ਆਈ ਤਾਜ਼ਾ ਵੱਡੀ ਖਬਰ
ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਵਿਆਹ ਕਰਕੇ ਖੁਸ਼ੀ-ਖੁਸ਼ੀ ਸਹੁਰੇ ਘਰ ਭੇਜਿਆ ਜਾਂਦਾ ਹੈ। ਜਿੱਥੇ ਦੁਨੀਆ ਦੇ ਹਰ ਇੱਕ ਮਾਂ-ਬਾਪ ਵੱਲੋਂ ਪਿਆਰ ਅਤੇ ਚਾਹ ਦੇ ਨਾਲ ਆਪਣੇ ਬੱਚਿਆਂ ਨੂੰ ਪਾਲਿਆ ਜਾਂਦਾ ਹੈ ਪੜ੍ਹਾਈ ਲਿਖਾਈ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਨੂੰ ਕਾਬਲ ਬਣਾ ਦਿੱਤਾ ਜਾਂਦਾ ਹੈ। ਉਥੇ ਹੀ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਹਨਾਂ ਵੱਲੋ ਲਾਲਚ ਵੱਸ ਆਪਣੇ ਬੱਚਿਆਂ ਦੇ ਨਾਮ ਮਾਸੂਮ ਧੀਆਂ ਦੇ ਨਾਲ ਵਿਆਹ ਕਰ ਕੇ ਸੌਦਾ ਕੀਤਾ ਜਾਂਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਸੂਮ ਧੀਆਂ ਨੂੰ ਦਾਜ ਦੀ ਬਲੀ ਤੱਕ ਚੜ੍ਹਾ ਦਿੱਤਾ ਜਾਂਦਾ ਹੈ। ਹੁਣ ਏਥੇ ਮਹਿੰਦੀ ਉਤਰਣ ਤੋਂ ਪਹਿਲਾਂ ਕਿ ਪਤੀ ਵੱਲੋਂ ਪਤਨੀ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ
ਜਿੱਥੇ ਲਾਸ਼ ਨੂੰ ਦੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਗਹਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨਵਵਿਆਹੁਤਾ ਨੂੰ ਦਹੇਜ਼ ਦੀ ਖਾਤਰ ਸਹੁਰੇ ਪਰਿਵਾਰ ਵੱਲੋਂ ਗਲਾਂ ਘੁੱਟ ਕੇ ਮਾਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੀ ਬੇਟੀ ਪ੍ਰਿਯੰਕਾ ਦਾ ਵਿਆਹ ਫਰਵਰੀ ਦੇ ਵਿੱਚ ਕੀਤਾ ਗਿਆ ਸੀ। ਪਰ ਵੱਲੋਂ ਜਿੱਥੇ ਉਹ ਇਸ ਰਕਮ ਵਿੱਚ 5 ਲੱਖ ਰੁਪਏ ਦੇ ਬਕਾਏ ਦੀ ਮੰਗ ਕੀਤੀ ਜਾ ਰਹੀ ਸੀ।
ਪਰਿਵਾਰ ਬੜਾ ਖੁਸ਼ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਇਹ ਮੰਗ ਪੂਰੀ ਨਹੀਂ ਕੀਤੀ ਗਈ ਸੀ ਜਿਸ ਤੋਂ ਬਾਅਦ ਲੜਕੀ ਦੇ ਸਹੁਰੇ ਵੱਲੋਂ ਉਸ ਉਪਰ ਤਸ਼ੱਦਦ ਕਰਦੇ ਹੋਏ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਉਸ ਤੋਂ ਪਿੱਛੋ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਉਸ ਦਾ ਪਤੀ ਛੱਡ ਕੇ ਭੱਜ ਗਿਆ ਅਤੇ ਮ੍ਰਿਤਕ ਲੜਕੀ ਦੇ ਪਤੀ ਵੱਲੋਂ ਸਹੁਰੇ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਦੀ ਸਿਹਤ ਖ਼ਰਾਬ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪਰਿਵਾਰ ਵੱਲੋਂ ਜਦੋਂ ਹਸਪਤਾਲ ਪਹੁੰਚ ਕੀਤੀ ਗਈ ਤਾਂ ਵੇਖ ਕੇ ਹੈਰਾਨ ਰਹਿ ਗਏ ਕਿ ਉਨ੍ਹਾਂ ਦੀ ਉਨ੍ਹਾਂ ਦੀ ਧੀ ਦੀ ਮੌਤ ਹੋ ਚੁੱਕੀ ਸੀ।
ਹਸਪਤਾਲ ਦੇ ਵਿੱਚ ਜਿਥੇ ਪਤੀ ਲਾਸ਼ ਨੂੰ ਛੱਡ ਕੇ ਫਰਾਰ ਹੋ ਗਿਆ ਉਥੇ ਹੀ ਪਤੀ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਅਤੇ ਅੱਠ ਪਰਵਾਰਕ ਮੈਂਬਰਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਅਤੇ ਉਨ੍ਹਾਂ ਨੂੰ ਆ ਕੇ ਦੇਖਿਆ ਗਿਆ ਤਾਂ ਉਨ੍ਹਾਂ ਦੀ ਬੇਟੀ ਦੇ ਗਲ ਤੇ ਨਿਸ਼ਾਨ ਪੈ ਗਏ ਸਨ। ਜਿਸ ਤੋਂ ਬਾਅਦ ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਹੱਥਾਂ ਦੀ ਮਹਿੰਦੀ ਉਤਰਨ ਤੋਂ ਪਹਿਲਾਂ ਹੀ ਪਤੀ ਨੇ ਦਿੱਤੀ ਦਰਦਨਾਕ ਮੌਤ, ਲਾਸ਼ ਦੇਖ ਉੱਡੇ ਪਰਿਵਾਰ ਦੇ ਹੋਸ਼- ਛਾਇਆ ਮਾਤਮ
ਤਾਜਾ ਖ਼ਬਰਾਂ
ਹੱਥਾਂ ਦੀ ਮਹਿੰਦੀ ਉਤਰਨ ਤੋਂ ਪਹਿਲਾਂ ਹੀ ਪਤੀ ਨੇ ਦਿੱਤੀ ਦਰਦਨਾਕ ਮੌਤ, ਲਾਸ਼ ਦੇਖ ਉੱਡੇ ਪਰਿਵਾਰ ਦੇ ਹੋਸ਼- ਛਾਇਆ ਮਾਤਮ
Previous Postਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ
Next Postਪੰਜਾਬ : ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਮਾਂ ਅਤੇ ਫਿਰ ਧੀ ਦੀ ਹੋ ਗਈ ਸਦਮੇ ਚ ਮੌਤ ਇੱਕੋ ਦਿਨ ਘਰ ਚੋਂ ਉਠੀਆਂ 3 ਅਰਥੀਆਂ