ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਉੱਥੇ ਹੀ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਤੋਂ ਬਾਅਦ ਵਿੱਚ ਪ੍ਰਭਾਵਤ ਹੋਣ ਵਾਲਾ ਦੇਸ਼ ਭਾਰਤ ਮਰੀਜ਼ਾਂ ਦੀ ਗਿਣਤੀ ਵਿਚ ਦੂਜੇ ਨੰਬਰ ਤੇ ਹੈ। ਜਿੱਥੇ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਉਸਦੇ ਅਨੁਸਾਰ ਫੈਸਲੇ ਲੈਣ ਦਾ ਆਖਿਆ ਗਿਆ ਹੈ। ਜਿੱਥੇ ਕਰੋਨਾ ਕੇਸਾਂ ਵਿਚ ਪਹਿਲਾਂ ਦੇ ਮੁਕਾਬਲੇ ਕੁਝ ਕਮੀ ਆਈ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਕੁਝ ਢਿੱਲ ਦਿੱਤੀ ਜਾ ਰਹੀ ਹੈ।
ਅਚਾਨਕ ਵਿਆਹ ਸ਼ਾਦੀਆਂ ਲਈ ਹੁਣ ਇਥੇ ਇਹ ਐਲਾਨ ਹੋ ਗਿਆ ਹੈ ਜਿਥੇ ਸਖ਼ਤ ਹੁਕਮ ਲਾਗੂ ਕੀਤਾ ਗਿਆ ਤਾਜ਼ਾ ਖਬਰ ਸਾਹਮਣੇ ਆਈ ਹੈ। ਮਧ ਪ੍ਰਦੇਸ਼ ਵਿਚ ਜਿੱਥੇ ਕਰੋਨਾ ਦੇ ਕੇਸ ਕਾਫੀ ਹੱਦ ਤੱਕ ਘਟ ਗਏ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕਾਫੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਮੱਧ ਪ੍ਰਦੇਸ਼ ਦੇ ਵਿੱਚ ਜਿੱਥੇ ਲੋਕਾਂ ਦਾ ਕਰੋਨਾ ਟੈਸਟ ਅਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ 15 ਜੂਨ ਤੱਕ ਲਈ ਕੁਝ ਖਾਸ ਗਾਈਡਲਾਈਨ ਜਾਰੀ ਕੀਤੀਆਂ ਜਾਣਗੀਆਂ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਜਿਲਿਆਂ ਦੀ ਕਰਾਈਸਸ ਮੈਨੇਜਮੇਂਟ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਆਦੇਸ਼ ਦਿੱਤੇ ਹਨ ਕਿ ਵਿਆਹ ਸਮਾਗਮ ਵਿੱਚ ਲੜਕੇ ਤੇ ਲੜਕੀ ਦੇ ਵੱਲੋਂ 20-20 ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਉਥੇ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਜਾਵੇ। ਵਿਆਹ ਤੋਂ ਪਹਿਲਾਂ ਕਰੋਨਾ ਟੈਸਟ ਦੀ ਨੈਗਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ ਤਾਂ ਜੋ ਕਿ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ।
ਉੱਥੇ ਹੀ ਸੂਬੇ ਅੰਦਰ ਧਾਰਮਿਕ ਸਿਆਸੀ ਅਤੇ ਰਾਜਨੀਤਿਕ ਗਤੀਵਿਧੀਆਂ ਉੱਪਰ ਪਾਬੰਦੀ ਰੱਖੀ ਗਈ ਹੈ। ਉਥੇ ਹੀ ਸਕੂਲ ਕਾਲਜ ਵੀ ਅਜੇ ਬੰਦ ਰੱਖੇ ਗਏ ਹਨ ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਕਰੋਨਾ ਦੀ ਤੀਜੀ ਵੇਬ ਨੂੰ ਆਉਣ ਤੋਂ ਰੋਕਣ ਲਈ ਵਿਆਹ ਸ਼ਾਦੀਆਂ ਵਿੱਚ ਕਰੋਨਾ ਟੈਸਟ ਦੀ ਹਦਾਇਤ ਲਾਗੂ ਕੀਤੀ ਗਈ ਹੈ।
Previous Postਹੁਣੇ ਹੁਣੇ ਫਤਹਿ ਵੀਰ ਵਾਂਗ ਬਚਾ ਡਿਗਿਆ ਸੌਂ ਫੁੱਟ ਡੂੰਘੇ ਬੋਰਵੇਲ ਚ , ਬਚਾਅ ਕਾਰਜ ਜੋਰਾਂ ਤੇ ਜਾਰੀ
Next Postਮੌਜੂਦਾ ਹਾਲਾਤਾਂ ਕਰਕੇ ਇਥੇ 21 ਜੂਨ ਤੱਕ ਲਈ ਲਗੀਆਂ ਪਾਬੰਦੀਆਂ – ਤਾਜਾ ਵੱਡੀ ਖਬਰ