ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਵੀ ਬਚਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ ਗਈਆਂ ਹਨ। ਜਿਸ ਵਿਚ ਕਰੋਨਾ ਦੀ ਸਥਿਤੀ ਉਪਰ ਗੱਲਬਾਤ ਕਰਦਿਆਂ ਹੋਇਆਂ ਹੀ ਅੱਗੇ ਦੀ ਰਣਨੀਤੀ ਉਲੀਕੀ ਜਾ ਰਹੀ ਹੈ। ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲਿਆਂ ਵਿੱਚ ਵਾਧਾ
ਕਰਕੇ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਜਗ੍ਹਾ ਤੇ ਤਾਲਾਬੰਦੀ ਵੀ ਕੀਤੀ ਗਈ ਹੈ। ਪੰਜਾਬ ਵਿੱਚ ਇੱਥੇ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਇਸ ਕੰਮ ਉਪਰ ਰੋਕ ਲਗਾ ਦਿੱਤੀ ਗਈ ਹੈ। ਸੂਬੇ ਅੰਦਰ ਜਿੱਥੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਹੁਣ ਇਹ ਐੱਸ.ਏ.ਐੱਸ ਨਗਰ ਦੇ ਜਿਲ੍ਹਾ ਮਜਿਸਟਰੇਟ
ਵੱਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜ਼ਿਲ੍ਹੇ ਵਿੱਚ ਕੁਝ ਖਾਸ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਜ਼ਿਲੇ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਜ਼ਿਲ੍ਹੇ ਅੰਦਰ ਸਟੋਨ ਕਰੈਸ਼ਰ , ਸਕ੍ਰੀਨਿੰਗ ਪਲਾਂਟਾਂ ਦੇ ਕੰਮ ਦੀ ਚੈਕਿੰਗ, ਨਿਗਰਾਨੀ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਉੱਥੇ ਹੀ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਮਾਇਨਿੰਗ ਕਰਨ ਅਤੇ ਵਰਤੀ ਜਾਣ ਵਾਲੀ ਮਸ਼ੀਨਰੀ ਉਪਰ ਰੋਕ ਲਗਾ ਦਿੱਤੀ ਗਈ ਹੈ। ਜ਼ਿਲੇ
ਵਿੱਚ ਚੱਲ ਰਹੇ ਸਰਕਾਰੀ ਪ੍ਰੋਜੈਕਟਾਂ ਦੀ ਉਸਾਰੀ ਲਈ ਵੀ ਅਗਰ ਦੀ ਜ਼ਰੂਰਤ ਹੋਵੇਗੀ ਤਾਂ ਉਸ ਦੀ ਸਪਲਾਈ ਕਰਨ ਦੀ ਛੋਟ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਲਈ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਹੁਕਮ 19 /6/2021 ਤੱਕ ਲਾਗੂ ਰਹਿਣਗੇ। ਮਾਇਨਿੰਗ ਕਰਨ ਵਾਲੇ ਵਾਹਨਾਂ ਵੱਲੋਂ 18 ਮੈਟ੍ਰਿਕ ਟਨ ਤੋਂ ਜ਼ਿਆਦਾ ਭਾਰ ਤੇ ਮਨਾਹੀ ਕੀਤੀ ਗਈ ਹੈ। ਉਥੇ ਹੀ ਸਲੇਮਪੁਰ ਖੁਰਦ, ਸੈਣੀ ਮਾਜਰਾ, ਖਿਜਰਾਬਾਦ, ਸਿੰਘ ਪੂਰ, ਰਾਜਾਪੁਰ, ਪਿੰਡਾਂ ਵਿੱਚ ਇਨ੍ਹਾਂ ਪਲਾਂਟਾਂ ਤੋਂ ਮਾਲ਼ ਬਾਹਰ ਲੈ ਜਾਣ ਵਿੱਚ ਕੋਈ ਪਾਬੰਦੀ ਨਹੀਂ ਹੋਵੇਗੀ। ਉਥੇ ਹੀ ਇਹਨਾ ਇਲਾਕਿਆਂ ਵਿਚੋਂ ਨਦੀਆਂ, ਖੇਤਾਂ ਵਿੱਚੋਂ ਟਰਾਲੀਆਂ ਨਾਲ ਮਾਲ ਪੱਟ ਕੇ ਲੈ ਜਾਣ ਉਪਰ ਮਨਾਹੀ ਕੀਤੀ ਗਈ ਹੈ।
Previous Postਹੁਣੇ ਹੁਣੇ ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸਗ ਦੀ ਲਹਿਰ
Next Postਪੰਜਾਬ ਸਰਕਾਰ ਵਲੋਂ ਇਹਨਾਂ ਵਿਦਿਆਰਥੀਆਂ ਲਈ ਹੋਇਆ ਇਹ ਐਲਾਨ – ਬੱਚਿਆਂ ਚ ਖੁਸ਼ੀ