ਆਈ ਤਾਜ਼ਾ ਵੱਡੀ ਖਬਰ
ਅੱਜ ਸਵੇਰ ਤੋਂ ਹੀ ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਨੂੰ ਲੈ ਕੇ ਲਗਾਤਾਰ ਹੀ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ । ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਅਜਿਹੀਆਂ ਖ਼ਬਰਾਂ ਵਾ-ਇ-ਰ-ਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ । ਹਾਲਾਂਕਿ ਇਸ ਗੱਲ ਦੀ ਪੁਸ਼ਟੀ ਪਹਿਲਾਂ ਹੀ ਹੋ ਚੁੱਕੀ ਹੈ ਕਿ ਅਜਿਹਾ ਕੁਝ ਵੀ ਨਹੀਂ ਹੈ । ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਨੇਤਾ ਡਾ ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ । ਲਗਾਤਾਰ ਹੀ ਸਿਆਸੀ ਲੀਡਰਾਂ ਦੇ ਵੱਲੋਂ ਵੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ .ਮਨਮੋਹਨ ਸਿੰਘ ਦੀ ਹਾਲਤ ਨੂੰ ਲੈ ਕੇ ਟਵੀਟ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਜਾ ਰਹੀ ਹੈ ।
ਸਵੇਰ ਤੋਂ ਡਾ. ਮਨਮੋਹਨ ਸਿੰਘ ਦੇ ਦੇਹਾਂਤ ਨੂੰ ਲੈ ਕੇ ਫਿਰ ਫੈਲ ਰਹੀਆਂ ਝੂਠੀਆਂ ਖ਼ਬਰਾਂ ਦੇ ਚਲਦੇ ਇਕ ਹੋਰ ਵੱਡੀ ਖਬਰ ਹੁਣ ਸਾਹਮਣੇ ਆ ਰਹੀ ਹੈ ।ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਡਾ ਮਨਮੋਹਨ ਸਿੰਘ ਜੋ ਕਿ ਹਸਪਤਾਲ ਦੇ ਵਿੱਚ ਦਾਖ਼ਲ ਹਨ ,ਦਿੱਲੀ ਦੇ ਏਮਜ਼ ਹਸਪਤਾਲ ਦੇ ਵਿੱਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ । ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ ਤੇ ਇਸੇ ਦੇ ਚੱਲਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਹੁਣ ਡਾ ਮਨਮੋਹਨ ਸਿੰਘ ਨੂੰ ਮਿਲਣ ਲਈ ਏਮਜ਼ ਹਸਪਤਾਲ ਦੇ ਵਿੱਚ ਪਹੁੰਚੇ ਹਨ ।
ਜਿੱਥੇ ਉਨ੍ਹਾਂ ਦੇ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ । ਜ਼ਿਕਰਯੋਗ ਹੈ ਕਿ ਡਾ ਮਨਮੋਹਨ ਸਿੰਘ ਦਾ ਇਲਾਜ ਏਮਸ ਹਸਪਤਾਲ ਦੇ ਵਿੱਚ ਚਲ ਰਿਹਾ ਹੈ, ਕਈ ਦਿਨਾਂ ਤੋਂ ਡਾ ਮਨਮੋਹਨ ਸਿੰਘ ਬੀਮਾਰ ਸੀ। ਜਿਸ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ । ਏਮਸ ਹਸਪਤਾਲ ਦੇ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਜ਼ੇਰੇ ਇਲਾਜ ਹਨ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ।
ਹਾਲਾਂਕਿ ਲਗਾਤਾਰ ਹੀ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਮਨਮੋਹਨ ਸਿੰਘ ਦੀ ਸਿਹਤਯਾਬੀ ਦੇ ਲਈ ਟਵੀਟ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਵੀ ਇਕ ਟਵੀਟ ਕੀਤਾ ਗਿਆ ਸੀ । ਜਿਸਦੇ ਵਿਚ ਉਨ੍ਹਾਂ ਦੇ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ ਗਈ ਸੀ । ਇਸ ਵਿਚਕਾਰ ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੀ ਏਮਸ ਹਸਪਤਾਲ ਦੇ ਵਿੱਚ ਪਹੁੰਚੇ ਹਨ । ਜਿੱਥੇ ਉਨ੍ਹਾਂ ਦੇ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ।
Previous Postਮਸ਼ਹੂਰ ਬੋਲੀਵੁਡ ਐਕਟਰ ਸੰਨੀ ਦਿਓਲ ਨੇ ਕਰਤਾ ਇਹ ਐਲਾਨ – ਕੱਲ੍ਹ 11 ਵਜੇ ਕਰਨ ਜਾ ਰਹੇ ਵੱਡਾ ਕੰਮ
Next Postਦੁਸਹਿਰੇ ਵਾਲੇ ਦਿਨ ਪੰਜਾਬ ਚ ਲੱਗਾ ਲਾਸ਼ਾਂ ਦਾ ਢੇਰ 10 ਮੌਕੇ ਤੇ ਮਰੇ ਕਈ ਜਖਮੀ – ਤਾਜਾ ਵੱਡੀ ਖਬਰ