ ਇਹ ਜਹਾਜ਼ ਰਸਤੇ ਵਿਚ ਹੀ ਹਾ-ਦ-ਸਾ-ਗ੍ਰ-ਸ-ਤ ਹੋ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਲੂ ਸੂਬੇ ਦੇ ਜੋਲੋ ਟਾਪੂ ਤੇ ਇਸ ਜਹਾਜ਼ ਨੂੰ ਬਚਾਉਣ ਲਈ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਕੋਸ਼ਿਸ਼ ਦੌਰਾਨ ਹੀ ਇਹ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਅੱਜ ਜਿੱਥੇ ਮਿਲਟਰੀ ਦਾ ਹਵਾਈ ਜਹਾਜ਼ ਸੀ-130 ਐਤਵਾਰ ਨੂੰ ਹਾਦਸਾਗ੍ਰਸਤ ਹੋਇਆ ਹੈ। ਜਿਸ ਕਾਰਨ ਇਸ ਵਿੱਚ ਅੱਗ ਲੱਗਣ ਕਾਰਨ ਬਲਦੇ ਹੋਏ ਮਲਬੇ ਵਿੱਚੋਂ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਜਹਾਜ਼ ਵਿੱਚ ਸਵਾਰ ਯਾਤਰੀਆਂ ਵਿੱਚੋਂ 40 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਹ ਹਾਦਸਾ ਫਿਲਪੀਂਨਸ ਵਿੱਚ ਵਾਪਰਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਜਹਾਜ ਦੁਰਘਟਨਾ ਦਾ ਸ਼ਿ-ਕਾ-ਰ ਹੋ ਚੁੱਕੇ ਹਨ।
Previous Postਹੁਣੇ ਹੁਣੇ ਪੰਜਾਬ ਚ ਇੱਥੇ ਮਸ਼ਹੂਰ ਲੀਡਰ ਨੇ ਵਿਛਾਈਆਂ ਲਾਸ਼ਾਂ 4 ਮੌਕੇ ਤੇ ਮਰੇ ਕਈ ਜਖਮੀ
Next Postਕੋਰੋਨਾ ਤੋਂ ਬਾਅਦ ਹੁਣ ਦੁਨੀਆਂ ਲਈ ਵਜੀ ਇਹ ਖਤਰੇ ਦੀ ਘੰਟੀ – ਤਾਜਾ ਵੱਡੀ ਖਬਰ